ਸੀਬੀਏ ਇੰਫੋਟੈਕ: ਗੁਰਦਾਸਪੁਰ ਦੀ ਪਹਿਲੀ ਆਈਟੀ ਕੰਪਨੀ ਅਤੇ ਸਿੱਖਿਆ ਸੰਸਥਾਨ ਦੀ ਕਹਾਣੀ

ਗੁਰਦਾਸਪੁਰ, 28 ਅਕਤੂਬਰ (ਸਰਬਜੀਤ ਸਿੰਘ)-ਅੱਜ ਦੇ ਡਿਜੀਟਲ ਯੁੱਗ ਵਿੱਚ, ਜਿਥੇ ਹਰ ਖੇਤਰ ਵਿੱਚ ਤਕਨੀਕੀ ਕਾਬਲੀਅਤ ਅਤੇ ਹੁਨਰ ਦੀ ਲੋੜ ਵੱਧ ਰਹੀ ਹੈ, ਸੀਬੀਏ ਇੰਫੋਟੈਕ ਇੱਕ ਐਸਾ ਸੰਸਥਾਨ ਬਣ ਕੇ ਉਭਰਿਆ ਹੈ ਜੋ ਨਿਰਭਰ ਸਿਰਫ ਆਈਟੀ ਸੇਵਾਵਾਂ ਨੂੰ ਪ੍ਰਦਾਨ ਕਰਨ ਤਕ ਸੀਮਿਤ ਨਹੀਂ ਹੈ, ਬਲਕਿ ਇੱਕ ਮਜਬੂਤ ਤਕਨੀਕੀ ਸਿੱਖਿਆ ਦੇਣ ਲਈ ਵੀ ਵਚਨਬੱਧ ਹੈ। 2015 ਵਿੱਚ […]

Continue Reading

ਪੰਜਾਬ ਸਰਕਾਰ ਨੂੰ ਚੋਣ ਵਾਅਦੇ ਯਾਦ ਕਰਵਾਉਣ ਲਈ ਆਸ਼ਾ ਵਰਕਰ 10 ਨਵੰਬਰ ਨੂੰ ਕਲਾਨੌਰ ਵਿਖੇ ਕਰੇਗੀ ਰੋਸ਼ ਰੈਲੀ

ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਕੱਚੇ ਤੇ ਮਾਣ ਭੱਤੇ ਵਰਕਰ ਮੋਰਚੇ ਵਲੋਂ ਪੰਜਾਬ ਦੇ ਚਾਰ ਜ਼ਿਮਨੀ ਚੋਣ ਵਾਲੇ ਹਲਕਿਆਂ ਵਿੱਚ ਪੰਜਾਬ ਸਰਕਾਰ ਨੂੰ ਚੋਣਾਵੀ ਵਾਅਦੇ ਯਾਦ ਕਰਵਾਉਣ ਲਈ ਗਿਦੜਬਾਹਾ, ਚੱਬੇਵਾਲ, ਕਲਾਨੌਰ ( ਡੇਰਾ ਬਾਬਾ ਨਾਨਕ) ਵਿਖੇ 10 ਨਵੰਬਰ ਨੂੰ ਰੋਸ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਅੰਮ੍ਰਿਤਸਰ ਦੀਆਂ ਮਿਡ ਡੇ […]

Continue Reading

ਬੱਚੇ ਆਪਣੇ ਮਾਪਿਆਂ ਨੂੰ ਸਮਝਾ ਕੇ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ- ਰੋਮੇਸ਼ ਮਹਾਜਨ

ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਪਰਾਲੀ ਨਾ ਸਾੜਨ ਦਾ ਹੋਕਾ ਦੇਣ ਲਈ ਆਨੰਦ ਮਾਡਰਨ ਸੀਨੀ. ਸੈਕੰ. ਸਕੂਲ ਗੁਰਦਾਸਪੁਰ ਤੋ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਜਾਗਰੂਕ ਕੀਤਾ।ਇਸ ਸਬੰਧੀ ਗੱਲ ਕਰਦਿਆਂ ਨੈਸ਼ਨਲ ਐਵਾਰਡੀ, ਰੋਮੇਸ਼ ਮਹਾਜਨ ਅਤੇ ਉਨ੍ਹਾਂ ਦੀ ਟੀਮ […]

Continue Reading

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂਗੁਰਦਾਸਪੁਰ,26 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣਅਫ਼ਸਰ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਪਹੁੰਚ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ […]

Continue Reading

ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਜਨਰਲ ਨਿਗਰਾਨ, ਪੁਲਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਜਨਰਲ ਨਿਗਰਾਨ (ਆਬਜ਼ਰਵਰ), ਪੁਲਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ, ਜੋ ਨਿਰਪੱਖ ਅਤੇ ਪਾਰਦਰਸ਼ੀ ਚੋਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਮਨੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਸਮਾਜ ਸੇਵੀ ਵੀ ਪਰਾਲੀ ਨਾ ਸਾੜਨ ਦੀ ਜਾਗੂਰਕਤਾ ਮੁਹਿੰਮ ਵਿੱਚ ਹੋਏ ਸ਼ਾਮਲ

ਸਮੂਹਿਕ ਸਹਿਯੋਗ ਨਾਲ ਪਰਾਲੀ ਸਾੜਨ ਦੀ ਪ੍ਰਥਾ ਨੂੰ ਖਤਮ ਕੀਤਾ ਜਾਵੇਗਾ- ਨੈਸ਼ਨਲ ਐਵਾਰਡੀ ਰੋਮੇਸ਼ ਮਹਾਜਨਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ– ਡਿਪਟੀ ਕਮਿਸ਼ਨਰ ਗੁਰਦਾਸੁਪਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਸਮਾਜ ਸੇਵੀਆਂ ਵੱਲ਼ੋਂ ਆਪਣਾ ਯੋਗਦਾਨ ਪਾਇਆ ਜਾ ਰਿਹਾ ਹੈ ਜਿਸ ਦੇ […]

Continue Reading

ਬੈਂਕ ਪ੍ਰਬੰਧਕ, ਚੋਣ ਦੌਰਾਨ ਕੈਸ਼ ਦੀ ਜਮਾਂ/ਨਿਕਾਸੀ ਅਤੇ ਆਵਾਜਾਈ ਉੱਤੇ ਸਖਤ ਨਜ਼ਰ -ਖ਼ਰਚਾ ਆਬਜ਼ਰਵਰ, ਸ਼੍ਰੀ ਪੀ.ਪਚਿਯੱਪਨ

ਖ਼ਰਚਾ ਆਬਜ਼ਰਵਰ ਪੀ.ਪਚਿਯੱਪਨ ਵੱਲੋਂ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਿਮਨੀ ਚੋਣ ਡੇਰਾ ਬਾਬਾ ਨਾਨਕ-2024 ਲਈ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਪੀ.ਪਚਿਯੱਪਨ ਅੱਜ ਗੁਰਦਾਸਪੁਰ ਪਹੁੰਚੇ ਅਤੇ ਉਨ੍ਹਾਂ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਲਈ ਗਠਿਤ ਵੱਖ-ਵੱਖ ਟੀਮਾਂ ਦੇ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕ ਸੁਰਿੰਦਰ ਸਿੰਘ, […]

Continue Reading

ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਯਾਮਾ ਵੱਲੋਂ ਦਾਣਾ ਮੰਡੀ ਦੋਰਾਂਗਲਾ, ਬਹਿਰਾਮਪੁਰ ਅਤੇ ਮਰਾੜਾ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), […]

Continue Reading

ਜਥੇਦਾਰ ਸਾਹਿਬ ਨੇ ਸੁਖਬੀਰ ਨੂੰ ਚੋਣਾਂ ਤੋਂ ਰੋਕਿਆ, ਪਾਰਟੀ ਨੂੰ ਨਹੀਂ ? ਜਮਾਨਤਾਂ ਜਬਤ ਹੋਣ ਤੋਂ ਡਰੇਂ, ਚੋਣਾਂ ਦਾ ਕੀਤਾ ਬਾਈਕਾਟ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਜਥੇਦਾਰ ਅਕਾਲ ਤਖ਼ਤ ਸਾਹਿਬ ਸਤਿਕਾਰ ਯੋਗ ਗਿਆਨੀ ਰਘਬੀਰ ਸਿੰਘ ਜੀ ਨੇ ਅਕਾਲੀ ਦਲ ਦੇ ਵਫ਼ਦ ਨੂੰ ਸੁਖਬੀਰ ਦੇ ਚੋਣਾਂ’ਚ ਭਾਗ ਲੈਣ ਤੋਂ ਰੋਕਿਆ ਸੀ, ਕਿਉਂਕਿ ਉਹ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਏ ਕਰਾਰ ਦਿੱਤੇ ਹੋਏ ਹਨ, ਤੇ ਉਨ੍ਹਾਂ ਦਾ ਫੈਸਲਾ ਦੁਵਾਲੀ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ’ਚ ਮੀਰੀ-ਪੀਰੀ ਦੇ ਮਾਲਕ […]

Continue Reading

ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ

ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਇੰਜੀ. ਹਿਰਦੇਪਾਲ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ 11 ਕੇ.ਵੀ ਗੋਲ ਮੰਦਰ ਫੀਡਰ ਅਤੇ 11 ਕੇ.ਵੀ ਬਾਬਾ ਟਹਿਲ ਸਿੰਘ ਫੀਡਰ ਦੀ ਜ਼ਰੂਰੀ ਮੁਰੰਮਤ ਲਈ 26 ਅਕਤੂਬਰ ਦਿਨ ਸ਼ਨੀਵਾਰ ਨੂੰ ਨੂੰ ਸਵੇਰ 10 ਵਜੇ ਤੋ ਸ਼ਾਮ 4 ਵਜੇ […]

Continue Reading