ਮਾਈਕਰੋ ਫਾਈਨਾਂਸ ਕੰਪਨੀਆਂ ਦਾ ਕਰਜ਼ਾ ਆਪਣੇ ਜਿੰਮੇ ਲੈਣ ਸਰਕਾਰ-ਬੱਖਤਪੁਰਾ
ਨਹੀਂ ਤਾਂ ਕਰਜੇ ਦੀਆਂ ਕਿਸ਼ਤਾਂ ਪੰਜਾਬ ਵਿੱਚ ਕੋਈ ਵੀ ਅਦਾ ਨਹੀਂ ਕਰੇਗਾ-ਬੱਖਤਪੁਰਾ ਗੁਰਦਾਸਪੁਰ, 12 ਦਸੰਬਰ (ਸਰਬਜੀਤ ਸਿੰਘ)– ਨਹਿਰੂ ਪਾਰਕ ਗੁਰਦਾਸਪੁਰ ਵਿਖੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਦੇ ਗਰੀਬ ਪਰਿਵਾਰਾਂ ਨੂੰ ਕਰਜ਼ਾ ਜਾਲ਼ ਚੋਂ ਬਾਹਰ ਕੱਢਣ ਲਈ ਰੈਲੀ, ਪ੍ਰਦਰਸ਼ਨ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ […]
Continue Reading

