ਪੀ.ਏ.ਯੂ ਦੀ ਸਿਫਾਰ਼ਸ਼ ਅਨੁਸਾਰ ਡੀ.ਏ.ਪੀ. ਦੇ ਬਦਲ ਵਜੋਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਦੀ ਕੀਤੀ ਜਾ ਸਕਦੀ ਵਰਤੋਂ- ਮੁੱਖ ਖੇਤੀਬਾੜੀ ਅਫਸਰ
ਗੁਰਦਾਸਪੁਰ,1 ਨਵੰਬਰ (ਸਰਬਜੀਤ ਸਿੰਘ)– ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਦੀ ਸਿਫਾਰਿਸ਼ ਅਨੁਸਾਰ ਆਉਂਦੀ ਕਣਕ ਦੀ ਫਸਲ ਲਈ ਡੀ.ਏ.ਪੀ. ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਿਆ ਜਾ ਸਕਦਾ ਹੈ।ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ […]
Continue Reading

