ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ ‘ਤੇ ਭਾਸ਼ਣ ਮੁਕਾਬਲੇ ਕਰਵਾਏ ਗਏ
ਗੁਰਦਾਸਪੁਰ, 12 ਜਨਵਰੀ (ਸਰਬਜੀਤ ਸਿੰਘ)– ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਮੇਰਾ ਭਾਰਤ-ਵਿਕਸ਼ਿਤ ਭਾਰਤ ਵਿਸ਼ੇ ‘ਤੇ ਭਾਸ਼ਣ ਮੁਕਾਬਲੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿਖੇ ਕਰਵਾਏ ਗਏ। ਇਸ ਮੁਕਾਬਲੇ ਦਾ ਉਦੇਸ਼ ਸਮਾਜ ਦੇ ਸਾਰੇ ਵਰਗਾਂ ਦੇ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਅਤੇ ਵਿਕਸਤ ਭਾਰਤ-2047 ਦੇ ਵਿਜ਼ਨ ਨੂੰ ਸਾਕਾਰ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਲਈ […]
Continue Reading

