ਬਾਜਵਾ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ  ਦੀ ਫ਼ਸਲ ਖ਼ਰੀਦਣ ‘ਚ ਅਸਫਲ ਰਹਿਣ ਲਈ ਭਗਵੰਤ ਮਾਨ ਦੀ ਆਲੋਚਨਾ ਕੀਤੀ

ਚੰਡੀਗੜ੍ਹ, ਗੁਰਦਾਸਪੁਰ,8 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਖ਼ਰੀਦਣ ‘ਚ ਅਸਫਲ ਰਹਿਣ ‘ਤੇ ਤਿੱਖੀ ਆਲੋਚਨਾ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਇੱਕ ਵਾਰ ਫਿਰ ਬੇਨਕਾਬ ਹੋ ਗਿਆ ਹੈ। […]

Continue Reading

ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਸਾਂਸਦ ਰੰਧਾਵਾ ਕੇ ਘਰ ਦੇ ਮੁੱਖ ਦਰਵਾਜ਼ੇ ਦੇ ਉੱਤੇ ਚਿਪਕਾਏ ਮੰਗ ਪੱਤਰ

ਗੁਰਦਾਸਪੁਰ, 8 ਜੁਲਾਈ (‌‌ ਸਰਬਜੀਤ ਸਿੰਘ)– ਐਮਐਸਪੀ ਤੇ ਗਾਰੰਟੀ ਕ਼ਾਨੂਨ, ਫਸਲਾਂ,ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਮੁਤਾਬਿਕ ਤਹਿ ਕਰਨ ਅਤੇ ਕਿਸਾਨ ਮਜ਼ਦੂਰ ਨੂੰ ਕੁੱਲ ਕਰਜ਼ ਮੁਕਤ ਕਰਨ ਦਾ ਪ੍ਰਾਈਵੇਟ ਬਿੱਲ ਲਿਆਉਣ ਸਬੰਧੀ ਅੱਜ ਭਾਰਤ ਦੇ ਸਾਰੇ ਸੰਸਦ ਮੈਂਬਰਾਂ(ਗੈਰ ਭਾਜਪਾ) ਰਾਸ਼ਟਰੀ,ਖੇਤਰੀ ਪਾਰਟੀਆਂ,ਅਜ਼ਾਦ ਮੈਂਬਰਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਪ੍ਰੋਗਰਾਮ ਤਹਿਤ ਅੱਜ ਸੰਯੁਕਤ ਕਿਸਾਨ ਮੋਰਚਾ ਗੈਰ […]

Continue Reading

ਲੁਧਿਆਣਾ ਵਿਖੇ ਸ਼ਿਵਸੈਨਾ ਆਗੂ ਤੇ ਹਮਲਾ ਅਤੇ ਸਿੱਖਾਂ ਨੂੰ ਗਲਤ ਸ਼ਬਦਾਵਲੀ ਅਤਿ ਨਿੰਦਣਯੋਗ ਵਰਤਾਰਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਜੁਲਾਈ ( ਸਰਬਜੀਤ ਸਿੰਘ)— ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸ਼ੰਕਾ ਜਾਹਰ ਕੀਤੀ ਕਿ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਤੇ ਲੁਧਿਆਣਾ ਵਿਖੇ ਤਿੰਨ ਹਮਲਾਵਰ ਨਿਹੰਗ ਸਿੰਘਾਂ ਵੱਲੋਂ ਹਮਲਾ ਕਰਨਾ ਕੱਟੜ ਪੰਥੀ ਕੁੱਝ ਹਿੰਦੂਆਂ ਵੱਲੋਂ ਸਿੱਖ ਗੁਰੂ ਸਾਹਿਬਾਨਾਂ ਅਤੇ ਸਿੱਖਾਂ ਸਬੰਧੀ ਗ਼ਲਤ ਸ਼ਬਦਾਵਲੀ ਦੇ ਇਸਤੇਮਾਲ ਕਰਨ ਦਾ ਨਤੀਜਾ ਹੀ ਕਿਹਾ ਜਾ ਸਕਦਾ ਹੈ, […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਦੇ ਸਟੇਡੀਅਮ ਵਿੱਚ ਅਗਨੀਵੀਰ ਭਰਤੀ ਰੈਲੀ 16 ਤੋਂ 23 ਜੁਲਾਈ ਤੱਕ – ਕਰਨਲ ਚੇਤਨ ਪਾਂਡੇ, ਡਾਇਰੈਕਟਰ ਭਰਤੀ ਬੋਰਡ

ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ ) – ਭਾਰਤੀ ਫ਼ੌਜ ਦੇ ਭਰਤੀ ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਗੁਰਦਾਸਪੁਰ ਦੇ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਮਿਤੀ 16 ਜੁਲਾਈ ਤੋਂ 23 ਜੁਲਾਈ 2024 ਤੱਕ ਪੰਜਾਬ ਦੀ ਪਹਿਲੀ ਅਗਨੀਵੀਰ ਭਰਤੀ ਕਰਵਾਈ ਜਾ ਰਹੀ ਹੈ। ਇਸ ਭਰਤੀ ਰੈਲੀ ਵਿੱਚ ਅਗਨੀਵੀਰ ਜਨਰਲ ਡਿਊਟੀ, ਅਗਨੀਵੀਰ ਟੈਕਨੀਕਲ, […]

Continue Reading

ਪੰਜਾਬ ਵਿੱਚ ਹਿੰਦੂ ਸਿੱਖਾਂ ਦਰਮਿਆਨ ਪਾੜਾ ਪਾਉਣ ਦੀ ਫਿਰਾਕ ਵਿੱਚ ਕੇਂਦਰੀ ਏਜੰਸੀਆਂ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 8 ਜੁਲਾਈ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਪੰਜਾਬ ਸੂਬਾ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਉੱਪਰ ਮੌਕਾ ਪ੍ਰਸਤ ਸਿਆਸਤ ਕਰਨ ਦੇ ਦੋਸ਼ ਲਾਏ ਹਨ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਕੋਲ ਇਹ ਜਮਹੂਰੀ ਹੱਕ ਹੈ ਕਿ ਕਿ ਉਹ […]

Continue Reading

ਸਵਰਗੀ ਮਾਤਾ ਕੁਲਵੰਤ ਕੌਰ ਜਫਰਵਾਲ ਦੀ ਅੰਤਿਮ ਅਰਦਾਸ ‘ਚ ਅਕਾਲੀ ਆਗੂ ਲੰਗਾਹ ਸਮੇਤ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ- ਭਾਈ ਖਾਲਸਾ

ਗੁਰਦਾਸਪੁਰ,‌‌ 6 ਜੁਲਾਈ (‌‌ਸਰਬਜੀਤ ਸਿੰਘ)– ਸਵਰਗੀ ਮਾਤਾ ਕੁਲਵੰਤ ਕੌਰ ਜਫਰਵਾਲ ਦੀ ਅੰਤਿਮ ਅਰਦਾਸ’ਚ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਤਿਮ ਅਰਦਾਸ’ਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨ ਜਾਰੀ

ਚੇਅਰਮੈਨ ਰਮਨ ਬਹਿਲ ਵੱਲੋਂ ਸਿਵਲ ਹਸਪਤਾਲ ਬੱਬਰੀ ਵਿਖੇ ਜੱਚਾ-ਬੱਚਾ ਵਿੰਗ, ਕ੍ਰਿਟਿਕਲ ਕੇਅਰ ਯੂਨਿਟ ਅਤੇ ਇੰਟੀਗ੍ਰੇਟੇਡ ਪਬਲਿਕ ਹੈਲਥ ਲੈਬ ਦੀ ਉਸਾਰੀ ਦਾ ਜਾਇਜਾਇਲਾਕਾ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ ਜੱਚਾ-ਬੱਚਾ ਵਿੰਗ, ਕ੍ਰਿਟਿਕਲ ਕੇਅਰ ਯੂਨਿਟ ਅਤੇ ਇੰਟੀਗ੍ਰੇਟੇਡ ਪਬਲਿਕ ਹੈਲਥ ਲੈਬ – ਰਮਨ ਬਹਿਲਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਿਵਲ […]

Continue Reading

ਲੋਕਾਂ ਨੂੰ ਹੁਣ ਮੁੱਖ ਮੰਤਰੀ ਦਫ਼ਤਰ ਨਾਲ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਥਾਪਤ ਕੀਤੀ ਗਈ ਸੀ.ਐੱਮ. ਵਿੰਡੋ ਡਿਪਟੀ ਕਮਿਸ਼ਨਰ ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਵਿਖੇ ਸੀ.ਐੱਮ. ਵਿੰਡੋ (ਮੁੱਖ ਮੰਤਰੀ ਸਹਾਇਤਾ ਕੇਂਦਰ) ਸਥਾਪਤ ਕਰ ਦਿੱਤਾ ਗਿਆ ਹੈ।ਇਸ ਸਬੰਧੀ ਜਾਣਕਾਰੀ […]

Continue Reading

ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਕਲਾਨੌਰ, ਗੁਰਦਾਸਪੁਰ, 5 ਜੁਲਾਈ ( ਸਰਬਜੀਤ ਸਿੰਘ) – ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਤਹਿਤ ਅੱਜ ਕਲਾਨੌਰ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਉਘੇ ਜਨਤਕ ਆਗੂ ਗੁਰਦੀਪ ਸਿੰਘ ਰੰਧਾਵਾ, ਬੀ.ਡੀ.ਪੀ.ਓ. ਕਲਾਨੌਰ ਜਸਬੀਰ ਕੌਰ, ਪ੍ਰਿੰਸੀਪਲ ਹਰਦੀਪ ਕੌਰ ਧਾਲੀਵਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅੰਮ੍ਰਿਤਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ […]

Continue Reading

ਕਿਸਾਨ ਜਥੇਬੰਦੀਆਂ ਦਾ ਵਫਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮਿਲਿਆ

ਗੁਰਦਾਸਪੁਰ 5 ਜੁਲਾਈ (ਸਰਬਜੀਤ ਸਿੰਘ)- ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇੱਕ ਵਫ਼ਦ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਜੀ ਨੂੰ ਮਿਲ ਕੇ ਇਕ ਯਾਦ ਪੱਤਰ ਸੌਂਪਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ […]

Continue Reading