ਬਿਜਲੀ ਦਰਾਂ ਵਿੱਚ ਵਾਧੇ ਦਾ ਸਿਧਾ ਬੋਝ ਮੱਧ ਵਰਗ ਅਤੇ ਸਨਅਤਕਾਰਾਂ ਉਪਰ ਪਵੇਗਾ- ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 16 ਜੂਨ ( ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਪੰਜਾਬ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਹੋਣ ਪਿੱਛੋਂ ਫੌਰੀ ਬਿਜਲੀ ਦਰਾਂ ਵਿਚ ਕੀਤੇ ਵਾਧੇ ਨੂੰ ਆਪਣੀ ਹਾਰ ਦਾ ਪੰਜਾਬੀਆਂ ਤੋਂ ਬਦਲਾ ਲੈਣ ਦੀ ਕਾਰਵਾਈ ਕਿਹਾ ਹੈ। ਇਸ ਬਾਬਤ ਪ੍ਰੈਸ ਬਿਆਨ ਜਾਰੀ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ […]
Continue Reading

