ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਕੇਸ਼ੋਪੁਰ ਛੰਬ ਦਾ ਦੌਰਾ

ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੇਸ਼ੋਪੁਰ ਛੰਬ ਨੂੰ ਸੈਰ-ਸਪਾਟਾ ਦੇ ਨਕਸ਼ੇ ਉੱਪਰ ਲਿਆਂਦਾ ਜਾਵੇਗਾ – ਡਿਪਟੀ ਕਮਿਸ਼ਨਰ ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਕੇਸ਼ੋਪੁਰ ਛੰਬ ਦਾ ਦੌਰਾ ਕਰਕੇ ਓਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਦੇ ਨਾਲ ਇਸ ਛੰਬ ਨੂੰ ਸੈਰ-ਸਪਾਟੇ ਦੇ ਨਕਸ਼ੇ ਉੱਪਰ ਲਿਆਉਣ ਲਈ […]

Continue Reading

‍ਸ਼ਹੀਦ ‍ ਬਾਬਾ ਜੀਵਨ ਸਿੰਘ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਸਲਾਨਾ ਬਰਸੀ ਤੇ ਨਿਹੰਗ ਸਿੰਘਾਂ ਨੇ ਸ਼ਾਨਦਾਰ ਮਹਲੇ ਦਾ ਪ੍ਰਦਰਸ਼ਨ ਕੀਤਾ- ਜਥੇ ਬਲਦੇਵ ਸਿੰਘ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਜੀ ਦੀ ਯਾਦ ਵਿੱਚ ਸਲਾਨਾ ਜੋੜ ਮੇਲਾ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਅਤੇ ਸਥਾਨਕ ਨਗਰ ਸੰਗਤਾਂ ਦੀਆਂ ਸੰਗਤਾਂ ਵੱਲੋਂ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ […]

Continue Reading

`ਨਵੀਆਂ ਕਲਮਾਂ ਨਵੀਂ ਉਡਾਣ’ ਬਾਲ ਕਵਿਤਾਵਾਂ ਦੀ ਪੁਸਤਕ ਲੋਕ ਅਰਪਣ ਕੀਤੀ

ਪੰਜਾਬੀ ਸਾਹਿਤ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨਾ ਮੇਰਾ ਮੁੱਖ ਮਕਸਦ ਹੈ- ਸੁੱਖੀ ਬਾਠ ਬਟਾਲਾ 14 ਜੂਨ (ਸਰਬਜੀਤ ਸਿੰਘ)– ਨਵੀਆਂ ਕਲਮਾਂ ਨਵੀਂ ਉਡਾਣ ਪੁਸਤਕ ਭਾਗ – 8 ਜਿਲਾ ਗੁਰਦਾਸਪੁਰ ਦਾ ਲੋਕ ਅਰਪਣ ਸਮਾਗਮ ਐਸ.ਐਲ.ਬਾਵਾ ਡੀ.ਏ.ਵੀ.ਕਾਲਜ ਬਟਾਲਾ ਵਿਖੇ ਸ਼ਾਨੋ-ਸ਼ੋਕਤ ਨਾਲ ਸੰਪੰਨ ਹੋ ਗਿਆ। ਇਸ ਦੌਰਾਨ ਪੰਜਾਬ ਭਵਨ ਸਰੀ ਕਨੇਡਾ ਦੇ ਸੰਸਥਾਪਕ ਸ਼੍ਰੀ ਸੁੱਖੀ ਬਾਠ ਵੱਲੋਂ ਮੁੱਖ ਮਹਿਮਾਨ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਯੋਜਨਾਬੰਦੀ ਨਾਲ ਸਮਾਜ ਨੂੰ ਜਾਗਰੂਕ ਕੀਤਾ ਜਾਵੇ : ਪ੍ਰਿੰਸੀਪਲ ਲਛਮਣ ਸਿੰਘਬਟਾਲਾ , ਗੁਰਦਾਸਪੁਰ, 14 ਜੂਨ ( ਸਰਬਜੀਤ ਸਿੰਘ)– ‌‌ ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ , ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ […]

Continue Reading

ਜ਼ਿਲਾ ਗੁਰਦਾਸਪੁਰ ਦੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਚੇਅਰਮੈਨ ਹੈ ਬਹਿਲ ਨੂੰ ਦਿੱਤਾ ਮੰਗ ਪੱਤਰ

ਕਮਿਊਨਿਟੀ ਹੈਲਥ ਅਫ਼ਸਰ ਹੋਏ ਧਰਨਾ ਲਗਾਉਣ ਲਈ ਮਜ਼ਬੂਰਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਜ਼ਿਲਾ ਗੁਰਦਾਸਪੁਰ ਦੇ ਹੈਲਥ ਐਂਡ ਵੈੱਲਨੈੱਸ ਸੈਂਟਰਾਂ ਤੇ ਕੰਮ ਕਰਦੇ ਕਮਿਊਨਟੀ ਹੈਲਥ ਅਫ਼ਸਰਾਂ ਵੱਲੋਂ ਪੰਜਾਬ ਸਰਕਾਰ ਦੇ ਨਾਮ ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸਨ ਦੇ ਚੇਅਰਮੈਨ ਰਮਨ ਬਹਿਲ ਨੂੰ ਮੰਗ ਪੱਤਰ ਸੌੰਪਿਆ ਗਿਆ।ਆਗੂਆਂ ਨੇ ਦੱਸਿਆ ਕੀ ਸੀ ਐੱਚ ਓ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ […]

Continue Reading

ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਵਿਖੇ ਜੱਥੇਦਾਰ ਬਾਬਾ ਅਵਤਾਰ ਸਿੰਘ ਦੀ ਅਗਵਾਈ ‘ਚ ਨਿਹੰਗ ਸਿੰਘਾਂ ਨੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ-ਭਾਈ ਖਾਲਸਾ

ਗੁਰਦਾਸਪੁਰ, 14 ਜੂਨ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਛੇਵੇਂ ਪਾਤਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਧਰਤੀ ਗੁਰਦੁਆਰਾ ਗੁਰੂਆਂ ਵਾਲਾ ਪਿੰਡ ਸੰਗਵਾ ਨੇੜੇ ਪੱਟੀ ਤਰਨ ਤਾਰਨ ਵਿਖੇ ਸਲਾਨਾ ਜੋੜ ਮੇਲਾ ਦਲ ਪੰਥ ਬਾਬਾ ਬਿੱਧੀ ਚੰਦ ਸੁਰਸਿੰਘ ਵਾਲਿਆਂ […]

Continue Reading

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ

ਕਿਸਾਨ 20 ਜੂਨ ਤੱਕ ਦੇ ਸਕਦੇ ਹਨ ਆਨਲਾਈਨ ਸਹਿਮਤੀ – ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ […]

Continue Reading

ਚੋਣਾਂ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਦੀਨਾਨਗਰ ਵਿਖੇ ਵਿਸ਼ੇਸ਼ ਸਨਮਾਨ ਕੀਤਾ

ਗੁਰਦਾਸਪੁਰ, 14 ਜੂਨ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ-2024 ਦੌਰਾਨ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਏ.ਆਰ.ਓ.-ਕਮ-ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਾਮ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਦੀਨਾਨਗਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨ ਪੱਤਰ ਦਿੰਦਿਆਂ ਏ.ਆਰ.ਓ. ਗੁਰਦੇਵ ਸਿੰਘ ਧਾਮ ਨੇ […]

Continue Reading

ਸੁਖਜਿੰਦਰ ਸਿੰਘ ਰੰਧਾਵਾ ਡੇਰਾ ਬਿਆਸ ਵਿਖੇ ਜਿੱਤਣ ਤੋਂ ਬਾਅਦ ਹੋਏ ਨਤਮਸਤਕ –ਕਿਸ਼ਨ ਚੰਦਰ ਮਹਾਜ਼ਨ

ਬਿਆਸ,‌‌ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– )– ਸੁਖਜਿੰਦਰ ਸਿੰਘ ਰੰਧਾਵਾ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਅਧਿਆਤਮ ਦੇ ਕੇਂਦਰ ਰਾਧਾ ਸਵਾਮੀ ਸਤਿਸੰਗ ਬਿਆਸ ਵਿਖੇ ਨਤਮਸਤਕ ਹੋ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ […]

Continue Reading

ਘਟੀਆ ਕਾਰਗੁਜਾਰੀ ਕਾਰਨ ਲੋਕਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੇਖਣਾ ਪਿਆ ਹਾਰ ਦਾ ਮੂੰਹ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 13 ਜੂਨ ( ਸਰਬਜੀਤ ਸਿੰਘ)– ਇੱਥੇ ਲਹਿਰਕਾ ਰੋਡ‌‌ ਪਾਰਟੀ ਦਫਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਜ਼ਿਲ੍ਹਾ ਕਮੇਟੀ ਮੀਟਿੰਗ ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਮੀਟਿੰਗ ਵਿੱਚ ਲੋਕ ਸਭਾ ਚੋਣਾਂ ਦਾ‌ […]

Continue Reading