ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਤਹਿਤ ਜਿਲਾ ਪੱਧਰੀ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ-ਪੁਰੇਵਾਲ
ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਜਿਲਾ ਸਿੱਖਿਆ ਅਫਸਰ (ਸ਼ੈ:ਸਿੱ) ਗੁਰਦਾਸਪੁਰ ਪਰਮਜੀਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਕਿਸ਼ੋਰ ਸਿੱਖਿਆ ਪ੍ਰੋਗ੍ਰਾਮ ਅਧੀਨ ਜਿਲੇ ਦੇ ਸਾਰੇ ਸਕੂਲ ਮੁਖੀਆਂ ਅਤੇ ਏਈਪੀ ਨੋਡਲ ਅਧਿਆਪਕਾਂ ਲਈ ਐਡਵੋਕੇਸੀ ਵਰਕਸ਼ਾਪ ਦੀ ਸ਼ੁਰੂਆਤ ਅੱਜ ਐਸ਼.ਐਸ.ਐਮ ਕਾਲਜ ਦੀਨਾਨਗਰ ਵਿਖੇ ਕੀਤੀ ਗਈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਨੋਡਲ ਅਫਸਰ (ਏਈਪੀ) ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ […]
Continue Reading

