ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕਰਜਾਧਾਰਕਾ ਦੀ ਵਿਆਜ ਰਾਹੀਂ ਬੇਤਹਾਸ਼ਾ ਲੁੱਟ ਵਿਰੁੱਧ ਰੈਲੀ ਕੀਤੀ-ਬੱਖਤਪੁਰਾ
ਅਟਾਰੀ, ਅੰਮ੍ਰਿਤਸਰ, ਗੁਰਦਾਸਪੁਰ, 14 ਫਰਵਰੀ (ਸਰਬਜੀਤ ਸਿੰਘ)– ਇੱਥੇ ਅਟਾਰੀ ਦੀ ਦਾਣਾਂ ਮੰਡੀ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ ਕਰਜਾਧਾਰਕਾ ਦੀ ਵਿਆਜ ਰਾਹੀਂ ਬੇਤਹਾਸ਼ਾ ਲੁੱਟ ਵਿਰੁੱਧ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਬਲਜੀਤ ਕੌਰ ਚੈਨਪੁਰ ਅਤੇ ਡਿਪਟੀ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਰੈਲੀ ਵਿਚ ਬੋਲਦਿਆਂ […]
Continue Reading

