ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਭੁੱਖ ਹੜਤਾਲ ਦੌਰਾਨ ਜੇਕਰ ਕੁੱਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਹੋਵੇਗੀ ਮੁੱਖ ਜਿੰਮੇਵਾਰ-ਭਾਈ ਵਿਰਸਾ ਸਿੰਘ ਖਾਲਸਾ
ਅੰਮ੍ਰਿਤਸਰ, ਗੁਰਦਾਸਪੁਰ, 16 ਮਾਰਚ (ਸਰਬਜੀਤ ਸਿੰਘ)– ਵਾਰਸ ਪੰਜਾਬ ਜਥੇਬੰਦੀ ਦੇ ਡਿਬਰੂਗੜ੍ਹ ਜੇਲ੍ਹ’ਚ 16 ਮਾਰਚ ਤੋਂ ਭੁੱਖ ਹੜਤਾਲ ਤੇ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਲਤ ਨਾਜ਼ੁਕ ਹੁੰਦੀ ਜਾ ਰਹੀ ਹੈ ਅਤੇ ਇਸ ਦਰਮਿਆਨ ਅਗਰ ਉਨ੍ਹਾਂ ਨੂੰ ਕੁਝ ਹੁੰਦਾ ਹੈ ਤਾਂ ਪੰਜਾਬ ਸਰਕਾਰ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੀ ਇਸ ਲਈ ਜਿੰਮੇਵਾਰ ਹੋਣਗੇ ,ਇਸ ਕਰਕੇ ਆਲ […]
Continue Reading

