ਸੁਖਬੀਰ ਤੇ ਹੋਰਾਂ ਨੂੰ ਜਥੇਦਾਰ ਸਾਹਿਬਾਨਾ ਦੀ ਇਕੱਤਰਤਾ ਤੋਂ ਬਾਅਦ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਸੁਣਾਇਆ ਫ਼ੈਸਲਾ ਇਤਿਹਾਸਕ ਤੇ ਮਹਾਨ, ਕੋਈ ਟੀਕਾ ਟਿੱਪਣੀ ਨਾ ਕਰੇਂ- ਏ ਆਈ ਐਸ ਐਸ ਐਫ ਖਾਲਸਾ
ਗੁਰਦਾਸਪੁਰ, 2 ਦਸੰਬਰ ( ਸਰਬਜੀਤ ਸਿੰਘ)– ਤਿੰਨ ਮਹੀਨਿਆਂ ਤੋਂ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਤੇ ਉਹਨਾਂ ਦੇ ਦੋਸ਼ੀ ਮੰਤਰੀਆਂ ਤੇ ਹੋਰਾਂ ਨੂੰ ਸਿੱਖ ਕੌਮ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਦੇ ਸਤਿਕਾਰਯੋਗ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਵੱਲੋਂ ਅਕਾਲ ਤਖ਼ਤ ਸਾਹਿਬ ਦੀ […]
Continue Reading

