ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਤਹਿਤ ਪਿੰਡਾਂ ਦਾ ਵਿਕਾਸ ਜਾਰੀ
ਚੇਅਰਮੈਨ ਰਮਨ ਬਹਿਲ ਨੇ ਪਿੰਡ ਸੁੱਖਾ ਬਥਵਾਲਾ ਵਿਖੇ 5.40 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਪੱਖੋਂ ਪਿੰਡਾਂ ਤੇ ਸ਼ਹਿਰਾਂ ਦਾ ਫ਼ਰਕ ਦੂਰ ਕੀਤਾ ਜਾਵੇਗਾ – ਰਮਨ ਬਹਿਲਗੁਰਦਾਸਪੁਰ, 03 ਜੁਲਾਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ […]
Continue Reading

