ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਬੀਤੀ ਸ਼ਾਮ ਤੱਕ 615526 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋਈ : ਡਾ. ਹਿਮਾਂਸ਼ੂ ਅਗਰਵਾਲ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ ਜਾਰੀ ਕੀਤੇ 1248 ਕਰੋੜ ਰੁਪਏ ਮੰਡੀਆਂ ਵਿੱਚੋਂ 466522 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ […]

Continue Reading

ਬਜ਼ੁਰਗਾਂ ਦਾ ਮਾਣ-ਸਨਾਮਨ ਬਹਾਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ – ਡਿਪਟੀ ਕਮਿਸ਼ਨਰ

ਬਿਰਦ ਆਸ਼ਰਮ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਅਧਾਰ ’ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸੀਟੀਜ਼ਨ ਦੀ […]

Continue Reading

ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ

ਤੰਬਾਕੂ ਦਾ ਸੇਵਨ ਮਨੁੱਖੀ ਸਿਹਤ ਲਈ ਬਹੁਤ ਹਾਨੀਕਾਰਕ, ਇਸ ਤੋਂ ਬਚਿਆ ਜਾਵੇ – ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)— ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੱਜ ਜੀ.ਐੱਨ.ਐੱਮ. ਸਕੂਲ ਬੱਬਰੀ ਵਿਖੇ ਵਰਲਡ ਨੋ ਤੰਬਾਕੁ ਡੇਅ ਮਨਾਇਆ ਗਿਆ। ਇਸ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੀਤੀ […]

Continue Reading

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ

ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 2 ਨਵੰਬਰ ( ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾ ਰਹੀ ਹੈ।  9 ਦਸੰਬਰ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਅਗਾਂਹਵਧੂ ਕਿਸਾਨ ਦੇ ਹਾਈਟੈਕ ਆਰਗੈਨਿਕ ਜੂਸ ਬਾਰ ਦਾ ਉਦਘਾਟਨ

ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਕੀਤਾ ਜਾ ਰਿਹਾ ਫ਼ਲ, ਸਬਜ਼ੀਆਂ ਦੇ ਆਰਗੈਨਿਕ ਉਤਪਾਦਾਂ ਦਾ ਖੁਦ ਮੰਡੀਕਰਨ ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)–ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਵੱਲੋਂ ਅੱਜ ਪਿੰਡ ਬੱਖਤਪੁਰ ਦੇ ਕਿਸਾਨ ਕੁਲਦੀਪ ਸਿੰਘ ਚਾਹਲ ਵੱਲੋਂ ਤਿਆਰ ਕੀਤੇ ਆਰਗੈਨਿਕ ਹਾਈਟੈਕ ਜੂਸ ਬਾਰ ਦਾ ਉਦਘਾਟਨ ਕੀਤਾ ਗਿਆ। ਜੂਸ ਬਾਰ ਦਾ ਉਦਘਾਟਨ ਕਰਦਿਆਂ […]

Continue Reading

57 ਸਾਲ ਬਾਅਦ ਵੀ ਪੰਜਾਬੀ ਸੂਬਾ ਆਪਣੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਪਾਣੀਆਂ ਦੀ ਲੜਾਈ ਲੜ ਰਿਹਾ ਹੈ

ਬਟਾਲਾ, ਗੁਰਦਾਸਪੁਰ, 2 ਨਵੰਬਰ (ਸਰਬਜੀਤ ਸਿੰਘ)– ਮਾਂਝਾ ਦੁਆਬਾ ਪਧਰੀ ਆਉਦੇਦਾਰਾ ਦੀ ਵਿਸਥਾਰਿਤ ਮੀਟਿੰਗ ਅਸ਼ਵਨੀ ਕੁਮਾਰ ਲੱਖਣਕਲਾਂ‌‌ ਗੁਰਦਾਸਪੁਰ, ਦਲਵਿੰਦਰ ਸਿੰਘ ਪੰਨੂ ਤਰਨਤਾਰਨ, ਬਲਬੀਰ ਮੂਧਲ‌ ਅਮ੍ਰਿਤਸਰ, ਚਰਨਜੀਤ ਸਿੰਘ ਭਿੰਡਰ‌ ਹੁਸ਼ਿਆਰਪੁਰ ‌ਅਤੇ ਰਾਜ ਸਿੰਘ ਕਪੂਰਥਲਾ ਦੀ ਸਾਂਝੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਸਮੇਂ ਬੋਲਦਿਆਂ ਸੁਖਦੇਵ ਸਿੰਘ ਭਾਗੋਕਾਵਾਂ, ਅਸ਼ੋਕ ਮਹਾਜਨ, ਰਾਜ ਸਿੰਘ, ਬਲਬੀਰ ਸਿੰਘ ਝਾਮਕਾ, ਅਸ਼ਵਨੀ ਕੁਮਾਰ ਲੱਖਣਕਲਾਂ‌ ਅਤੇ […]

Continue Reading

ਕਿਸਾਨ ਆਗੂ ਦੇ ਭਰਾ ਨੂੰ ਗੋਲੀ ਮਾਰਨ ਦਾ ਮਾਮਲਾ ਸੁਲਝਿਆ

ਜਵਾਈ ਹੀ ਆਪਣੇ ਸਹੁਰੇ ਨੂੰ ਸੀ ਮਰਵਾਉਣਾ ਚਾਹੁੰਦਾ-ਐਸ.ਐਸ.ਪੀ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)– 19 ਸਤੰਬਰ ਨੂੰ ਕਲਾਨੌਰ ਵਿੱਚ ਜਮੂਹਰੀ ਕਿਸਾਨ ਸਭਾ ਦੇ ਆਗੂ ਹਰਜੀਤ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਗੋਲੀ ਮਾਰਨ  ਵਾਲੇ ਮਾਮਲੇ ਦੀ ਗੁੱਥੀ ਨੂੰ ਜਿਲ੍ਹਾ ਪੁਲਸ ਗੁਰਦਾਸਪੁਰ ਨੇ ਸੁਲਝਾ ਲਿਆ ਹੈ। ਪੁਲਸ ਮੁਤਾਬਕ ਕਿਸਾਨ ਆਗੂ ਦੇ ਜਵਾਈ ਵੱਲੋਂ ਹੀ ਘਰੇਲੂ ਕਲੇਸ਼ ਦੇ […]

Continue Reading

ਨਾਗੋਰਨੋ ਕਾਰਾਬਾਖ ਮਸਲਾ: ਕੌਮੀ ਜਬਰ ਦਾ ਇੱਕ ਹੋਰ ਉੱਘਾ ਨਮੂਨਾ

ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)–ਨਗੋਰਨੋ ਕਾਰਾਬਾਖ ਦਾ ਮਸਲਾ ਇੱਕ ਵਾਰ ਫੇਰ ਤੋਂ ਉੱਭਰ ਚੁੱਕਾ ਹੈ। ਸਰਮਾਏਦਾਰਾ-ਸਾਮਰਾਜੀ ਪ੍ਰਬੰਧ ਨਿੱਜੀ ਜਾਇਦਾਦ ਤੇ ਮੁਨਾਫ਼ੇ ਉੱਤੇ ਅਧਾਰਤ ਪ੍ਰਬੰਧ ਹੋਣ ਕਰਕੇ ਕਿਵੇਂ ਕੌਮੀ ਮਸਲੇ ਵੱਧ ਤੋਂ ਵੱਧ ਜਮਹੂਰੀ ਤਰੀਕੇ ਨਾਲ਼ ਹੱਲ ਕਰਨ ਵਿੱਚ ਅਸਮਰੱਥ ਹੈ, ਇਹ ਇਸਦੀ ਜਿਉਂਦੀ ਜਾਗਦੀ ਮਿਸਾਲ ਹੈ। ਨਾਗਰੋਨੋ ਕਾਰਾਬਖ ਇਲਾਕੇ ਉੱਤੇ ਹਾਲ ਹੀ ਵਿੱਚ ਅਜਰਬਾਇਜਾਨੀ ਫੌਜ […]

Continue Reading

ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਡੀ.ਸੀ ਦਫਤਰ ਮੂਹਰੇ ਦਿੱਤਾ ਗਿਆ ਧਰਨਾ

ਬਲਾਕ ਵਿਕਾਸ ਪੰਚਾਇਤ‌ ਅਫਸਰ ਅਤੇ ਨਾਇਬ ਤਹਿਸੀਲਦਾਰ ਨਹੀਂ ਕਰ ਰਹੀ ਪੰਚਾਇਤ ਅਤੇ ਪੀੜਤ ਪਰਿਵਾਰਾਂ ਨੂੰ ਕੋਈ ਸਹਿਯੋਗ-ਬੱਖਤਪੁਰਾ ਗੁਰਦਾਸਪੁਰ, 1 ਨਵੰਬਰ (ਸਰਬਜੀਤ ਸਿੰਘ)–ਬਲਾਕ ਕਾਦੀਆਂ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਗ੍ਰਾਮ ਪੰਚਾਇਤ ਪਤੀ ਬਾਬਾ ਟਹਿਲ ਸਿੰਘ ਦਾਸ ਜੀ,ਭਾਮ, ਦੇ ਨਿਵਾਸੀਆਂ ਨੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਮੂਹਰੇ ਧਰਨਾ […]

Continue Reading