ਉੱਪ ਰਜਿਸਟਰਾਰ ਅਤੇ ਸਟਾਫ ਵੱਲੋਂ ਖੇਤ ਵਿੱਚ ਲੱਗੀ ਅੱਗ ਨੂੰ ਬੁਝਾਇਆ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਲਈ ਪ੍ਰੇਰਿਤ ਕੀਤਾ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਫਲਾਇੰਗ ਸਕੈਅਡ ਟੀਮਾਂ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਲੱਗੀ ਅੱਗ ਨੂੰ ਮੌਕੇ ਤੇ ਬੁਝਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ […]

Continue Reading

ਐੱਸ.ਡੀ.ਐੱਮ ਦੀਨਾਨਗਰ ਵਲੋਂਸਟੱਬਲ ਬਰਨਿੰਗ ਰੋਕਣ ਲਈ ਦੀਨਾਨਗਰ ਦੇ ਵੱਖ- ਵੱਖ ਪਿੰਡਾਂ ਦਾ ਦੌਰਾ

ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਫਸਲ ਬੀਜਣ ਦੀ ਕੀਤੀ ਅਪੀਲਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ-ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਵਾਹ ਕੇ ਕਣਕ ਬੀਜਣ ਲਈ ਅਪੀਲ ਕੀਤੀ ਜਾ ਰਹੀ ਹੈ। […]

Continue Reading

ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਮੰਨਣ ਗੁਰਦਾਸਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ, 15 ਨਵੰਬਰ ਨੂੰ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਖੇਡਿਆ ਜਾਵੇਗਾ ਮਹੱਲਾ- ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਜਥੇਦਾਰ ਬਾਬਾ ਸੁੱਖਾ ਸਿੰਘ ਜੀ ਮੰਨਣ ਸ਼ਹੀਦੀ ਦੇਗਾਂ ਵਾਲਿਆਂ ਦੀ ਦੇਖ-ਰੇਖ ਤੇ ਸਥਾਨਕ ਸੰਗਤਾਂ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਭਰਵੇਂ ਸੰਯੋਗ ਨਾਲ ਕਰਵਾਏ ਜਾ ਰਹੇ 13 […]

Continue Reading

ਕੇਂਦਰ ਸਰਕਾਰ ਤੋਂ ਰੁੱਕਿਆਂ ਕਰੌੜਾਂ ਦਾ ਡੀ ਐਚ ਫੰਡ ਨੂੰ ਪ੍ਰਾਪਤ ਕਰਨ ਖਾਤਰ ਆਮ ਆਦਮੀ ਕਲੀਨਿਕਾ ਤੇ ਸਿਹਤ ਕੇਂਦਰਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਉਤਾਰ ਲਈ ਜਾਵੇਗੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਨਵੰਬਰ ( ਸਰਬਜੀਤ ਸਿੰਘ)– ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਬਣਾਉਣੀ ਤੇ ਬਾਅਦ’ਚ ਲੋਕਾਂ ਦੀ ਪ੍ਰਵਾਹ ਨਾ ਕਰਦਿਆਂ ਆਪਣੀਆਂ ਮਨ ਮਰਜ਼ੀਆਂ ਨਾਲ ਸਰਕਾਰ ਚਲਾਉਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅੱਗੇ ਉਸ ਵਕਤ ਝੁਕਣਾ ਪਿਆ ਜਦੋਂ ਕੇਂਦਰ ਸਰਕਾਰ ਤੋਂ ਪਿਛਲੇ ਸਮੇਂ ਤੋਂ ਰੁਕੇ ਫੰਡਾਂ ਨੂੰ ਲੈਣ ਖਾਤਰ ਆਪ ਸਰਕਾਰ ਨੂੰ ਆਮ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਆਮਦ 7 ਲੱਖ ਮੀਟਰਕ ਟਨ ਤੋਂ ਟੱਪੀ -ਕਿਸਾਨਾਂ ਨੂੰ 1545.15 ਕਰੋੜ ਰੁਪਏ ਦੀ ਕੀਤੀ ਅਦਾਇਗੀ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 12 ਨਵੰਬਰ […]

Continue Reading

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਅਤੇ ਸੜਕ ਸੁਰੱਖਿਆ ਬਾਰੇ ਲੱਗਾ ਸੈਮੀਨਾਰ

ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸੀ.ਜੇ.ਐੱਮ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਕੂਲ ਆਫ ਐਮੀਨੈਂਸ ਵਿੱਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਐਡਵੋਕੇਟ ਕੇਵਲ ਸਿੰਘ ਸੈਣੀ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏਐਸਆਈ,ਅਮਨਦੀਪ ਸਿੰਘ, ਏਐਸਆਈ, ਸੰਜੀਵ ਕੁਮਾਰ ਆਦਿ ਹਾਜ਼ਰ ਸਨ […]

Continue Reading

ਰਾਏ ਕੇ ਕਲਾਂ (ਬਠਿੰਡਾ) ਵਿੱਚ ਕਿਸਾਨਾਂ ਉੱਪਰ ਲਾਠੀਚਾਰਜ ਅਤਿ ਨਿੰਦਣਯੋਗ ਘਟਨਾ- ਭੋਜਰਾਜ

ਗੁਰਦਾਸਪੁਰ 12 ਨਵੰਬਰ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਭਾਰਤ ਤੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 11 ਨਵੰਬਰ ਨੂੰ ਬਠਿੰਡਾ ਦੇ ਰਾਏ ਕੇ ਕਲਾਂ ਵਿਖੇ ਪੁਲਸ ਬਲ ਦਾ ਪ੍ਰਯੋਗ ਕਰਦੇ ਹੋਏ ਨਿਰਦੋਸ਼ ਕਿਸਾਨਾਂ ਉੱਪਰ ਕੀਤਾ ਗਿਆ […]

Continue Reading

ਰਾਏ ਕਲਾ ਬਠਿੰਡਾ’ਚ ਕਿਸਾਨਾਂ ਅਤੇ ਪੁਲਸ ਵਿਚਕਾਰ ਹੋਈ ਮੁਠਭੇੜ ਦੀ ਜਾਂਚ ਹੋਵੇ ਅਤੇ ਨਿਰਦੋਸ਼ਾਂ ਤੇ ਪਰਚੇ ਦਰਜ਼ ਨਾ ਕੀਤੇ ਜਾਣ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਮੰਡੀਆਂ ਪੈ ਝੋਨੇ ਦੀ ਲਿਫਟਿੰਗ ਤੇ ਖਰੀਦਦਾਰੀ ਨੂੰ ਲੈਕੇ ਪੰਜਾਬ ਦੇ ਕਿਸਾਨ ਮੰਡੀਆਂ’ਚ ਸੌ ਕੇ ਰਾਤਾਂ ਗੁਜ਼ਾਰਨ ਲਈ ਮਜਬੂਰ ਹਨ, ਪਹਿਲਾਂ ਹੀ ਕਈ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਤੇ ਹੁਣ ਪਿੰਡ ਰਾਏ ਕਲਾ ਬਠਿੰਡਾ’ਚ ਕਿਸਾਨਾਂ ਅਤੇ ਪੁਲਸ ਦੇ ਆਪਸ’ਚ ਭਿੜ ਜਾਣ ਨਾਲ ਕਿਸਾਨਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਪੁਲਿਸ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ, ਸੁਰਿੰਦਰ ਸਿੰਘ ਵਲੋਂ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ , ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ

ਗੁਰਦਾਸਪੁਰ, 12 ਨਵੰਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ […]

Continue Reading

ਐਸ.ਐਸ.ਪੀ ਵੱਲੋਂ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸਬੰਧੀ ਮੀਟਿੰਗ

ਗੁਰਦਾਸਪੁਰ,12 ਨਵੰਬਰ (ਸਰਬਜੀਤ ਸਿੰਘ)– ਐਸ.ਐਸ.ਪੀ ਗੁਰਦਾਸਪੁਰ ਹਰੀਸ਼ ਦਯਾਮਾ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਏਰੀਆ ਅਧੀਨ ਆਉਂਦੇ ਮੈਰਿਜ ਪੈਲੇਸ ਦੇ ਮਾਲਕਾਂ ਨਾਲ ਸੁਰੱਖਿਆ ਵਿਵਸਥਾ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜੁਗਰਾਜ ਸਿੰਘ, ਐਸ.ਪੀ (ਐੱਚ) ਗੁਰਦਾਸਪੁਰ ਵੀ ਮੋਜੂਦ ਸਨ।ਮੀਟਿੰਗ ਦੌਰਾਨ ਐਸ.ਐਸ.ਪੀ ਗੁਰਦਾਸਪੁਰ ਵਲੋਂ ਪੈਲੇਸ/ਰਿਜੋਰਟ ਮਾਲਕਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਕਿ ਪੈਲੇਸਾਂ/ਰਿਜੋਰਟ ਵਿੱਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ […]

Continue Reading