ਰਮਨ ਬਹਿਲ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਤੇ ਤਰਪਾਲਾਂ ਵੰਡੀਆਂ

ਗੁਰਦਾਸਪੁਰ, 04 ਸਤੰਬਰ (ਸਰਬਜੀਤ ਸਿੰਘ) – ਸੀਨੀਅਰ ਆਗੂ ਰਮਨ ਬਹਿਲ ਵੱਲੋਂ ਆਪਣੇ ਸਾਥੀਆਂ ਦੇ ਸਹਿਯੋਗ ਦੇ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਸੇਵਾ ਦੇ ਕਾਰਜ ਲਗਾਤਾਰ ਜਾਰੀ ਹਨ। ਰਮਨ ਬਹਿਲ ਵੱਲੋਂ ਅੱਜ ਪਿੰਡ ਤੁੰਗ ਵਿਖੇ ਸਰਪੰਚ ਜਸਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮਗਰੀ ਵੰਡਣ ਲਈ ਵਿਸ਼ੇਸ਼ ਟਰੱਕ ਰਵਾਨਾ […]

Continue Reading

ਪੰਜਾਬ ਇੰਚਾਰਜ ਅਤੇ ਆਪ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਦੀਨਾਨਗਰ ਦੇ ਹੜ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ- ਪਿੰਡ ਵਾਸੀਆਂ ਨੂੰ ਮਿਲੇ

ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਮੁੱਚੀ ਆਪ ਪਾਰਟੀ ਅਤੇ ਸੂਬਾ ਸਰਕਾਰ ਦਾ ਅਮਲਾ ਗਰਾਊਂਡ ‘ਚਦੀਨਾਨਗਰ/ਗੁਰਦਾਸਪੁਰ 4 ਸਤੰਬਰ (ਸਰਬਜੀਤ ਸਿੰਘ) ਪੰਜਾਬ ਇੰਚਾਰਜ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦੀਨਾਨਗਰ ਦੇ ਰਾਵੀ ਦਰਿਆ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਰਾਹਤ ਅਤੇ ਬਚਾਅ ਕਾਰਜਾਂ ਵਿੱਚ ਪੰਜਾਬ ਸਰਕਾਰ, ਸਿਵਲ, ਪੁਲਿਸ ਅਤੇ ਫੌਜ ਦੇ ਸਾਂਝੇ ਯਤਨਾਂ ਦੀ ਕੀਤੀ ਭਰਪੂਰ ਸ਼ਲਾਘਾਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪੰਜਾਬੀਆਂ ਦੀ ਇਕਜੁਟਤਾ ਦੀ ਕੋਈ ਮਿਸਾਲ ਨਹੀਂਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਦਾ ਦੌਰਾ ਕਰਨਗੇਕੇਂਦਰ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਦੇ ਨਾਲ ਖੜੀ, ਹਰ ਸੰਭਵ ਸਹਾਇਤਾ […]

Continue Reading

ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ 3.25 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਰਮਨ ਬਹਿਲ ਨੇ ਧੰਨਵਾਦ ਕੀਤਾ

ਇਸ ਸੰਕਟ ਦੀ ਘੜੀ ਵਿੱਚ ਪੀੜ੍ਹਤਾਂ ਦੀ ਬਾਂਹ ਫੜਨਾ ਨੇਕ ਕਾਰਜ – ਰਮਨ ਬਹਿਲ ਗੁਰਦਾਸਪੁਰ, 03 ਸਤੰਬਰ (ਸਰਬਜੀਤ ਸਿੰਘ) – ਪੰਜਾਬ ਤੋਂ ਰਾਜ ਸਭਾ ਮੈਂਬਰ ਸ਼੍ਰੀ ਰਾਘਵ ਚੱਢਾ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਆਪਣੇ ਵੱਲੋਂ ਵੱਡੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਸ੍ਰੀ ਰਾਘਵ ਚੱਢਾ ਨੇ ਆਪਣੇ ਐੱਮ.ਪੀ. ਲੈਡ ਫ਼ੰਡ ਵਿਚੋਂ […]

Continue Reading

ਜਦੋਂ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ ਦੇ ਯਤਨਾਂ ਸਦਕਾ ਹੜ੍ਹ ਵਿੱਚ ਫਸੀ ਲੜਕੀ ਦਾ ਵਿਆਹ ਹੋ ਸਕਿਆ

ਐੱਸ.ਡੀ.ਐੱਮ. ਜਯੋਤਸਨਾ ਸਿੰਘ ਨੇ ਕਿਸ਼ਤੀ ਰਾਹੀਂ ਜਾ ਕੇ ਵਿਆਹ ਵਾਲੀ ਲੜਕੀ ਤੇ ਉਸ ਦੇ ਪਰਿਵਾਰ ਨੂੰ ਹੜ੍ਹ ਦੇ ਪਾਣੀ ਵਿੱਚੋਂ ਕੱਢਿਆਗੁਰਦਾਸਪੁਰ, 03 ਸਤੰਬਰ (ਸਰਬਜੀਤ ਸਿੰਘ) – ਰਾਵੀ ਦਰਿਆ ਦੇ ਹੜ੍ਹਾਂ ਦੌਰਾਨ ਲੋਕਾਂ ਨੂੰ ਬਚਾਉਣ ਤੇ ਰਾਹਤ ਪਹੁੰਚਾਉਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਮਿਸਾਲੀ ਕੰਮ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਹੜ੍ਹਾਂ ਦੌਰਾਨ ਐੱਸ.ਡੀ.ਐੱਮ. […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ

ਕਿਹਾ ਕੇਂਦਰ ਸਰਕਾਰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਤੁਰੰਤ ਆਰਥਿਕ ਪੈਕੇਜ ਜਾਰੀ ਕਰੇ ਹੜ੍ਹ ਕਾਰਨ ਨੁਕਸਾਨੇ ਗਏ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਤੁਰੰਤ ਮੁਰੰਮਤ ਕੀਤੀ ਜਾਵੇ – ਵਿਧਾਇਕ ਰੰਧਾਵਾਡੇਰਾ ਬਾਬਾ ਨਾਨਕ/ਗੁਰਦਾਸਪੁਰ, 03 ਸਤੰਬਰ (ਸਰਬਜੀਤ ਸਿੰਘ) – ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ […]

Continue Reading

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਗੁਰਪ੍ਰੀਤ ਸਿੰਘ ਘੁੱਗੀ ਵੀ ਅੱਗੇ ਆਏ

ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਰਾਹਤ ਸਮਗਰੀ ਦਿੱਤੀਹੜ੍ਹ ਪੀੜਤਾਂ ਦੀ ਸੇਵਾ ਕਰ ਰਹੀਆਂ ਸੰਸਥਾਵਾਂ ਸੇਵਾ ਕਰਨ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਲੋਕਾਂ ਦੀਆਂ ਜ਼ਰੂਰਤਾਂ ਬਾਰੇ ਜਾਣਕਾਰੀ ਜ਼ਰੂਰ ਹਾਸਲ ਕਰ ਲੈਣ – ਗੁਰਪ੍ਰੀਤ ਸਿੰਘ ਘੁੱਗੀਡਿਪਟੀ ਕਮਿਸ਼ਨਰ ਵੱਲੋਂ ਸੇਵਾ ਕਾਰਜਾਂ ਲਈ ਗੁਰਪ੍ਰੀਤ ਸਿੰਘ ਘੁੱਗੀ ਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ) […]

Continue Reading

ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਸੀਬੀਏ ਇੰਫੌਟੈਕ ਵੱਲੋਂ ਵੱਡਾ ਤੋਹਫ਼ਾ, ਸਾਰੇ ਕੰਪਿਊਟਰ ਅਤੇ ਆਈਟੀ ਕੋਰਸਾਂ ‘ਤੇ 50% ਛੂਟ

ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)–  ਸੀ.ਬੀ.ਏ ਇਨਫੋਟੈਕ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਇੱਕ ਵਿਸ਼ੇਸ਼ ਪਹਲ ਦਾ ਐਲਾਨ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਸੰਸਥਾ ਵੱਲੋਂ ਸਾਰੇ ਕੰਪਿਊਟਰ ਅਤੇ ਆਈ.ਟੀ. ਕੋਰਸਾਂ ‘ਤੇ 50% ਛੂਟ ਦਿੱਤੀ ਜਾ ਰਹੀ ਹੈ। ਇਹ ਯੋਜਨਾ ਉਹਨਾਂ ਬੱਚਿਆਂ ਲਈ ਇੱਕ ਸੁਨਹਿਰਾ ਮੌਕਾ ਹੈ ਜੋ ਹੜ੍ਹ ਕਾਰਨ […]

Continue Reading

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਦੌਰਾਨ ਮੋਰਚਾ ਸੰਭਾਲਿਆ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ 5581 ‌ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਖ਼ੁਦ ਗਰਾਊਂਡ ਜ਼ੀਰੋ ‘ਤੇ ਜਾ ਕੇ ਰਾਹਤ ਕਾਰਜਾਂ ਦੀ ਕਰ ਰਹੇ ਹਨ ਅਗਵਾਈਮਕੌੜਾ ਪੱਤਣ ਦੇ ਰਾਵੀ ਦਰਿਆ ਤੋਂ ਪਾਰ ਪਿੰਡਾਂ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਪਹੁੰਚਾਈਗੁਰਦਾਸਪੁਰ, 02 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ […]

Continue Reading

ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਰੁਣ ਰੂਜ਼ਮ ਅਤੇ ਬਸੰਤ ਗਰਗ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 02 ਸਤੰਬਰ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸ੍ਰੀ ਵਰੁਣ ਰੂਜ਼ਮ ਅਤੇ ਸ੍ਰੀ ਬਸੰਤ ਗਰਗ ਵੱਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਐੱਸ.ਡੀ.ਐੱਮ. ਫ਼ਤਹਿਗੜ੍ਹ ਚੂੜੀਆਂ  ਗੁਰਮੰਦਰ […]

Continue Reading