ਕੇਸ਼ੋਪੁਰ ਛੰਬ ਵਿਖੇ ਮਨਾਇਆ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ’

ਕੇਸ਼ੋਪੁਰ ਛੰਬ ਦੇ ਵਿਆਖਿਆ ਕੇਂਦਰ ਨੂੰ ਡਿਜੀਟਲ ਕਰਨ ਦਾ ਪ੍ਰੋਜੈਕਟ ਜਲਦ ਸ਼ੁਰੂ ਕਰਨ ਦਾ ਕੀਤਾ ਐਲਾਨ ਕੇਸ਼ੋਪੁਰ ਛੰਭ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਬ (ਗੁਰਦਾਸਪੁਰ) ਵਿਖੇ ਅੱਜ 5ਵਾਂ ਰਾਜ ਪੱਧਰੀ ‘ਪੰਛੀਆਂ ਦਾ ਉਤਸਵ’ ਮਨਾਇਆ ਗਿਆ। ਇਸ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਵਣ ਅਤੇ ਜੰਗਲੀ […]

Continue Reading

ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।’ ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮਜ਼ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਕੀਤੀ ਗਈ ਰੈਲੀ

ਲੋਪੋਕੇ, ਅੰਮ੍ਰਿਤਸਰ, ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)— ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਸ਼ਹੀਦ ਮੇਵਾ ਸਿੰਘ ਸਟੇਡੀਅਮ ਲੋਪੋਕੇ ਵਿਖੇ ਮਜ਼ਦੂਰ ਮੰਗਾਂ ਦੇ ਹੱਕ ਵਿੱਚ ਬਲਜੀਤ ਕੌਰ ਹਰਜਿੰਦਰ ਕੌਰ ਭਿੱਟੇਵੱਡ ਅਤੇ ਸਰਬਜੀਤ ਕੌਰ ਸਾਰੰਗੀਆਂ ਦੀ ਪ੍ਰਧਾਨਗੀ ਹੇਠ ਰੈਲੀ ਕੀਤੀ ਗਈ। ਇਸ ਸਮੇਂ ਬੋਲਦਿਆਂ ਮਜ਼ਦੂਰ ਅਤੇਕਿਸਾਨ ਆਗੂ ਮੰਗਲ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੇ ਸੂਬਾ ਸਕੱਤਰ ਗੁਰਮੀਤ ਸਿੰਘ ਬੱਖਤਪੁਰਾ ਲਿਖਦੇ ਹਨ

ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਉਪਰ 16ਫਰਵਰੀ ਦੀ ਹੜਤਾਲ ਅਤੇ ਭਾਰਤ ਬੰਦ ਸਬੰਧੀ ਮੈ‌‌ ਇਕ ਪੋਸਟ ਲਿਖਦਿਆਂ ਕਿਹਾ ਸੀ ਕਿ ਇਹ ਬੰਦ ਇਤਿਹਾਸਕ ਹੈ ਕਿਉਂਕਿ ਲੋਕ ਜਮਹੂਰੀ ਇਨਕਲਾਬ ਵਿਚ ਪ੍ਰੋਲੇਤਾਰੀ (ਸਨਅਤੀ ਮਜ਼ਂਦੂਰ ਜਮਾਤ) ਦੀ ਅਗਵਾਈ ਵਿੱਚ ਉਸਦੇ ਮਿਤ੍ਰ ਵਰਗ ਇਸ ਹੜਤਾਲ ਦੀ ਹਮਾਇਤ ਵਿੱਚ ਹਿੱਸਾ ਲੈ ਰਹੇ ਹਨ ਖਾਸਕਰ ਪ੍ਰੋਲੇਤਾਰੀ […]

Continue Reading

ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵੱਲੋਂ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕੀਤਾ

ਬਿਹਤਰ ਸਿੱਖਿਆ ਲਈ ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ : ਰਾਜੇਸ਼ ਕੁਮਾਰ ਸ਼ਰਮਾਂ ਬਟਾਲਾ, ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਤੇ ਉਨ੍ਹਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪਿੰਡ ਸਰਸਪੁਰ ਅਤੇ ਲੋਧੀਪੁਰ ਦੇ ਨੌਜਵਾਨਾਂ ਨੂੰ ਖੇਡ ਸਟੇਡੀਅਮ ਦਾ ਖ਼ੂਬਸੂਰਤ ਤੋਹਫ਼ਾ ਮਿਲਿਆ

33.50 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਸਟੇਡੀਅਮ ਦਾ ਚੇਅਰਮੈਨ ਰਮਨ ਬਹਿਲ ਨੇ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ – ਰਮਨ ਬਹਿਲ ਗੁਰਦਾਸਪੁਰ, 18 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਯਤਨਾਂਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਸਰਸਪੁਰ ਅਤੇ ਲੋਧੀਪੁਰ […]

Continue Reading

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਮੂਹ ਕਰਮਚਾਰੀਆਂ ਨੇ ਕੀਤੀ ਹੜਤਾਲ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)— ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਮੂਹ ਕਰਮਚਾਰੀਆਂ ਨੇ ਇੰਪਲਾਈਜ ਜੁਆਇਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਸਰਕਾਰ ਦੀਆਂ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਖਿਲਾਫ ਸਬ ਡਿਵੀਜ਼ਨ ਸਬ ਅਰਬਨ ਵਿਖੇ ਟੀਐਸਯੂ ਪ੍ਰਧਾਨ ਸਤਨਾਮ ਸਿੰਘ ਅਤੇ ਕਰਮਚਾਰੀ ਦਲ ਦੇ ਪ੍ਰਧਾਨ ਅਮਰਦੀਪ ਦੀ ਪ੍ਰਧਾਨਗੀ ਹੇਠ ਰੋਸ਼ ਰੈਲੀ ਕੀਤੀ […]

Continue Reading

ਸ਼ੰਭੂ ਬਾਰਡਰ ‘ਤੇ ਕਿਸਾਨ ਦੀ ਹੋਈ ਮੌਤ, ਹੰਝੂ ਗੈਸ ਦੀ ਚਪੇਟ ਵਿੱਚ ਆਉਣ ਕਾਰਨ ਵਿਗੜੀ ਸੀ ਤਬੀਅਤ

ਗੁਰਦਾਸਪੁ, ਗੁਰਦਾਸਪੁਰ 17 ਫਰਵਰੀ (ਸਰਬਜੀਤ ਸਿੰਘ)– ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਵਾਟਰ ਕੈਨਨ ਚਲਾਏ ਜਾ ਰਹੇ ਹਨ ਤਾਂ ਜੋ ਕਿਸਾਨ ਦਿੱਲੀ ਵੱਲ ਨਾ ਵਧ ਸਕਣ। ਹੰਝੂ ਗੈਸ ਦੇ […]

Continue Reading

ਭਾਰਤ ਬੰਦ ਨੂੰ ਗੁਰਦਾਸਪੁਰ ‘ਚ ਮਿਲਿਆ ਪੂਰਨ ਸਮਰਥਨ, ਕਿਸਾਨਾਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਬੰਦ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ‘ਤੇ ਦਿੱਤੇ ਭਾਰਤ ਬੰਦ ਦੇ ਕਾਰਨ ਅੱਜ ਗੁਰਦਾਸਪੁਰ ‘ਚ ਕਿਸਾਨ ਜਥੇਬੰਦੀਆਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਬਾਬਰੀ ਬਾਈਪਾਸ ‘ਤੇ ਚਾਰੇ ਪਾਸਿਓਂ ਆਵਾਜਾਈ ਠੱਪ ਕਰਕੇ ਧਰਨਾ ਦਿੱਤਾ ਅਤੇ ਦੱਸਿਆ ਕਿ ਇਹ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਗਿਆ ਹੈ, ਜੋ ਕਿ […]

Continue Reading

ਅੱਜ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ -ਡਾ. ਹਿਮਾਂਸ਼ੂ ਅਗਰਵਾਲ

ਗੁਰਦਾਸਪੁਰ, 17 ਫਰਵਰੀ (ਸਰਬਜੀਤ ਸਿੰਘ)– ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 17 ਫਰਵਰੀ 2024 ਦਿਨ ਸ਼ਨੀਵਾਰ ਨੂੰ ਕੇਸ਼ੋਪੁਰ-ਮਿਆਣੀ ਕਮਿਊਨਟੀ ਰਿਜ਼ਰਵ (ਰਾਮਸਰ ਸਾਇਟ) ਵਿਖੇ 5ਵਾਂ ਰਾਜ ਪੱਧਰੀ ਪੰਛੀਆਂ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 17 ਫਰਵਰੀ ਨੂੰ ਸਵੇਰੇ 10:00 ਵਜੇ ਇਹ ਪ੍ਰੋਗਰਾਮ ਸ਼ੁਰੂ ਹੋਵੇਗਾ […]

Continue Reading