ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਵਿਖੇ 11ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਤੇ ਆਫ਼ ਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ
ਗੁਰਦਾਸਪੁਰ, 05 ਅਗਸਤ (ਸਰਬਜੀਤ ਸਿੰਘ) – ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ (ਗੁਰਦਾਸਪੁਰ) ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨ-ਲਾਈਨ ਤੇ ਆਫ਼-ਲਾਈਨ ਅਪਲਾਈ ਕੀਤੇ ਜਾਣ ਦੀ ਪ੍ਰਕ੍ਰਿਆ ਅਰੰਭ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਜਮਾਤ ਵਿੱਚ 60 […]
Continue Reading

