ਸਕੂਲ ਸਿੱਖਿਆ ਵਿਭਾਗ ਨੇ ਗੁਰਦਾਸਪੁਰ ਵਿਖੇ ਕਰਵਾਇਆ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ

ਜ਼ਿਲ੍ਹੇ ਦੇ 18 ਸਿੱਖਿਆ ਬਲਾਕਾਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਭਾਗ ਲਿਆ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇਤੂ ਖਿਡਾਰਨਾਂ ਨੂੰ ਇਨਾਮਾਂ ਦੀ ਵੰਡ ਕੀਤੀ ਗੁਰਦਾਸਪੁਰ,9 ਫਰਵਰੀ (ਸਰਬਜੀਤ ਸਿੰਘ)– ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਗੁਰਦਾਸਪੁਰ ਵਿਖੇ ਰਾਣੀ ਲਕਸ਼ਮੀ ਬਾਈ ਆਤਮ ਰਕਸ਼ਾ ਪ੍ਰਸ਼ਿਕਸ਼ਨ ਕਰਾਟੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਇਆ […]

Continue Reading

259ਵਾਂ ਸ਼ਹੀਦੀ ਦਿਹਾੜਾ ਦਸਮੇਸ਼ ਤਰਨਾ ਦਲ ਮੁਖੀ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਸ਼੍ਰੋਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਮਿਸਲ ਕੌਮ ਸੁਲਤਾਨ 1300 ਘੌੜ ਸਵਾਰ ਜਥੇਦਾਰ ਬਾਬਾ ਬੀਰ ਸਿੰਘ ਰੰਘਰੇਟਾ ਦਾ 259ਵਾ ਸ਼ਹੀਦੀ ਦਿਹਾੜਾ ਅਤੇ ਦਸਮੇਸ਼ ਤਰਨਾ ਦਲ ਦੇ ਦੇਗ ਤੇਗ ਦੇ ਧਨੀ ਜਥੇਦਾਰ ਬਾਬਾ ਮਹਿੰਦਰ ਸਿੰਘ ਨਨਕਾਣਾ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਸਮੇਤ ਸਿੰਘ ਸਾਹਿਬ ਜਥੇਦਾਰ ਬਾਬਾ ਬਲਕਾਰ ਸਿੰਘ ਸੋਢੀ […]

Continue Reading

ਸੀ ਪੀ ਆਈ ਐਮ ‌ਐਲ ਲਿਬਰੇਸ਼ਨ‌ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌‌ ਲੁੱਟ ਵਿਰੁੱਧ ਕੀਤੀ ਰੈਲੀ-ਕਾਮਰੇਡ ਬੱਖਤਪੁਰਾ

ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ ਗਿਆ ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਫਤਿਹਗੜ੍ਹ ਚੂੜੀਆਂ ਦੀ ਦਾਣਾਂ ਮੰਡੀ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ‌ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੀ‌‌ ਲੁਟ ਵਿਰੁੱਧ ਰੈਲੀ ਅਤੇ ਪ੍ਰਦਰਸ਼ਨ ਕਰਨ ਉਪਰੰਤ ਐਸ ਡੀ ਐਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਬੋਲਦਿਆਂ ਮੋਰਚੇ […]

Continue Reading

ਗੁੱਜਰਾਂ ਦੇ ਡੇਰਿਆਂ ਤੇ ਸਿੱਧੀ ਪਹੁੰਚ ਕਰਕੇ ਗਿੱਲ ਨੇ ਸੁਣਵੇ ਕਈਆਂ ਦੇ ਦੁਖੜੇ

ਨਜ਼ਰ ਅੰਦਾਜ਼ ਕੀਤੇ ਭਾਈਚਾਰੇ ਦੀ ਨੈਸ਼ਨਲ ਯੂਥ ਪਾਰਟੀ ਨੇ ਫੜੀ ਬਾਂਹ ਤਾਲਿਬ ਹੁਸੈਨ ਨੂੰ ਪਾਰਲੀਮਾਨੀ ਹਲਕੇ ‘ਚ ਲਿਆਉਂਣ ਤੇ ਚਰਚਾ ਸ਼੍ਰੀ ਹਰਗੋਬਿੰਦਪੁਰ, ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ )– ਮੁਸਲਿਮ ਤੇ ਗੁੱਜਰ ਭਾਈਚਾਰੇ ਦਿਆਂ ਟੱਬਰਾਂ ਦੇ ਦੁਖੜੇ ਸੁਣਨ ਲਈ ਅੱਜ ਨੈਸ਼ਨਲ ਯੂਥ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰ ਸਤਨਾਮ ਸਿੰਘ ਗਿੱਲ ਸਮੇਤ ਤਿੰਨ ਮੈਂਬਰਾਂ ਨੇ ਜਿਲਾ ਗੁਰਦਾਸਪੁਰ […]

Continue Reading

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਫ਼ਲਤਾ ਪੂਰਵਕ ਸੰਪੰਨ

ਖੇਡਾਂ ਮਨੁੱਖੀ ਜੀਵਨ ਵਿੱਚ ਅਹਿਮ ਰੋਲ ਨਿਭਾਉਂਦੀਆਂ ਹਨ- ਡੀ.ਈ.ਓ. ਜਗਵਿੰਦਰ ਸਿੰਘ ਗੁਰਦਾਸਪੁਰ 8 ਫਰਵਰੀ (ਸਰਬਜੀਤ ਸਿੰਘ) — ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਸਥਾਨਕ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ ਸਰਕਾਰੀ ਕਾਲਜ ਵਿਖੇ ਕਰਵਾਈਆਂ ਗਈਆਂ , ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ: ਗੁਰਦਾਸਪੁਰ ਜਗਵਿੰਦਰ ਸਿੰਘ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: […]

Continue Reading

ਨਾਰੀ ਸ਼ਕਤੀ ਕੇਂਦਰ ਲੜਕੀਆਂ ਦੇ ਸਸ਼ਕਤੀਕਰਨ ਵਿੱਚ ਹੋ ਰਿਹਾ ਸਹਾਈ

ਨਾਰੀ ਸ਼ਕਤੀ ਕੇਂਦਰ ‘ਚ ਲੜਕੀਆਂ ਡਰਾਈਵਿੰਗ ਸਿਖਲਾਈ ਅਤੇ ਸੋਫ਼ਟ ਸਕਿੱਲ ਦੇ ਕੋਰਸਾਂ ਦੀ ਲੈ ਰਹੀਆਂ ਹਨ ਮੁਫ਼ਤ ਸਿਖਲਾਈ ਪ੍ਰਭਜੋਤ ਕੌਰ ਨੇ ਡਿਪਟੀ ਕਮਿਸ਼ਨਰ ਨੂੰ ਗੱਡੀ ‘ਚ ਬਿਠਾ ਕੇ ਗੁਰਦਾਸਪੁਰ ਦੀ ਸੜਕਾਂ ‘ਤੇ ਆਪਣੀ ਡਰਾਈਵਿੰਗ ਪ੍ਰਤਿਭਾ ਦਿਖਾਈ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹੀ ਆਪਣੀਆਂ ਧੀਆਂ ਨੂੰ ਅੱਗੇ ਵਧਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਕਰਦਾ ਰਹੇਗਾ – ਡਿਪਟੀ ਕਮਿਸ਼ਨਰ […]

Continue Reading

ਗੈਰ ਸਰਕਾਰੀ ਸੰਸਥਾਵਾਂ ਬਿਰਧ ਘਰ ਸ਼ੁਰੂ ਕਰਨ ਸਮੇਂ ਆਪਣੇ ਆਪ ਨੂੰ ਸੀਨੀਅਰ ਸਿਟੀਜ਼ਨ ਐਕਟ 2007 ਅਤੇ ਪਾਲਿਸੀ 2019  ਤਹਿਤ ਰਜਿਸਟਰਡ ਜਰੂਰ ਕਰਵਾਉਣ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ

ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਗੈਰ ਸਰਕਾਰੀ ਸੰਸਥਾਵਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਜਿਸ ਵੀ ਗੈਰ ਸਰਕਾਰੀ ਸੰਸਥਾ ਵੱਲੋਂ ਬਿਰਧ ਘਰ ਚਲਾਇਆ ਜਾ ਰਿਹਾ ਹੈ ਉਸ ਨੂੰ ਆਪਣਾ ਬਿਰਧ ਘਰ ‘ਪੰਜਾਬ ਮੈਨੇਜਮੈਂਟ ਆਫ਼ ਸੀਨੀਅਰ ਸਿਟੀਜ਼ਨ ਹੋਮ ਫ਼ਾਰ ਐਲਡਰੀ ਪਰਸਨ ਸਕੀਮ, 2019’ ਤਹਿਤ ਰਜਿਸਟਰਡ ਕਰਵਾਉਣਾ ਲਾਜ਼ਮੀ ਹੈ। ਰਾਜ ਸਰਕਾਰ ਦੇ ਇਨ੍ਹਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਯੋਗ ਵੋਟਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ ਅਪੀਲ

29 ਫਰਵਰੀ 2024 ਤੱਕ ਬਣਵਾਈਆਂ ਜਾ ਸਕਦੀਆਂ ਹਨ ਵੋਟਾਂ 10 ਤੇ 11 ਫਰਵਰੀ ਨੂੰ ਜ਼ਿਲ੍ਹੇ ਵਿੱਚ ਵੋਟਾਂ ਬਣਾਉਣ ਲਈ ਲੱਗਣਗੇ ਵਿਸ਼ੇਸ਼ ਕੈਂਪ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ […]

Continue Reading

ਦੂਜੇ ਦਿਨ ਵੀ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਠਾਇਆ

ਪਹਿਲੇ ਦਿਨ ਦੇ ਕੈਂਪਾਂ ਵਿਚ 940 ਸੇਵਾਵਾਂ ਲਈ ਆਈਆਂ ਅਰਜ਼ੀਆਂ, 413 ਸੇਵਾਵਾਂ ਮੌਕੇ ’ਤੇ ਕਰਵਾਈਆਂ ਗਈਆਂ ਮੁਹੱਈਆ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਯੋਗ ਬਿਨੈ ਪੱਤਰਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਉਣ ਅਧਿਕਾਰੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਦੂਜੇ ਦਿਨ ਵੀ ਜ਼ਿਲ੍ਹਾ […]

Continue Reading

ਚੇਅਰਮੈਨ ਰਮਨ ਬਹਿਲ ਅਤੇ ਚੇਅਰਮੈਨ ਰਜੀਵ ਸ਼ਰਮਾ ਵੱਲੋਂ ਸਕੀਮ ਨੰਬਰ 7 ਵਿਖੇ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਆਪ ਸਰਕਾਰ ਦੇ ਆਉਣ ਨਾਲ ਨਗਰ ਸੁਧਾਰ ਟਰੱਸਟ ਦੀ ਆਮਦਨ ਵਿੱਚ ਰਿਕਾਰਡ ਵਾਧਾ ਹੋਇਆ- ਰਮਨ ਬਹਿਲ ਪਹਿਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿਤਾਂ ਨੂੰ ਪਹਿਲ ਦਿੱਤੀ-ਬਹਿਲ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਉੱਪਰ ਹੀ ਖ਼ਰਚ ਕੀਤਾ ਜਾ ਰਿਹਾ – ਚੇਅਰਮੈਨ ਰਜੀਵ ਸ਼ਰਮਾ ਗੁਰਦਾਸਪੁਰ, 8 ਫਰਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ […]

Continue Reading