ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਵੱਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਕੀਤੀ ਗਈ ਰੈਲੀ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚੇ ਦੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਨੇ ਡੇਰਾ ਬਾਬਾ ਨਾਨਕ ਦੇ‌ ਪਿੰਡ ਘਣੀਆਂ ਕੇ ਬੇਟ ਦੇ ਦਲਿਤ ਪਰਿਵਾਰ ਜਗੀਰ ਸਿੰਘ ਸਾਹਬਾ ਦੀ ਜ਼ਮੀਨ ਉਪਰ ਕੁਝ ਧਨਾਢਾ ਵਲੋਂ ਨਜਾਇਜ਼ ਕਬਜ਼ਾ ਕਰਨ ਦੇ ਵਿਰੁੱਧ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਰੈਲੀ ਕੀਤੀ। ਰੈਲੀ ਵਿਚ ਬੋਲਦਿਆਂ ਮੋਰਚੇ ਦੇ ਆਗੂ ਰਾਜਗੁਰਵਿਦਰ ਸਿੰਘ, ਹਰਜੀਤ […]

Continue Reading

ਹਿਮਾਸ ਅਜਰਾਈਲ ਦੇ ਯੁੱਧ ਨੂੰ ਮੁੱਖ ਰੱਖਦਿਆਂ ਭਾਰਤ ਆਪਣੇ ਨਾਗਰਿਕਾਂ ਨੂੰ ਅਜਰਾਈਲ ਤੋਂ ਭਾਰਤ ਲਿਆਉਣ ਦਾ ਉਪਰਾਲਾ ਕਰੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)—ਹਿਮਾਸ ਦੇਸ਼ ਨੇ ਅਜਰਾਈਲ ਤੇ ਤਾਬੜਤੋੜ ਹਮਲੇ ਸ਼ੁਰੂ ਕਰ ਦਿੱਤੇ ਹਨ ਅਤੇ ਇਸ ਦੇ ਜੁਵਾਬ ਵਿਚ ਅਜਰਾਈਲ ਨੇ ਵੀ ਹਿਮਾਸ ਨੂੰ ਜਵਾਬ ਦਿੰਦਿਆਂ ਹਮਲਾ ਕਰ ਦਿੱਤਾ ਹੈ ,ਦੋਹਾਂ ਮੁਲਕਾਂ ਦੀ ਜ਼ਬਰਦਸਤ ਲੜਾਈ ਵਿੱਚ ਹੁਣ ਤੱਕ 1000 ਦੇ ਲਗਭਗ ਲੋਕ ਮਾਰੇ ਜਾ ਚੁਕੇ ਹਨ, ਇਸ ਹਮਲੇ ਸਬੰਧੀ ਕਨੇਡਾ ਦੇ ਪ੍ਰਧਾਨ ਮੰਤਰੀ ਨੇ […]

Continue Reading

ਚੇਅਰਮੈਨ ਰਮਨ ਬਹਿਲ ਨੇ ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਸਨਮਾਨ ਕੀਤਾ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਮੈਡੀਕਲ ਕੌਂਸਲ ਦੇ ਨਵੇਂ ਚੁਣੇ ਗਏ ਮੈਂਬਰ ਡਾ. ਬੀ.ਐੱਸ. ਬਾਜਵਾ ਦਾ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਆਪਣੇ ਗ੍ਰਹਿ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਡਾ. ਬੀ.ਐੱਸ. ਬਾਜਵਾ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਦੀਨਾਨਗਰ ਦੇ ਰਹਿਣ ਵਾਲੇ ਹਨ ਅਤੇ ਉਹ ਲੰਮਾਂ ਸਮਾਂ ਸਿਹਤ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ […]

Continue Reading

ਪਿਛਲੇ 8 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਕਿਸਾਨ ਪਲਵਿੰਦਰ ਸਿੰਘ ਸਹਾਰੀ ਬਣਿਆ ‘ਵਾਤਾਵਰਨ ਦਾ ਰਾਖਾ’

ਅੱਗ ਨਾ ਲਗਾਉਣ ਕਾਰਨ ਵਾਤਾਵਰਨ ਸ਼ੁੱਧ ਰਹਿਣ ਦੇ ਨਾਲ ਫ਼ਸਲਾਂ ਦਾ ਝਾੜ ਵੀ ਵਧਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਪਲਵਿੰਦਰ ਸਿੰਘ ਨੂੰ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਸਨਮਾਨਿਆ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਹਾਰੀ ਦਾ ਕਿਸਾਨ ਪਲਵਿੰਦਰ ਸਿੰਘ ਪਿਛਲੇ ਅੱਠ ਸਾਲਾਂ ਤੋਂ ਫਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾ ਕੇ ਫ਼ਸਲਾਂ ਦੀ ਕਾਸ਼ਤ ਕਰਕੇ […]

Continue Reading

11 ਅਕਤੂਬਰ ਨੂੰ ਪਿੰਡ ਸੈਦੋਵਾਲ ਖੁਰਦ ਵਿਖੇ ਲੱਗੇਗਾ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ

ਪਿੰਡ ਸੈਦੋਵਾਲ ਖੁਰਦ, ਗੁਨੋਪੁਰ, ਦਾਰਾਪੁਰ, ਭੈਣੀ ਕਾਨੇ, ਭੈਣੀ ਪਸਵਾਲ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਅਕਤੂਬਰ […]

Continue Reading

ਮੁੱਖ ਮੰਤਰੀ ਵੱਲੋਂ ਵਿਰੋਧੀਆਂ ਨੂੰ ਪੰਜਾਬ ਦੇ ਮੁੱਦਿਆਂ ਤੇ 1 ਨਵੰਬਰ ਨੂੰ ਦਿੱਤਾ ਬਹਿਸ਼ ਦਾ ਸੱਦਾ ਸ਼ਲਾਘਾਯੋਗ ਹੈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਜਦੋਂ ਤੋਂ ਆਪ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਆਪਣੀ ਸਰਕਾਰ ਬਣਾ ਕੇ ਵਿਰੋਧੀਆਂ ਦੇ ਪੋਲ ਖੋਲ੍ਹੇ ਹਨ, ਉਹਦੋਂ ਤੋਂ ਵਿਰੋਧੀ ਧਿਰ ਦੇ ਆਗੂ ਮਾਨ ਸਰਕਾਰ ਨੂੰ ਹਰ ਪਾਸਿਓਂ ਘੇਰ ਰਹੇ ਹਨ ਤੇ ਹਰ ਨੀਤੀ ਦੀ ਜ਼ੋਰਦਾਰ ਵਿਰੋਧਤਾ ਵਿਚ ਲੱਗੇ ਹੋਏ ਹਨ ਅਤੇ ਇਸੇ ਹੀ ਕੜੀ […]

Continue Reading

ਯਾਦਗਾਰੀ ਸਫਰਨਾਮਾ, ਨਾ ਪੈਂਟ ਬਚੀ ਨਾ ਪਜਾਮਾ ਬੈਗ ਚੋਰੀ

ਗੁਰਦਾਸਪੁਰ, 9 ਅਕਤੂਬਰ (ਸਰਬਜੀਤ ਸਿੰਘ)– ਅੱਜ ਤੜਕੇ 5 ਵਜੇ ਫਿਰੋਜ਼ਪੁਰ ਤੋਂ ਲੁਧਿਆਣੇ ਵਾਲੀ ਟਰੇਨ ਲਈ ਸੀ। ਲੁਧਿਆਣੇ ਜਾਗ ਖੁੱਲ੍ਹੀ ਤਾਂ ਬੈਗ ਗਾਇਬ ਸੀ। ਦਸ ਦਿਨ ਦਾ ਲੀੜਾ ਲੱਤਾ ਚੁੱਕ ਕੇ ਪਟਿਆਲੇ ਜਾ ਰਿਹਾ ਸਾਂ। ਬਸ ਇੱਕ ਪੱਗ ਬਚੀ ਏ ਜਿਹੜੀ ਸਰ੍ਹਾਣੇ ਰੱਖੀ ਸੀ। ਬਾਕੀ ਗਾਇਬ। ਲੁਧਿਆਣੇ ਜਦ ਗੱਡੀ ਰੁਕਦੀ ਏ ਤਾਂ ਕਈ ਸਮਾਨ ਚੈੱਕ ਕਰਨ […]

Continue Reading

ਲਖਨਊ ਵਿੱਚ 11 ਅਕਤੂਬਰ ਨੂੰ ਸੰਯੁਕਤ ਵਾਮ ਅਤੇ ਜਨਵਾਦੀ ਸੰਗਠਨਾਂ ਦੀ ਹੋਵੇਗੀ ਵਿਸ਼ਾਲ ਰੈਲੀ

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਸੰਯੁਕਤ ਵਾਮ ਅਤੇ ਜਨਵਾਦੀ ਸੰਗਠਨਾਂ ਦੀ ਵਿਸ਼ਾਲ ਰੈਲੀ 11 ਅਕਤੂਬਰ ਨੂੰ ਸਵੇਰੇ 11 ਵਜੇ ਈਕੋ ਗਾਰਡਨ ਲਖਨਊ ਵਿਖੇ ਹੋਵੇਗੀ। ਇਸ ਮੌਕੇ ਭਾਜਪਾ ਭਜਾਓ ਦੇਸ਼ ਬਚਾਓ ਦਾ ਨਾਅਰਾ ਦਿੱਤਾ ਜਾਵੇਗਾ। ਇਸ ਮੌਕੇ ਦੀਪਾਂਕਰ ਭੱਟਾਚਾਰਿਆ ਜਨਰਲ ਸਕੱਤਰ, ਸੀਤਾ ਰਾਮ, ਡੀ ਰਾਜਾ, ਜੀ ਦੇਵਰਾਜਨ, ਜਾਵੇਦ ਰਜਾ ਸੰਬੋਧਨ ਕਰੇਂਗੇ।

Continue Reading

ਸ਼ਹਿਰ ਦੇ ਵੱਖ-ਵੱਖ ਆਈਲੈਂਟਸ ਸੈਂਟਰਾਂ ਵਿੱਚ ਸਵੀਪ ਟੀਮ ਵੱਲੋਂ ਸੈਮੀਨਾਰ ਆਯੋਜਿਤ

ਅਮਰਜੀਤ ਪੂਰੇਵਾਲ ਤੇ ਲਖਬੀਰ ਸਿੰਘ ਨੇ ਵੋਟਰਾਂ ਨੂੰ ਵੋਟ ਦਾ ਸਹੀ ਇਸਤੇਮਾਲ ਤੇ ਦਿੱਤਾ ਜੋਰ ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਕਮ ਜਿਲਾ ਚੋਣ ਅਫਸਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਨੋਡਲ ਅਫਸਰ-ਕਮ-ਜਿਲ੍ਹਾ ਸਿਖਿਆ ਅਫਸਰ (ਸੈ.ਸਿ.) ਵਿਨੋਦ ਸ਼ਰਮਾ ਦੀ ਅਗੁਵਾਈ ਹੇਠ ਗੁਰਦਾਸਪੁਰ ਸ਼ਹਿਰ ਦੇ 12 ਆਈਲੈਟ੍ਸ ਸੈਂਟਰਾਂ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਦਾ […]

Continue Reading

ਭਾਰਤੀ ਹਾਕੀ ਟੀਮ ਵੱਲੋਂ ਏਸ਼ਆਈ ਖੇਡਾਂ ਵਿਚ ਸੋਨੇ ਦਾ ਤਮਗਾ ਜਿੱਤਣਾ ਤੇ ਟੀਮ’ਚ ਦਸ ਪੰਜਾਬੀਆਂ ਦਾ ਹੋਣਾ ਪੰਜਾਬੀਆਂ ਲਈ ਮਾਣ ਵਾਲੀ ਗੱਲ– ਭਾਈ ਵਿਰਸਾ ਸਿੰਘ ਖਾਲਸਾ ।

ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)–ਭਾਰਤ ਦੀ ਆਜ਼ਾਦੀ ਹੋਵੇ, ਕਾਰਗਿੱਲ ਦੀ ਲੜਾਈ ਜਾਂ ਫਿਰ ਦੇਸ਼ ਦੀਆਂ ਲੜਾਈਆਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਵਿਚ ਕਿਸੇ ਵੀ ਕੌਮੀ ਜਾਂ ਕੁਦਰਤੀ ਆਫ਼ਤ ਸਮੇਂ ਪੰਜਾਬ ਦੇ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਤੇ ਲੋਕਾਂ ਦੀ ਸਹਾਇਤਾ ਕਰਨ ਵਾਲ਼ੇ ਵੱਡੇ ਵੱਡੇ ਇਤਿਹਾਸਕ ਕਾਰਜ ਕਰਕੇ ਭਾਰਤ ,ਪੰਜਾਬ ਅਤੇ ਸਿੱਖਾਂ ਦਾ ਨਾਮ ਰੌਸ਼ਨ […]

Continue Reading