ਜ਼ਿਲ੍ਹੇ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ, 16 ਵੱਖ-ਵੱਖ ਕਿਸਮਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਉਨ੍ਹਾਂ ਦੀਆਂ ਨਸਲਾਂ ਦੇ ਆਧਾਰ ‘ਤੇ ਕੀਤੀ ਜਾ ਰਹੀ ਗਿਣਤੀ
ਪਹਿਲੀ ਵਾਰ ਗਣਨਾ ਦੌਰਾਨ ਪਸ਼ੂ ਪਾਲਣ ਵਿੱਚ ਔਰਤਾਂ ਦੀ ਭੂਮਿਕਾ ਨੂੰ ਕੀਤਾ ਜਾ ਰਿਹਾ ਦਰਜ ਗੁਰਦਾਸਪੁਰ, 18 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 21ਵੀਂ ਪਸ਼ੂ-ਧਨ ਗਣਨਾ ਜਾਰੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਇਸ ਗਣਨਾ ਦੌਰਾਨ ਕੁੱਲ 16 ਵੱਖ-ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ […]
Continue Reading

