ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਦੇ ਰੋਸ ਵਜੋਂ ਵਿਧਾਇਕ ਸ਼ੈਰੀ ਕਲਸੀ ਤੇ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਪ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਰੋਸ ਮਾਰਚ

ਭਾਰਤ ਸਰਕਾਰ ਅੱਤਵਾਦੀ ਹਮਲੇ ਦਾ ਮੂੰਹ ਤੋੜ ਜਵਾਬ ਦੇਵੇ – ਸ਼ੈਰੀ ਕਲਸੀ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਬੀਤੇ ਦਿਨੀਂ ਕਸ਼ਮੀਰ ਦੇ ਪਹਿਲਗਾਮ ਵਿਚ ਨਿਰਦੋਸ਼ ਸੈਲਾਨੀਆਂ ਉੱਪਰ ਬੇਰਹਿਮੀ ਨਾਲ ਕੀਤੇ ਗਏ ਅੱਤਵਾਦੀ ਹਮਲੇ ਦੇ ਵਿਰੋਧ ਵਜੋਂ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ 349.67 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ  ਖ਼ਰੀਦਣ ਤੋਂ ਬਾਅਦ […]

Continue Reading

ਅੱਤਵਾਦੀ ਹਮਲਾ ਸਾਡੀ ਰੂਹ ਨੂੰ ਚੀਰ ਕੇ ਰੱਖ ਦੇਣ ਵਾਲੀ ਘਟਨਾ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਪਹਿਲਗਾਮ, ਜੰਮੂ ਅਤੇ ਕਸ਼ਮੀਰ ਵਿੱਚ ਨਿਰਦੋਸ਼ ਨਾਗਰਿਕਾਂ ‘ਤੇ ਹੋਇਆ ਅੱਤਵਾਦੀ ਹਮਲਾ ਸਾਡੀ ਰੂਹ ਨੂੰ ਚੀਰ ਕੇ ਰੱਖ ਦੇਣ ਵਾਲੀ ਘਟਨਾ ਹੈ। ਇਸ ਹਮਲੇ ਨੇ ਸਾਰੀ ਕੌਮ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਜਿਹੇ ਹਮਲੇ ਨਾ ਸਿਰਫ਼ ਮਨੁੱਖੀ ਜਾਨਾਂ ਨੂੰ ਲੁੱਟਦੇ ਹਨ, ਸਗੋਂ ਸਮਾਜ ਦੇ ਭਰੋਸੇ, ਆਮਨ-ਚੈਨ ਅਤੇ ਇਕੱਤਾ ਨੂੰ ਵੀ […]

Continue Reading

ਪਹਿਲਗਾਮ ਦੇ ਵੱਡੇ ਹਮਲੇ ਨੂੰ ਮੁੱਖ ਰੱਖਦਿਆਂ ਭਾਰਤ ਹੁਣ ਪਾਕਿਸਤਾਨ ਵਿਰੁੱਧ ਲਵੇ ਸਖ਼ਤ ਫੈਸਲਾ, ਨਹੀਂ ਬਰਦਾਸ਼ਤ ਕੀਤੇ ਜਾ ਸਕਦੇ ਅਜਿਹੇ ਹਮਲੇ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ)– ਜੰਮੂ ਕਸ਼ਮੀਰ ਦੇ ਪਹਿਲ ਗਾਂਵ’ਚ ਅਤਿਵਾਦੀਆਂ ਨੇ ਇੱਕ ਵੱਡੇ ਹਮਲੇ ਰਾਹੀਂ 28 ਸੈਲਾਨੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਅਤੇ 20 ਨੂੰ ਜ਼ਖ਼ਮੀ ਕਰ ਦਿੱਤਾ ਹੈ ਇਸ ਹਮਲੇ ਦੀ ਜ਼ਿੰਮੇਵਾਰੀ ਲਸ਼੍ਕਰੇ ਤੋਬਾ ਨਾਮ ਦੀ ਅੱਤਵਾਦੀ ਜਥੇਬੰਦੀ ਨੇ ਲਈ ਹੈ, ਇਸ ਹਮਲੇ ਦੀ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨਸ਼ਿਆਂ ਵਿਰੁੱਧ 26 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਕਰਵਾਏਗਾ ਵਾਕਥਨ

ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਵਾਕਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਇਸ […]

Continue Reading

ਜੰਮੂ ਕਸ਼ਮੀਰ ਦੇ ਪਹਿਲਗਾਮ’ਚ ਅਤਿਵਾਦੀਆਂ ਵੱਲੋਂ 28 ਸੈਲਾਨੀਆਂ ਨੂੰ ਮਾਰਨ ਤੇ 20 ਨੂੰ ਜ਼ਖ਼ਮੀ ਕਰਨ ਵਾਲੀ ਘਟਨਾ ਮੰਦਭਾਗੀ ਤੇ ਨਿੰਦਣਯੋਗ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਜੰਮੂ ਕਸ਼ਮੀਰ ਦੇ ਪਹਿਲਗਾਮ’ਚ ਅੱਤਵਾਦੀਆਂ ਨੇ ਇੱਕ ਵੱਡੇ ਹਮਲੇ ਰਾਹੀਂ 28 ਸੈਲਾਨੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਅਤੇ 20 ਨੂੰ ਜ਼ਖ਼ਮੀ ਕਰ ਦਿੱਤਾ ਹੈ ਇਸ ਹਮਲੇ ਦੀ ਜ਼ਿੰਮੇਵਾਰੀ ਲਸ਼੍ਕਰੇ ਤੋਬਾ ਨਾਮ ਦੀ ਅੱਤਵਾਦੀ ਜਥੇਬੰਦੀ ਨੇ ਲਈ ਹੈ, ਇਸ ਹਮਲੇ ਦੀ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ […]

Continue Reading

ਨਾਰੀ ਸਕਤੀ ਪ੍ਰੋਗ੍ਰਾਮ: ਲੜਕੀਆਂ ਅਤੇ ਮਹਿਲਾਵਾਂ ਲਈ ਕੰਪਿਊਟਰ ਸਿੱਖਣ ਅਤੇ ਨਵੇਂ ਰੋਜ਼ਗਾਰ ਦੇ ਮੌਕੇ-ਇੰਜੀ. ਸੰਦੀਪ ਕੁਮਾਰ

ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)–ਪੰਜਾਬ ਵਿੱਚ ਨਾਰੀ ਸਕਤੀ ਪ੍ਰੋਗ੍ਰਾਮ ਇੱਕ ਮਹੱਤਵਪੂਰਨ ਯਤਨ ਹੈ ਜਿਸਦਾ ਮੁੱਖ ਉਦੇਸ਼ ਔਰਤਾਂ ਅਤੇ ਲੜਕੀਆਂ ਨੂੰ ਸਸ਼ਕਤ ਬਣਾਉਣ ਅਤੇ ਸਮਾਜ ਵਿੱਚ ਆਪਣਾ ਸਥਾਨ ਬਣਾਉਣ ਲਈ ਉਨ੍ਹਾਂ ਨੂੰ ਤਕਨੀਕੀ ਸਿੱਖਿਆ ਪ੍ਰਦਾਨ ਕਰਨਾ ਹੈ। ਇਸ ਪ੍ਰੋਗ੍ਰਾਮ ਦੇ ਤਹਿਤ, ਗੁਰਦਾਸਪੁਰ ਦੀ ਸੀਬੀਏ ਇੰਫੋਟੈਕ ਨੇ ਖਾਸ ਤੌਰ ‘ਤੇ ਸਕੂਲਾਂ ਅਤੇ ਕਾਲਜਾਂ ਦੀਆਂ ਲੜਕੀਆਂ ਅਤੇ ਘਰਾਂ […]

Continue Reading

ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਇੱਕ ਭਾਈਚਾਰੇ ਦੇ ਮਾਸੂਮ ਲੋਕਾਂ ਦੇ ਕਤਲ ਦੀ ਜਿੰਨੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ – ਰਮਨ ਬਹਿਲ

ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਕਤਲੇਆਮ ਦੀ ਖੁੱਲ੍ਹ ਕੇ ਨਿੰਦਾ ਕਰਨੀ ਚਾਹੀਦੀ ਹੈ – ਬਹਿਲ ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਹਮਲਾ ਦੱਸਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ […]

Continue Reading

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਕਿਹਾ, ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਕਰੇਗੀ ਮਜ਼ਬੂਤ ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਮੁੱਢਲੇ ਢਾਂਚੇ ਨੂੰ ਹੋਰ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ – ਸੇਖਵਾਂ ਗੁਰਦਾਸਪੁਰ, 22 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਹੁਣ ਸਰਕਾਰੀ ਸਕੂਲਾਂ ਵਿਚ ਵੀ ਬੱਚਿਆਂ […]

Continue Reading