ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਧਾਰੀਵਾਲ ਵਿਖੇ ਸਬਜ਼ੀ ਮੰਡੀ ਦੇ 1.9 ਕਰੋੜ ਰੁਪਏ ਦੀ ਲਾਗਤ ਨਾਲ ਬਣੇ  ਸਟੀਲ ਕਵਰ ਸ਼ੈੱਡ ਦਾ ਉਦਘਾਟਨ

ਸਬਜ਼ੀ ਮੰਡੀ ਵਿੱਚ ਸ਼ੈੱਡ ਬਣਨ ਨਾਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਸਹੂਲਤ – ਜਗਰੂਪ ਸਿੰਘ ਸੇਖਵਾਂ   ਪੰਜਾਬ ਸਰਕਾਰ ਧਾਰੀਵਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਧਾਰੀਵਾਲ ਸਬਜ਼ੀ ਮੰਡੀ […]

Continue Reading

ਅੱਜ ਬਿਜਲੀ ਮੰਤਰੀ ਹਰਭਜਨ ਸਿੰਘ ਪਿੰਡ ਚੱਕ ਅਰਾਈਆਂ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇਵੀ ਸਬ-ਸਟੇਸ਼ਨ ਦਾ ਨੀਂਹ ਪੱਥਰ ਰੱਖਣਗੇ

ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ 16 ਜਨਵਰੀ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਚੱਕ ਅਰਾਈਆਂ ਵਿਖੇ ਨਵੇਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜਾ

29 ਫਰਵਰੀ ਤੱਕ ਕਰਵਾਈ ਜਾ ਸਕਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਰਜਿਸਟਰੇਸ਼ਨ ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਲੱਗੇ ਵਿਸ਼ੇਸ਼ ਕੈਂਪਾਂ ਦਾ ਜਾਇਜਾ ਲਿਆ ਗਿਆ।  ਪਿੰਡ ਗਹੋਤ ਪੋਕਰ, ਚਾਵਾ ਅਤੇ ਨੌਸ਼ਿਹਰਾ ਵਿਖੇ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਪਹੁੰਚ ਕੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ ਗੁਰਦਾਸਪੁਰ, 16 ਜਨਵਰੀ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਮਾਰਚ 2024 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਮਾਲ ਵਿਭਾਗ ਵੱਲੋਂ ਲਗਾਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਾਲ ਵਿਭਾਗ ਦੇ ਕੰਮਾਂ ਲਈ ਲਗਾਏ ਵਿਸ਼ੇਸ਼ ਕੈਂਪ ਜ਼ਮੀਨੀ ਵਿਵਾਦ ਖਤਮ ਕਰਨਗੇ- ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 16 ਜਨਵਰੀ ( ਸਰਬਜੀਤ ਸਿੰਘ)– ਮਾਲ ਵਿਭਾਗ ਨਾਲ ਸਬੰਧਤ ਇੰਤਕਾਲ ਤੇ ਤਸਦੀਕੀ ਦੇ ਮਾਮਲਿਆਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ […]

Continue Reading

ਗੰਨੇ ਦੇ ਖੇਤ ‘ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼

ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਥਾਣਾ ਪੁਰਾਣਾਸ਼ਾਲਾ ਅਧੀਨ ਪੈਂਦੇ ਇਲਾਕੇ ‘ਚ ਗੰਨੇ ਦੇ ਖੇਤ ‘ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਸਹਾਇਕ ਸਬ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ ‘ਚ ਸੈਰ ਕਰਨ ਗਿਆ ਸੀ। ਇਸੇ ਦੌਰਾਨ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਉਸ ਦੇ ਗੰਨੇ ਦੇ […]

Continue Reading

22 ਜਨਵਰੀ ਨੂੰ ਛੁੱਟੀ ਦਾ ਐਲਾਨ ਕਰੇਂ ਪੰਜਾਬ ਸਰਕਾਰ-ਵੇਦ ਪ੍ਰਕਾਸ,ਕਿਸ਼ਨ ਚੰਦਰ ਮਹਾਜ਼ਨ

ਪਠਾਨਕੋਟ, ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)– ਰਾਮ ਭਗਤਾਂ ਦੀ ਮੀਟਿੰਗ ਚੇਅਰਮੈਨ ਵਪਾਰ ਮੰਡਲ ਪਠਾਨਕੋਟ ਵੇਦ ਪ੍ਰਕਾਸ ਤੇ ਮਨਮਹੇਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਪੰਕਜ ਸ਼ਰਮਾ ਵਿਸੇ਼ਸ ਤੌਰ ਤੇ ਹਾਜ਼ਰ ਹੋਏ ਮੀਟਿੰਗ ਵਿਚ ਨਿਰਮਾਣ ਸੰਸਥਾ ਦੇ ਪ੍ਰਧਾਨ ਸੰਜੀਵ ਮਹਾਜ਼ਨ ,ਹੈਪੀ ਮੌਰਨਿੰਗ ਕਲੱਬ ਦੇ ਯੋਗ ਗੁਰੂ ਸਰਦਾਰੀ ਗੁਪਤਾ ,ਰੈਡੀਮੇਡ ਗਾਰਮੈਂਟਸ ਮਨਮੋਹਨ ਕਾਲਾ,ਜੀ ਟਵੰਟੀ ਅਵੇਰਨਸ ਕਮੇਟੀ […]

Continue Reading

ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ ਅੱਜ ਇੱਕ ਹੋਰ ਲਗੇਗਾ ਵਿਸ਼ੇਸ਼ ਕੈਂਪ-ਡੀ.ਸੀ

ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਗੁਰਦਾਸਪੁਰ, 15 ਜਨਵਰੀ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ, ਉਨ੍ਹਾਂ ਦੇ […]

Continue Reading

ਰਾਮ ਮੰਦਿਰ ਦਾ ਉਦਘਾਟਨ ਕਰਨਾ ਮੋਦੀ ਸਰਕਾਰ ਦਾ ਨਹੀਂ ਹਿੰਦੂ ਧਰਮ ਗੁਰੂਆਂ ਦਾ ਕੰਮ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)– ਲਿਬਰੇਸ਼ਨ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਲੈਨਿਨਵਾਦੀ ਲਿਬਰੇਸ਼ਨ ਨੇ ਕਿਹਾ ਹੈ ਕਿ ਮੋਦੀ ਸਰਕਾਰ 22‌ ਜਨਵਰੀ ਨੂੰ ਅਯੁਧਿਆ ਵਿਚ ਸ਼੍ਰੀ ਰਾਮ ਮੰਦਰ ਦੇ ਉਦਘਾਟਨ ਦੇ ਪ੍ਰੋਗਰਾਮ ਦਾ ਏਲਾਨ ਕਰਕੇ ਦੇਸ਼ ਦੇ ਧਰਮ ਨਿਰਪੱਖ ਸੰਵਿਧਾਨ ਵਿਰੁੱਧ ਗਹਿਰੀ ਸਾਜ਼ਿਸ਼ ਰੱਚ ਰਹੀ ਹੈ। ਇਸ ਸਬੰਧੀ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ […]

Continue Reading

ਡਿਊਟੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਭਾਰਤੀ ਫ਼ੌਜ ਦੇ ਜਵਾਨ ਗੁਰਪ੍ਰੀਤ ਸਿੰਘ ਦਾ ਉਸ ਦੇ ਜੱਦੀ ਪਿੰਡ `ਚ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ ਸ਼ਰਧਾਂਜਲੀ ਦਿੱਤੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ ਅਤੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਨੇ ਵੀ ਸ਼ਰਧਾਂਜਲੀ ਭੇਂਟ ਕੀਤੀ ਗੁਰਦਾਸਪੁਰ, 14 ਜਨਵਰੀ (ਸਰਬਜੀਤ ਸਿੰਘ)— ਸਰਹੱਦੀ ਜਿਲਾ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦੇ ਜੰਮਪਲ ਅਤੇ ਭਾਰਤੀ ਫੌਜ ਦੀ 18 ਆਰ.ਆਰ. 73 ਫੀਲਡ ਰੈਜ਼ੀਮੈਂਟ ਦੇ ਸਿਪਾਹੀ ਗੁਰਪ੍ਰੀਤ […]

Continue Reading