ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀ ਸਿਹਤ ਜਾਗਰੂਕਤਾ ਸਬੰਧੀ ਵਰਕਸ਼ਾਪ ਆਯੋਜਿਤ
ਗੁਰਦਾਸਪੁਰ 19 ਸਤੰਬਰ (ਸਰਬਜੀਤ ਸਿੰਘ)– ਡਾਇਰੈਕਟਰ ਐਸ.ਟੀ.ਆਰ.ਟੀ.ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦੀ ਸਿਹਤ ਜਾਗਰੂਕਤਾ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ। ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਲੈਕਚਰਾਰ ਡਾਇਟ ਨਰੇਸ਼ ਕੁਮਾਰ ਨੇ ਦੱਸਿਆ ਕਿ ਸਕੂਲ ਹੈੱਲਥ ਪ੍ਰੋਗਰਾਮ ਦੇ […]
Continue Reading

