ਭਾਈ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਨ ਸਮੇਂ ਕਈ ਤਕਨੀਕਾਂ ਰਾਹੀਂ ਮੁਸ਼ਕਲਾਂ ਖੜ੍ਹੀਆਂ ਕਰਨਾ ਲੋਕਰਾਜ ਦਾ ਕਤਲੇਆਮ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ‌ ( ਸਰਬਜੀਤ ਸਿੰਘ)—ਹਲਕਾ ਖਡੂਰ ਸਾਹਿਬ ਤੋਂ ਜੇਲ੍ਹ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਚੋਣ ਲੜੀ ਜਾ ਰਹੀ ਹੈ ਅਤੇ ਇਸ ਵੇਲੇ ਉਹਨਾਂ ਦੇ ਹੱਕ ਵਿੱਚ ਪੂਰੀ ਹਵਾ ਬਣੀਂ ਹੋਈ ਹੈ ਇਹੋ ਹੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਦੇ ਹਲਕੇ ਤੋਂ ਚੋਣ ਜਿੱਤ ਜਾਣਗੇ ਅਤੇ ਇਸੇ ਹੀ ਭਾਰਤੀਆਂ ਏਜੰਸੀਆਂ ਉਹਨਾਂ […]

Continue Reading

ਭਗਵੰਤ ਮਾਨ ਦਾ ਦਿਨ ਦਾ ਗਠਜੋੜ ਕਾਂਗਰਸ ਨਾਲ, ਰਾਤ ਦਾ ਭਾਜਪਾ ਨਾਲ- ਮਜੀਠੀਆ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਚੋਣ ਪ੍ਰਚਾਰ ਲਈ ਧਾਰੀਵਾਲ ਪੁੱਜੇ ਮਜੀਠੀਆਧਾਰੀਵਾਲ, ਗੁਰਦਾਸਪੁਰ 10 ਮਈ (ਸਰਬਜੀਤ ਸਿੰਘ )- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਅੱਜ ਧਾਰੀਵਾਲ ਦੇ ਚਾਹਲ ਰਿਜ਼ੋਰਟ ਅਹਿਮਦਾਬਾਦ ਵਿਖੇ ਕੰਵਲਜੀਤ ਸਿੰਘ ਚਾਹਲ ਵਲੋਂ ਕਰਵਾਈ ਭਰਵੀਂ ਚੋਣ […]

Continue Reading

ਹਰ ਵਿਅਕਤੀ ਨੂੰ ਖੁੱਲ ਕੇ ਆਪਣੇ ਵਿਚਾਰ ਰੱਖਣ ਅਤੇ ਗੱਲਬਾਤ ਕਰਨ ਦਾ ਵਧੀਆ ਸਲੀਕਾ ਹੋਣਾ ਚਾਹੀਦਾ- ਇੰਜੀ.ਸੰਦੀਪ ਕੁਮਾਰ

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) –  ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਲੋਂ ਪਰਸਨੈਲਿਟੀ ਡਿਵਲਪਮੈਂਟ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਫਲੂਇਟ ਫੈਕਟਰੀ ਦੀ ਫਾਊਂਡਰ ਸਾਨੀਆ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਾਨੀਆ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਿਅਕਤੀ ਦਾ ਪਰਸਨੈਲਿਟੀ ਡਿਵਲਪਮੈਂਟ ਦਾ […]

Continue Reading

ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ – ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹੇ ਵਿੱਚ 20 ਬਲਾਕ ਨੋਡਲ ਅਫ਼ਸਰ, 74 ਕਲੱਸਟਰ ਕੋਆਰਡੀਨੇਟਰ ਅਤੇ 285 ਪਿੰਡ ਨੋਡਲ ਅਫ਼ਸਰ ਲਗਾਏ ਗਏ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਗੁਰਦਾਸਪੁਰ ਤਾਇਨਾਤ ਮੁੱਖ ਖੇਤੀਬਾੜੀ ਅਧਿਕਾਰੀ ਡਾ. ਸੁਰਿੰਦਰਪਾਲ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ […]

Continue Reading

ਕੇਂਦਰ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਆ ਚੁੱਕੇ ਤੰਗ-ਰੰਧਾਵਾ, ਬਾਜਵਾ

ਕਾਦੀਆਂ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸੀ ਉਮੀਦਵਾਰ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਕਾਦੀਆਂ ਸਰਦਾਰ ਪਰਤਾਪ ਸਿੰਘ ਬਾਜਵਾ ਨੇ ਸਾਂਝੇ ਤੌਰ ਤੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਧਾਰੀਵਾਲ,ਬਾਜਵਾ ਨਿਵਾਸ,ਭੈਣੀ ਮੀਆਂ ਖਾਂ ਅਤੇ ਕਾਹਨੂੰਵਾਨ ਵਿਖੇ ਕਾਂਗਰਸ ਪਾਰਟੀ ਦੇ ਹੱਕ ਵਿੱਚ ਜ਼ਬਰਦਸਤ ਰੈਲੀਆਂ ਕਰਕੇ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)— ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ।  ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ […]

Continue Reading

ਨਾਮਜ਼ਦਗੀਆਂ ਦੇ ਦੂਸਰੇ ਦਿਨ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਨਾਮਜ਼ਦਗੀਆਂ ਭਰਨ ਦੇ ਦੂਸਰੇ ਦਿਨ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਯਸ਼ ਪੌਲ ਪੁੱਤਰ ਰਾਜ ਕੁਮਾਰ ਨੇ ਅਜ਼ਾਦ ਸਮਾਜ ਪਾਰਟੀ (ਕਾਂਸ਼ੀ ਰਾਮ) ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।  ਯਸ਼ ਪੌਲ ਨੇ ਆਪਣੇ ਨਾਮਜ਼ਦਗੀ ਪੱਤਰ ਅੱਜ ਸ੍ਰੀ ਕਰਮਜੀਤ ਸਿੰਘ, ਪੀ.ਸੀ.ਐੱਸ., ਉਪ ਮੰਡਲ ਮੈਜਿਸਟ੍ਰੇਟ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਅੱਜ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ ਗਿਆ। ਇਸ ਮੌਕੇ ਸੋਸਾਇਟੀ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਕਲੀਨਿਕ, ਬਰਿਆਰ ਵਿਚ ਚਲਾਈ ਜਾ ਰਹੀ ਕਲੀਨਿਕ […]

Continue Reading

ਐਸ ਡੀ ਐਮ ਦੇ ਮੁਜਾਰਿਆਂ ਵਿਰੋਧੀ ਰਵੱਈਏ ਕਾਰਨ ਜਲਦੀ ਰਾਤ ਦਿਨ ਦਾ ਧਰਨਾ ਦਿੱਤਾ ਜਾਵੇਗਾ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)—ਅੱਜ ਇੱਥੇ ਪੰਜਾਬ ਕਿਸਾਨ ਯੂਨੀਅਨ ਵੱਲੋਂ ਡੇਰਾ ਬਾਬਾ ਨਾਨਕ ਦੇ ਪਿੰਡ ਰਾਮਦੀਵਾਲੀ ਵਿਖੇ ਐਸ ਜੀ ਪੀ ਸੀ ਦੇ ਮੁਜਾਰੇ ਕਿਸਾਨਾਂ ਦੀ ਵਿਸਥਾਰਤ ਮੀਟਿੰਗ ਹਰਪਾਲ ਸਿੰਘ ਰਾਮਦੀਵਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਕਿਸਾਨ ਆਗੂ ਕੁਲਵੰਤ ਸਿੰਘ,‌ਸਤਵੰਤ ਛੀਨਾ, ਪਰਮਜੀਤ ਸਿੰਘ ਰੜੇਵਾਲੀ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਭਾਸ਼ ਚੰਦਰ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਦਾ ਦੌਰਾ

ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ  ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ – ਏ.ਡੀ.ਸੀ. ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ)– ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅੱਜ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਐੱਮ.ਸੀ.ਐੱਮ.ਸੀ. ਸੈੱਲ ਦੀ […]

Continue Reading