ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕੇਸ਼ੋਪੁਰ ਛੰਬ ਦਾ ਦੌਰਾ ਕੀਤਾ

40 ਲੱਖ ਰੁਪਏ ਦੀ ਲਾਗਤ ਨਾਲ ਕੇਸ਼ੋਪੁਰ ਛੰਬ ਨੂੰ ਕੀਤਾ ਜਾਵੇਗਾ ਵਿਕਸਤ – ਚੇਅਰਮੈਨ ਸੇਖਵਾਂ ਚੇਅਰਮੈਨ ਸੇਖਵਾਂ ਨੇ ਪੰਛੀ ਅਤੇ ਕੁਦਰਤ ਪ੍ਰੇਮੀਆਂ ਨੂੰ ਕੇਸ਼ੋਪੁਰ ਛੰਬ ਆਉਣ ਦਾ ਦਿੱਤਾ ਸੱਦਾ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਕੇਸ਼ੋਪੁਰ ਛੰਬ ਕਮਿਊਨਿਟੀ ਰਿਜ਼ਰਵ (ਰਾਮਸਰ ਸਾਈਟ) ਦਾ ਦੌਰਾ ਕੀਤਾ […]

Continue Reading

ਯੋਗ ਲਾਭਪਾਤਰੀ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਦਾ ਕਾਰਡ ਜ਼ਰੂਰ ਬਣਵਾਉਣ – ਡਿਪਟੀ ਕਮਿਸ਼ਨਰ

ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ‘ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲਾ ਗੁਰਦਾਸਪੁਰ ਦੇ 40 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਗੁਰਦਾਸਪੁਰ, 21 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ […]

Continue Reading

ਬਰਬਰਤਾ ਵਿਰੁੱਧ ਘੋਲ਼ ‘ਤੇ ਇੱਕ ਝਾਤ-ਬ੍ਰਤੋਲਤ ਬ੍ਰੈਖਤ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਸਾਥਿਓ, ਮੈਂ ਵਿਸ਼ੇਸ਼ ਤੌਰ ‘ਤੇ ਕੁਝ ਨਵਾਂ ਕਹੇ ਬਿਨਾ ਉਸ ਸੰਘਰਸ਼ ਬਾਰੇ ਕੁਝ ਸ਼ਬਦ ਕਹਿਣਾ ਚਹੁੰਦਾ ਹਾਂ ਜੋ ਉਹਨਾਂ ਤਾਕਤਾਂ ਵਿਰੁੱਧ ਹਨ ਜੋ ਪੱਛਮੀ ਸੱਭਿਆਚਾਰ ਦਾ ਗਲ਼ਾ ਘੁੱਟ ਉਸਨੂੰ ਖੂਨ ਅਤੇ ਮਿੱਟੀ ਵਿੱਚ ਮਿਲਾਉਣ ਲਈ ਤਿਆਰ ਹਨ ਜਾਂ ਫਿਰ ਸੱਭਿਆਚਾਰ ਦੀ ਉਸ ਰਹਿੰਦ-ਖੂੰਹਦ ਨੂੰ ਜੋ ਇੱਕ ਸਦੀ ਦੀ ਲੁੱਟ ਤੋਂ […]

Continue Reading

ਤਿੱਬੜੀ ਵਿਖੇ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਹੋਵੇਗੀ ਭਰਤੀ ਰੈਲੀ

ਉਮੀਦਵਾਰ ਸੈਨਾ ਭਰਤੀ ਦਫ਼ਤਰ ਅੰਮ੍ਰਿਤਸਰ ਵਿਖੇ 20 ਸਤੰਬਰ ਤੋਂ 14 ਅਕਤੂਬਰ 2023 ਦਰਮਿਆਨ ਆਪਣੇ ਦਸਤਾਵੇਜ ਚੈੱਕ ਕਰਵਾ ਲੈਣ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਸੈਨਾ ਭਰਤੀ ਦਫ਼ਤਰ, ਅੰਮ੍ਰਿਤਸਰ ਵੱਲੋਂ ਭਰਤੀ ਪ੍ਰੀਕ੍ਰਿਆ 31 ਅਕਤੂਬਰ ਤੋਂ 10 ਨਵੰਬਰ 2023 ਤੱਕ ਤਿੱਬੜੀ ਮਿਲਟਰੀ ਸਟੇਸ਼ਨ ਨੇੜੇ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ। ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਜ਼ਿਲ੍ਹੇ ਦੇ ਉਮੀਦਵਾਰ […]

Continue Reading

‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮ ਪੰਜਾਬ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਵਿੱਚ ਸਹਾਈ ਹੋਵੇਗਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ

ਗਰੀਨ ਸਟੈਂਪ ਪੇਪਰ ਨਾਲ ਉਦਯੋਗਪਤੀਆਂ ਨੂੰ ਉਦਯੋਗ ਲਗਾਉਣ ’ਚ ਮਿਲੇਗੀ ਵੱਡੀ ਸਹੂਲਤ, ਹੁਣ ਸਰਕਾਰੀ ਵਿਭਾਗਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ – ਸੇਖਵਾਂ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਕਰਵਾਏ ਗਏ ‘ਸਰਕਾਰ ਸਨਅਤਕਾਰ ਮਿਲਨੀ’ ਪ੍ਰੋਗਰਾਮਾਂ ਨਾਲ ਪੰਜਾਬ ਦੇ ਵਪਾਰੀਆਂ ਦੀ ਹਰ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਸਰਕਾਰ ਦੇ ਇਸ […]

Continue Reading

ਚੇਅਰਮੈਨ ਰਮਨ ਬਹਿਲ ਨੇ ਹਰਪ੍ਰੀਤ ਸਿੰਘ ਕਾਹਲੋਂ ਦਾ ਹਾਲ ਜਾਣਿਆ

ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਜ਼ਿਲ੍ਹਾ ਹਸਤਪਾਲ ਬੱਬਰੀ (ਗੁਰਦਾਸਪੁਰ) ਵਿਖੇ ਪਹੁੰਚ ਕੇ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਕਾਹਲੋਂ ਦੇ ਛੋਟੇ ਭਰਾ ਹਰਪ੍ਰੀਤ ਸਿੰਘ ਕਾਹਲੋਂ ਜਿਸਨੂੰ ਬੀਤੇ ਦਿਨ ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਗੋਲੀ ਮਾਰ […]

Continue Reading

ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੀ ਮੀਟਿੰਗ ਵਿੱਚ ਵਿਰਸੇ ਤੇ ਵਿਰਾਸਤ ਦੀ ਸੰਭਾਲ ਲਈ ਵਿਚਾਰਾਂ ਹੋਈਆਂ

ਕਲਾ ਕੇਂਦਰ ਗੁਰਦਾਸਪੁਰ ਦੇ ਮੁਰੰਮਤ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਦੇ ਕੰਮਾਂ ਅਤੇ ਜ਼ਿਲ੍ਹੇ ਵਿੱਚ ਸੈਰ-ਸਪਾਟੇ […]

Continue Reading

ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ – ਡਿਪਟੀ ਕਮਿਸ਼ਨਰ

ਜ਼ਿਲਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ […]

Continue Reading

ਸਿੱਧੂ ਲੀਵਰ ਐਂਡ ਗੈਸਟਰੋ ਸੁਪਰਸਪੈਸ਼ਲਿਸਟ ਸੈਂਟਰ ਗੁਰਦਾਸਪੁਰ ਵਿੱਚ ਖੁੱਲਿਆ

ਡਾ. ਅਮਨਦੀਪ ਸਿੰਘ ਸਿੱਧੂ ਪੇਟ ਦੀਆਂ ਅਥਾਹ ਬੀਮਾਰੀਆਂ ਦੇ ਰੋਗੀਆਂ ਨੂੰ ਕਰਦੇ ਹਨ ਤੰਦਰੁਸਤ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਡਾ. ਅਮਨਦੀਪ ਸਿੰਧੂ ਐਮ.ਬੀ.ਬੀ.ਐਸ, ਐਮ.ਡੀ ਮੈਡੀਸਨ, ਡੀ.ਐਮ ਗੈਸਟੋਲੋਜਿਸਟ, ਹੈਪਟੋਲੋਜਿਸਟ ਅਤੇ ਇਨਟਰਵਨਲ, ਐਂਡੋਸਕੋਪਿਸਟ, ਐਸ.ਐਮ.ਐਸ ਜੈਪੁਰ, ਐਕਸ ਪੀ.ਸੀ. ਐਮ.ਐਸ ਨੇ ਦੱਸਿਆ ਕਿ ਸ਼ੁਭ ਇੰਨਕਲੈਵ ਬਟਾਲਾ ਰੋਡ ਗੁਰਦਾਸਪੁਰ ਵਿਖੇ ਸਿੱਧੂ ਲੀਵਰ ਐਂਡ ਗੈਸਟਰੋ ਸੁਪਰਸਪੈਸ਼ਲਿਸਟੀ ਸੈਂਟਰ ਖੁੱਲ ਚੁੱਕਾ ਹੈ। ਇਸ ਹਸਪਤਾਲ […]

Continue Reading

ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਜੀ.ਐਸ ਨਗਰ ਫੀਡਰ ਅਤੇ 11 ਕੇ.ਵੀ ਬੇਅੰਤ ਕਾਲਜ ਫੀਡਰ ਦੀ ਜਰੂਰੀ ਮੁਰੰਮਤ ਕਰਨ ਵਾਸਤੇ ਅਤੇ ਲਾਈਨਾਂ ਥੱਲੇ ਤੋਂ ਦਰੱਖਤਾਂ ਦੀ ਕਟਾਈ ਕਰ ਵਾਸਤੇ 19 ਸਤੰਬਰ ਨੂੰ […]

Continue Reading