ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ/ਪੋਲਿੰਗ ਡਿਊਟੀ ਨੂੰ ਕੱਟਿਆ ਨਹੀਂ ਜਾਵੇਗਾ – ਜ਼ਿਲ੍ਹਾ ਚੋਣ ਅਧਿਕਾਰੀ

ਏ.ਡੀ.ਸੀ, ਸਿਵਲ ਸਰਜਨ ਅਤੇ ਡੀ.ਈ.ਓ. ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕੇਵਲ ਠੋਸ ਕਾਰਨ ਹੋਣ ‘ਤੇ ਹੀ ਚੋਣ ਡਿਊਟੀ ਤੋਂ ਛੋਟ ਦੇਣ ਦੀ ਕੀਤੀ ਜਾਵੇਗੀ ਸਿਫ਼ਾਰਸ਼ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਿਹੜੇ ਵੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਚੋਣ ਡਿਊਟੀ ਲਗਾਈ […]

Continue Reading

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਿਜਨਲ ਕੈਂਪ ਗੁਰਦਾਸਪੁਰ ਵਿਖੇ ਸਵੀਪ ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ

ਵਿਦਿਆਰਥਣਾਂ ਦੇ ਮਹਿੰਦੀ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਏ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਨੌਜਵਾਨਾਂ ਵਿੱਚ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਕਾਫ਼ੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਨੌਜਵਾਨਾਂ ਵੱਲੋਂ ਜਿੱਥੇ ਖ਼ੁਦ ਆਪਣੀ ਵੋਟ ਪਾਉਣ ਦਾ ਅਹਿਦ ਲਿਆ ਜਾ ਰਿਹਾ ਹੈ ਓਥੇ ਉਹ ਆਪਣੇ ਪਰਿਵਾਰਿਕ […]

Continue Reading

ਲੋਕ ਸਭਾ ਚੋਣਾਂ-2024 ਲਈ ਜ਼ਿਲ੍ਹਾ ਪੱਧਰ ‘ਤੇ ਆਫ਼ਲਾਈਨ ਸ਼ਿਕਾਇਤ ਸੈੱਲ ਸਥਾਪਿਤ ਕੀਤਾ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਬੀ ਵਿੱਚ ਬਣਾਇਆ ਗਿਆ ਆਫ਼-ਲਾਈਨ ਸ਼ਿਕਾਇਤ ਸੈੱਲ ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਲਾਗੂ ਹੋਣ ਤੋਂ ਬਾਅਦ ਜ਼ਿਲ੍ਹਾ ਚੋਣ ਦਫ਼ਤਰ ਪੂਰੀ ਤਰ੍ਹਾਂ ਮੁਸਤੈਦ ਅਤੇ ਹਰਕਤ ਵਿੱਚ ਆ ਗਿਆ ਹੈ। ਲੋਕ ਸਭਾ ਚੋਣਾਂ-2024 ਨੂੰ ਨਿਰਪੱਖ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਲਈ ਜ਼ਿਲ੍ਹਾ […]

Continue Reading

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣਾਂ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਜਾਂ ਸ਼ਿਕਾਇਤ ਦਰਜ਼ ਕਰਵਾਉਣ ਲਈ ਜ਼ਿਲ੍ਹਾ ਹੈੱਡ-ਕੁਆਰਟਰ ਅਤੇ ਏ.ਆਰ.ਓ. ਹੈੱਡ-ਕੁਆਰਟਰ ‘ਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ 24 ਘੰਟੇ ਖੁੱਲ੍ਹੇ ਰਹਿਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ […]

Continue Reading

ਸ਼ਰਾਬ ਦੇ ਠੇਕਿਆਂ ਦੇ ਲਾਇਸੰਸ ਲਾਟਰੀ ਸਿਸਟਮ ਰਾਹੀਂ 22 ਮਾਰਚ ਨੂੰ ਗੁਰਦਾਸਪੁਰ ਵਿਖੇ ਕੱਢੇ ਜਾਣਗੇ

ਗੁਰਦਾਸਪੁਰ, 20 ਮਾਰਚ (ਸਰਬਜੀਤ ਸਿੰਘ)– ਹਨਵੰਤ ਸ਼ਰਮਾ, ਸਹਾਇਕ ਕਮਿਸ਼ਨਰ (ਆਬਕਾਰੀ) ਗੁਰਦਾਸਪੁਰ-ਰੇਂਜ ਨੇ ਦੱਸਿਆ ਹੈ ਕਿ ਵਿੱਤੀ ਸਾਲ 2024-25 ਦੀ ਪ੍ਰਵਾਨ ਕੀਤੀ ਆਬਕਾਰੀ ਨੀਤੀ ਅਨੁਸਾਰ 22 ਮਾਰਚ 2024 ਨੂੰ ਗੁਰਦਾਸਪੁਰ ਵਿਖੇ ਲਾਟਰੀ ਸਿਸਟਮ ਰਾਹੀਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕਿਆਂ ਦੇ ਲਸੰਸ ਅਰਜ਼ੀਆਂ ਲੈ ਕੇ ਦਿੱਤੇ ਜਾਣੇ ਹਨ, ਜੇਕਰ […]

Continue Reading

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਗੁਰਦਾਸਪੁਰ ਵਿਖੇ ਫਲੈਗ ਮਾਰਚ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਅਜ਼ਾਦ, ਸ਼ਾਂਤਮਈ ਅਤੇ ਨਿਰਪੱਖ ਮਹੌਲ ਵਿੱਚ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ – ਡਿਪਟੀ ਕਮਿਸ਼ਨਰ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ – ਐੱਸ.ਐੱਸ.ਪੀ. ਹਰੀਸ਼ ਦਾਯਮਾ ਗੁਰਦਾਸਪੁਰ, 19 ਮਾਰਚ (ਸਰਬਜੀਤ ਸਿੰਘ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ […]

Continue Reading

ਦੁਰਘਟਨਾ ਵਿੱਚ ਜਖਮੀ ਹੋਏ ਫੌਜੀ ਜਵਾਨ ਦੀ ਕੁਝ ਦਿਨਾਂ ਬਾਅਦ ਹੋਈ ਮੌਤ, ਸੈਨਿਕ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ

ਗੁਰਦਾਸਪੁਰ, 29 ਮਾਰਚ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਨੇੜਲੇ ਪਿੰਡ ਬੱਲਗਨ ਵਿਖੇ ਪਿਛਲੇ ਦਿਨੀਂ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਫੌਜੀ ਜਵਾਨ ਹਵਲਦਾਰ ਹਰਦੀਪ ਸਿੰਘ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।ਮ੍ਰਿਤਕ ਜਵਾਨ ਦੀਆਂ ਦੋ ਛੋਟੇ ਛੋਟੇ ਬੱਚੇ ਹਨ।ਮ੍ਰਿਤਕ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾਉਣ ਘਰ ਆਇਆ ਸੀ ਅਤੇ […]

Continue Reading

ਸ਼ੰਭੂ ਬਾਰਡਰ ਤੇ ਜਾਨ ਗਵਾਉਣ ਵਾਲੇ ਕਿਸਾਨ ਬਿਸ਼ਨ ਸਿੰਘ ਦੇ ਪਰਿਵਾਰ ਨੂੰ ਸਰਕਾਰ ਦੇਵੇ ਕਰੌੜ ਰੁਪਏ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ- ਭਾਈ ਖਾਲਸਾ

ਗੁਰਦਾਸਪੁਰ, 19 ਮਾਰਚ ( ਸਰਬਜੀਤ ਸਿੰਘ)– ਕਿਸਾਨ ਆਪਣੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਤੋਂ ਮਨਵਾਉਣ ਲਈ ਹਰ ਤਰਾਂ ਨਾਲ ਸ਼ਾਂਤਮਈ ਸੰਘਰਸ਼ ਕਰ ਰਹੇ ਹਨ ਤੇ ਇਸ ਸਬੰਧੀ ਕਿਸਾਨਾਂ ਵੱਲੋਂ ਦਿੱਲੀ ਦੇ ਰਾਮਲੀਲਾ ਗਰਾਉਂਡ ਵਿਚ ਕਿਸਾਨ ਮਹਾਂਪੰਚਾਇਤ ਰੈਲੀ ਵੀ ਕਰ ਚੁੱਕੇ ਹਨ, ਜਦੋਂ ਕਿ ਕਿਸਾਨਾਂ ਵੱਲੋਂ ਆਪਣਾਂ ਮੋਰਚਾ ਹਰਿਆਣਾ ਦੇ ਖਨੌਰੀ ਅਤੇ ਸ਼ੰਭੂ ਬਾਰਡਰਾਂ ਤੋਂ ਹੀ ਚਲਾਇਆ […]

Continue Reading

ਗੁਰਦਾਸਪੁਰ ਦੇ ਪਿੰਡ ਵਰਸੋਲਾ ‘ਚ ਕਾਂਗਰਸ ਨੂੰ ਵੱਡਾ ਝਟਕਾ

ਮੌਜੂਦਾ ਕਾਂਗਰਸੀ ਸਰਪੰਚ ਪੰਚਾਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਇਆ ਸ਼ਾਮਿਲਚੇਅਰਮੈਨ ਰਮਨ ਬਹਿਲ ਨੇ ਕੀਤਾ ਸਵਾਗਤਗੁਰਦਾਸਪੁਰ,18 ਮਾਰਚ (ਸਰਬਜੀਤ ਸਿੰਘ)-ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਵਰਸੋਲਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਪਿੰਡ ਦਾ ਮੌਜੂਦਾ ਸਰਪੰਚ ਆਪਣੇ ਸਾਥੀ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰਾਂ ਦੇ ਨਾਲ ਆਮ ਆਦਮੀ […]

Continue Reading

ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਅਪੀਲ ਕੀਤੀ

ਲੋਕ ਸਭਾ ਚੋਣਾਂ ਪੂਰੀ ਤਰ੍ਹਾਂ ਆਜ਼ਾਦ, ਸ਼ਾਂਤਮਈ ਤੇ ਨਿਰਪੱਖ ਮਹੌਲ ‘ਚ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 18 ਮਾਰਚ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੱਗੇ ਆਦਰਸ਼ ਚੋਣ […]

Continue Reading