ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿਚ 579851 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ
ਕਿਸਾਨਾਂ ਨੂੰ 1283.44 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾਗੁਰਦਾਸਪੁਰ, 8 ਮਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 579851 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ […]
Continue Reading

