ਭਲਕੇ ਬਿਜਲੀ ਬੰਦ ਰਹੇਗੀ-ਭੁਪਿੰਦਰ ਸਿੰਘ ਕਲੇਰ

ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ ਸਿਟੀ ਭੁਪਿੰਦਰ ਸਿੰਘ ਕਲੇਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜ਼ਰੂਰੀ ਮੁਰੰਮਤ ਕਰਕੇ 11 ਕੇ.ਵੀ ਤ੍ਰਿਮੋ ਰੋਡ ਫੀਡਰ ਅਧੀਨ ਪੈਂਦੇ ਇਲਾਕੇ ਦੀ ਬਿਜਲੀ ਸਪਲਾਈ 21 ਜੂਨ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬੰਦ ਰਹੇਗੀ। ਇਨ੍ਹਾਂ ਫੀਡਰਾਂ ਅਧੀਨ […]

Continue Reading

21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਆਰ.ਡੀ. ਖੋਸਲਾ ਸਕੂਲ ਬਟਾਲਾ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਯੋਗ ਸਮਾਗਮ-ਏ.ਡੀ.ਸੀ ਸੁਭਾਸ਼ ਚੰਦਰ

ਜ਼ਿਲ੍ਹੇ ਦੇ ਹੋਰ ਭਾਗਾਂ ਵਿੱਚ ਵੀ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਯੋਗ ਦਿਵਸ ਗੁਰਦਾਸਪੁਰ, 20 ਜੂਨ (ਸਰਬਜੀਤ ਸਿੰਘ ) – 21 ਜੂਨ ਨੂੰ ਦੁਨੀਆਂ ਭਰ ਵਿੱਚ ਮਨਾਏ ਜਾ ਰਹੇ 10ਵੇਂ ਅੰਤਰ-ਰਾਸ਼ਟਰੀ ਯੋਗ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਆਰ.ਡੀ. ਖੋਸਲਾ ਡੀ.ਏ.ਵੀ. ਸੀਨੀਅਰ ਸਕੈਂਡਰੀ ਸਕੂਲ, ਬਟਾਲਾ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਨੇ […]

Continue Reading

ਜੂਨ ਮਹੀਨੇ ਦੀ ਗਰਮੀ ਤੋਂ ਸ਼ਹਿਦ ਦੀਆਂ ਮੱਖੀਆਂ ਨੂੰ ਬਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ – ਡਿਪਟੀ ਡਾਇਰੈਕਟਰ ਗੁਰਜੀਤ ਸਿੰਘ ਬੱਲ

ਗੁਰਦਾਸਪੁਰ, 19 ਜੂਨ ( ਸਰਬਜੀਤ ਸਿੰਘ) – ਜੂਨ ਦਾ ਮਹੀਨਾ ਬਹੁਤ ਗਰਮ ਮਹੀਨਾ ਹੁੰਦਾ ਹੈ ਅਤੇ ਇਸ ਮੌਸਮ ਵਿੱਚ ਸ਼ਹਿਦ ਦੀਆਂ ਮੱਖੀਆਂ ਨੂੰ ਗਰਮੀ ਤੋਂ ਬਚਾਉਣ ਲਈ ਮੱਖੀਆਂ ਦੇ ਡੱਬਿਆਂ ਨੂੰ ਸੰਘਣੀ ਛਾਂ ਹੇਠ ਰੱਖਣ ਦਾ ਵਿਸ਼ੇਸ਼ ਪ੍ਰਬੰਧ ਕਰਨਾ ਚਾਹੀਦਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਗੁਰਜੀਤ ਸਿੰਘ ਬੱਲ ਨੇ ਦੱਸਿਆ ਕਿ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ- ਚੇਅਰਮੈਨ ਰਮਨ ਬਹਿਲ

ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ) – ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ […]

Continue Reading

ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਡਾਇਰੈਕਟਰ ਸਿਹਤ ਵਿਭਾਗ ਦੇ ਨਾਮ ਤੇ ਐਸਐਮਓ ਨੂੰ ਮੰਗ ਪੱਤਰ ਸੌਂਪਿਆ

ਕਮਿਊਨਿਟੀ ਹੈਲਥ ਅਫ਼ਸਰ ਹੋਏ ਧਰਨਾ ਲਗਾਉਣ ਲਈ ਮਜ਼ਬੂਰ- ਆਗੂ ਗੁਰਦਾਸਪੁਰ, 18 ਜੂਨ ( ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰਾਂ ਵਲੋ ਡਾਇਰੈਕਟਰ ਸਿਹਤ ਵਿਭਾਗ ਦੇ ਨਾਮ ਤੇ ਐਸ ਐਮ ਓ ਨੂੰ ਮੰਗ ਪੱਤਰ ਸੌਂਪਿਆ ਗਿਆ । ਪ੍ਰੈੱਸ ਨਾਲ ਗੱਲ ਕਰਦਿਆਂ ਆਗੂਆਂ ਨੇ ਦੱਸਿਆ ਕਿ ਸੀ ਐੱਚ ਓ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਂਦਿਆਂ ਹਨ […]

Continue Reading

ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਗਊਸ਼ਾਲਾ ਕਲਾਨੌਰ ਦਾ ਦੌਰਾ

ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਗਊਸ਼ਾਲਾ ਵਿੱਚ ਗਊ ਧਨ ਦੀ ਸੇਵਾ ਸੰਭਾਲ ਦੀਆਂ ਦਿੱਤੀਆਂ ਹਦਾਇਤਾਂ ਕਲਾਨੌਰ, ਗੁਰਦਾਸਪੁਰ, 19 ਜੂਨ (ਸਰਬਜੀਤ ਸਿੰਘ ) – ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਗਊਸ਼ਾਲਾ, ਕਲਾਨੌਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਗਊ ਧਨ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਅਮਿਤ ਜੈਨ, ਐੱਸ.ਡੀ.ਐੱਮ. […]

Continue Reading

21 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫ਼ਤਰ ਗੁਰਦਾਸਪੁਰ ਵਿਖੇ ਸਵੈ ਰੋਜ਼ਗਾਰ/ਲੋਨ ਮੇਲਾ ਲਗਾਇਆ ਜਾ ਰਿਹਾ

ਗੁਰਦਾਸਪੁਰ, 18 ਜੂਨ ( ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਜੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸਵੈ ਰੋਜ਼ਗਾਰ /ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ।ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਅਧੀਨ ਲੋਨ ਦਿੱਤੇ ਜਾ […]

Continue Reading

ਗੁਰਦਾਸਪੁਰ ਪੁਲਸ ਵੱਲੋਂ ਬਾਰਡਰ ਇਲਾਕ਼ੇ ਵਿੱਚ ਚਲਾਇਆ ਗਿਆ ਸਪੈਸ਼ਲ ਸਰਚ ਆਪ੍ਰੇਸ਼ਨ – ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ

ਗੁਰਦਾਸਪੁਰ, 17 ਜੂਨ ( ਸਰਬਜੀਤ ਸਿੰਘ)– ਐਸ ਐਸ ਪੀ ਦਯਾਮਾ ਹਰੀਸ਼ ਕੁਮਾਰ,ਆਈ.ਪੀ.ਐਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਸ,ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ ,ਬਾਰਡਰ ਰੇਂਜ ,ਅੰਮ੍ਰਿਤਸਰ ਵੱਲੋ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਬਾਰਡਰ ਏਰੀਆ ਦੇ ਥਾਣਾ ਕਲਾਨੌਰ ਅਤੇ ਥਾਣਾ ਦੋਰਾਂਗਲਾਂ ਵਿੱਚ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ। ਇਸ ਸਪੈਸ਼ਲ […]

Continue Reading

ਖ਼ੂਨਦਾਨ ਸਭ ਤੋਂ ਮਹਾਨ ਦਾਨ ਅਤੇ ਇਸ ਨਾਲ ਬਚਾਈਆਂ ਜਾ ਸਕਦੀਆਂ ਹਨ ਬੇਸ਼ਕੀਮਤੀ ਜ਼ਿੰਦਗੀਆਂ – ਚੇਅਰਮੈਨ ਰਮਨ ਬਹਿਲ

ਬਲੱਡ ਡੋਨਰ ਸੋਸਾਇਟੀ ਗੁਰਦਾਸਪੁਰ ਦੇ 10ਵੇਂ ਸਥਾਪਨਾ ਦਿਵਸ ਮੌਕੇ ਵਿਸ਼ੇਸ਼ ਖੂਨਦਾਨ ਕੈਂਪ ਦਾ ਆਯੋਜਨ ਗੁੁਰਦਾਸਪੁਰ, 16 ਜੂਨ ( ਸਰਬਜੀਤ ਸਿੰਘ) – ਬਲੱਡ ਡੋਨਰ ਸੋਸਾਇਟੀ ਗੁਰਦਾਸਪੁਰ ਦੇ 10ਵੇਂ ਸਥਾਪਨਾ ਦਿਵਸ ਮੌਕੇ ਬਲੱਡ ਡੋਨਰ ਸੋਸਾਇਟੀ ਗੁਰਦਾਸਪੁਰ ਤੇ ਸਮਾਜਿਕ ਗਤੀਵਿਧੀਆਂ ਸੇਵਾ ਸੋਸਾਇਟੀ ਕਲਾਨੌਰ ਵੱਲੋਂ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ 122ਵਾਂ ਖੂਨਦਾਨ ਕੈਂਪ ਲਾਇਆ ਗਿਆ। […]

Continue Reading

ਐਸਐਸਪੀ ਗੁਰਦਾਸਪੁਰ ਦੀ ਅਗਵਾਈ ਹੇਠ ਪੁਲਸ ਨੇ ਦੂਸਰੇ ਦਿਨ ਵੀ ਚਲਾਇਆ ਪਿੰਡ ਡੀਡਾ ਸਾਂਸੀਆ ਵਿੱਚ ਚੈਕਿੰਗ ਅਭਿਆਨ

17 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ-ਐਸਐਸਪੀ ਦਯਾਮਾ ਹਰੀਸ਼ ਕੁਮਾਰ ਗੁਰਦਾਸਪੁਰ,‌‌16 ਜੂਨ ( ਸਰਬਜੀਤ ਸਿੰਘ)– ਦੀਨਾਨਗਰ ਦੇ ਪਿੰਡ ਡੀਡਾ ਸਾਸੀਆਂ ‘ਚੋਂ ਤਿੰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਜਿਨ੍ਹਾਂ ਵਿੱਚੋਂ ਇੱਕ ਲੜਕਾ ਪ੍ਰਿੰਸ ਪਠਾਨਕੋਟ ਅਤੇ ਦੋ ਲੜਕੇ ਸਚਿਨ ਅਤੇ ਰਾਕੇਸ਼ ਜੰਮੂ ਲਖਨਪੁਰ ਦੇ ਰਹਿਣ ਵਾਲੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਇਸ […]

Continue Reading