ਮਾਨ ਸਰਕਾਰ ਵੱਲੋਂ ਪੰਜਾਬ ਦੇ ਸਨਅਤਕਾਰਾ ਨੂੰ ਖੁਸ਼ ਕਰਨ ਲਈ 12 ਘੰਟੇ ਦੀ ਦਿਹਾੜੀ ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ-ਬੱਖਤਪੁਰਾ
ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਦੀ ਬਜਾਏ ਸਨਅਤਕਾਰਾਂ ਅਤੇ ਧਨਾਢਾ ਦੀ ਸਰਕਾਰ ਬਟਾਲਾ, ਗੁਰਦਾਸਪੁਰ, 8 ਨਵੰਬਰ (ਸਰਬਜੀਤ ਸਿੰਘ)– ਫੈਜਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਆਲ ਇੰਡੀਆ ਸੈਂਟਰਲ ਟਰੇਡ ਯੂਨੀਅਨਜ ਆਫ ਕੌਂਸਲ ( ਏਕਟੂ) ਵਲੋਂ ਗੁਰਮੁਖ ਸਿੰਘ ਲਾਲੀ ਅਤੇ ਲਖਵਿੰਦਰ ਸਿੰਘ ਭਾਗੋਵਾਲ ਦੀ ਪ੍ਰਧਾਨਗੀ ਹੇਠ ਮਾਨ ਸਰਕਾਰ ਵਿਰੁੱਧ ਰੈਲੀ ਕਰਕੇ ਪ੍ਰਦਰਸ਼ਨ ਕੀਤਾ ਅਤੇ ਕਿਰਤ ਦਫ਼ਤਰ ਬਟਾਲਾ […]
Continue Reading

