ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਨਾਲ ਮੀਟਿੰਗ ਕੀਤੀ

ਬਟਾਲਾ,‌ ਗੁਰਦਾਸਪੁਰ, 5 ਸਤੰਬਰ ( ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਐਸ.ਐਸ.ਪੀ. ਬਟਾਲਾ ਸ਼੍ਰੀ ਸੁਹੇਲ ਕਾਸਿਮ ਮੀਰ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਾਜ਼ਰ ਬੁੱਧੀਜੀਵੀਆਂ ਵੱਲੋਂ ਐਸ.ਐਸ.ਪੀ. ਸ਼੍ਰੀ ਸੁਹੇਲ ਕਾਸਿਮ ਮੀਰ ਨਾਲ ਸ਼ਹਿਰ ਵਿੱਚਲੇ ਵੱਖ-ਵੱਖ ਮੁੱਦਿਆਂ […]

Continue Reading

ਸਹੂਲਤਾਂ ਤੋਂ ਬਿਨਾ ਹੈਲਥ ਅਦਾਰਿਆਂ ਦੀ ਅਵੈਲੂਏਸ਼ਨ ਕਰਨ ਦੀ ਤਿਆਰੀ-ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ)– ਸਿਵਿਲ ਸਰਜ਼ਨ ਦਫ਼ਤਰ ਗੁਰਦਾਸਪੁਰ ਵਿਖੇ ਬਲਾਕ ਭੁੱਲਰ,ਫਤਿਹਗੜ੍ਹ ਚੂੜੀਆਂ ਅਤੇ ਧਿਆਨਪੁਰ ਦੇ ਸਮੁਹ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਇਕ ਟ੍ਰੇਨਿੰਗ ਕੀਤੀ ਗਈ।ਇਸ ਟ੍ਰੇਨਿੰਗ ਦਾ ਮੁੱਖ ਉਦੇਸ਼ ਸੈਂਟਰ ਗੌਰਮੈਂਟ ਵੱਲੋਂ ਚਲ ਰਹੇ ਪ੍ਰੋਗਰਾਮ ਦੇ ਆਧਾਰ ਤੇ ਜ਼ਿਲਾ ਗੁਰਦਾਸਪੁਰ ਦੇ ਅਧੀਨ ਆਉਂਦੇ ਸਾਰੇ ਹੈਲਥ ਐਂਡ ਵੈਲਨੈੱਸ ਸੈਂਟਰਾਂ ਨੂੰ ਐਨ ਕਿਊ ਏ ਐਸ ਅਤੇ ਕਾਇਆਕਲਪ […]

Continue Reading

ਹਰਜਿੰਦਰ ਸਿੰਘ ਕਲਸੀ ਨੇ ਬਟਾਲਾ ਦੇ ਨਾਲ ਜ਼ਿਲ੍ਹਾ ਲੋਕ ਸੰਪਰਕ ਅਫਸਰ ਗੁਰਦਾਸਪੁਰ ਦਾ ਵੀ ਅਹੁਦਾ ਸੰਭਾਲਿਆ

ਗੁਰਦਾਸਪੁਰ, 4 ਸਤੰਬਰ  (ਸਰਬਜੀਤ ਸਿੰਘ )— ਹਰਜਿੰਦਰ ਸਿੰਘ ਕਲਸੀ ਨੇ ਅੱਜ ਜਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ (ਡੀਪੀਆਰਓ) ਦਾ ਅਹੁਦਾ ਸੰਭਾਲ ਲਿਆ ਹੈ। ਹਰਜਿੰਦਰ ਸਿੰਘ ਕਲਸੀ ਇਸ ਤੋ ਪਹਿਲਾਂ ਵੀ ਕਰੀਬ ਸੱਤ ਸਾਲ ਗਰਦਾਸਪੁਰ ਵਿਖੇ ਸੇਵਾਵਾਂ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵੱਲੋ ਬੀਤੇ ਦਿਨ ਕੀਤੇ ਗਏ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੇ ਤਬਾਦਲਿਆਂ ਤਹਿਤ ਉਨ੍ਹਾਂ ਨੂੰ ਬਟਾਲਾ ਦੇ ਨਾਲ […]

Continue Reading

ਡੀਟੀਸੀ ਜਲੰਧਰ ਵੱਲੋਂ ਬਟਾਲਾ ਦੇ ਠੇਕੇ ਬੰਦ ਰੱਖਣ ਦੇ ਸਖਤ ਆਦੇਸ਼ ਜਾਰੀ

ਮਾਮਲਾ ਬਟਾਲਾ ਦੀ ਸ਼ਰਾਬ ਪਠਾਨਕੋਟ ਏਰੀਏ ਵਿੱਚ ਵੇਚਣ ਦਾਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)– ਐਕਸਾਈਜ਼ ਵਿਭਾਗ ਦੇ ਕਲੈਕਟਰ ਕਮ ਡਿਪਟੀ ਕਮਿਸ਼ਨਰ ਜਲੰਧਰ ਜੋਨ ਵੱਲੋਂ ਇੱਕ ਅਹਿਮ ਮਾਮਲੇ ਵਿੱਚ ਸੁਣਵਾਈ ਕਰਨ ਤੋਂ ਬਾਅਦ ਅੱਜ ਹੁਕਮ ਜਾਰੀ ਕਰਦਿਆਂ ਬਟਾਲਾ ਵਿਖੇ ਸ਼ਰਾਬ ਕਾਰੋਬਾਰੀਆਂ ਦੇ ਗਰੁੱਪ ਨੂੰ ਕਰਾਰਾ ਝਟਕਾ ਦਿੰਦਿਆਂ ਇਕ ਦਿਨ ਲਈ ਠੇਕੇ ਬੰਦ ਰੱਖਣ ਦਾ ਸਖਤ ਆਦੇਸ਼ ਜਾਰੀ […]

Continue Reading

ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਨੂੰ ਸਮਰਪਿਤ ਗੁਰਦੁਆਰਾ ਗਊ ਘਾਟ ਲੁਧਿਆਣਾ ਤੋਂ ਨਗਰ ਕੀਰਤਨ ਸਜਾਉਣਾ ਸ਼ਲਾਘਾਯੋਗ- ਬਾਬਾ ਸੁਖਵਿੰਦਰ ਸਿੰਘ ਆਲੋਵਾਲ

ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)– ਗੁਰਦੁਆਰਾ ਪਹਿਲੀ ਪਾਤਸ਼ਾਹੀ ਗਊ ਘਾਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿੱਚ ਸਥਾਨਿਕ ਪੁਲਸ ਸਿਵਲ ਪ੍ਰਸ਼ਾਸਨ ਮੋਹਤਬਾਰ ਪਤਵੰਤਿਆਂ ਤੋ ਇਲਾਵਾ ਗੁਰਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੇਵਾਲ ਨੰਗਲ ਬੇਟ ਫਿਲੌਰ ਦੇ ਮੁੱਖ ਪ੍ਰਬੰਧਕ […]

Continue Reading

ਪਾਵਰਕਾਮ ਮੈਨੇਜਮੈਂਟ ਜ਼ੇ ਈ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ– ਇੰਜੀ. ਜਤਿੰਦਰ ਸ਼ਰਮਾ, ਇੰਜੀ. ਵਿਮਲ ਕੁਮਾਰ

ਗੁਰਦਾਸਪੁਰ, 4 ਸਤੰਬਰ (ਸਰਬਜੀਤ ਸਿੰਘ)– ਪਾਵਰਕਾਮ ਦੇ ਸਮੂਹ ਪਾਵਰ ਜੂਨੀਅਰ ਇੰਜੀਨੀਅਰ, 24 ਘੰਟੇ ਡਿਊਟੀ ਤੇ ਹਾਜ਼ਰ ਰਹਿ ਕੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖ ਰਹੇ ਹਨ। ਇਸ ਕੰਮ ਲਈ ਨਾ ਮਾਤਰ ਸਟਾਫ਼ ਹੋਣ ਕਰਕੇ, ਨਿੱਜੀ ਜੇਬ ਵਿਚੋਂ ਪੈਸੇ ਖਰਚ ਕੇ ਪ੍ਰਾਈਵੇਟ ਲੇਬਰ ਰਾਹੀਂ ਕੰਮ ਕਰਵਾਇਆ ਜਾ ਰਿਹਾ ਹੈ ਪਰੰਤੂ ਅਫ਼ਸੋਸ, ਨਾ ਤਾਂ ਪੰਜਾਬ ਸਰਕਾਰ ਅਤੇ ਨਾ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਪਸ਼ੂਆਂ ਨੂੰ ਸੜਕਾਂ ਜਾਂ ਜਨਤਕ ਥਾਵਾਂ ’ਤੇ ਚਰਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ) – ਸੁਰਿੰਦਰ ਸਿੰਘ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ […]

Continue Reading

ਵਿਆਹ ਪੁਰਬ ਦੌਰਾਨ ਸ਼ਰਾਰਤੀ ਅਨਸਰਾਂ ਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ 10 ਸਤੰਬਰ 2024 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ। ਆਮ ਤੌਰ ‘ਤੇ ਦੇਖਣ ਵਿੱਚ ਆਇਆ ਹੈ ਕਿ ਇਸ ਮੇਲੇ ਵਿੱਚ ਸ਼ਰਾਰਤੀ ਅਨਸਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਦੇ ਹਨ, ਉੱਚੀ ਅਵਾਜ਼ ਵਿੱਚ ਸਪੀਕਰ ਲਗਾਉਂਦੇ ਹਨ, ਬੁਲਟ […]

Continue Reading

ਪ੍ਰੈਗਾਬਾਲਿਨ ਸਾਲਟ 300 ਐੱਮ.ਜੀ. ਨੂੰ ਬਿਨਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਪ੍ਰੀਸਕਰਿਪਸ਼ਨ ਵਿੱਕਰੀ ‘ਤੇ ਰੋਕ ਲਗਾਉਣ ਦਾ ਹੁਕਮ ਜਾਰੀ

ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੁਲਸ ਵਿਭਾਗ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਬਜ਼ਾਰ ਵਿੱਚ ਮੈਡੀਕਲ ਸਟੋਰਾਂ/ਦੁਕਾਨਾਂ ‘ਤੇ ਪਰੇਗਾਬਲੀਨ ਕੈਪਸੂਲ ਅਤੇ ਗੋਲੀਆਂ ਵਿਕ ਰਹੀਆਂ ਹਨ ਜਿਸ ਦੀ ਵਰਤੋਂ ਕੁਝ ਲੋਕਾਂ ਵੱਲੋਂ ਨਸ਼ੇ ਦੇ ਤੌਰ ‘ਤੇ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਨੇਪਰੇ ਚਾੜ੍ਹਨ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਲੋਕ ਮਿਲਣੀ’ ਪ੍ਰੋਗਰਾਮ ਜਰੀਏ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ

ਹਲਕੇ ਦੇ ਲੋਕ ਮੇਰਾ ਆਪਣਾ ਪਰਿਵਾਰ ਅਤੇ ਮੈਂ ਆਪਣੇ ਲੋਕਾਂ ਦੇ ਹਰ ਸੁੱਖ-ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹਾਂ -ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਪਿੰਡ ਸੇਖਵਾਂ ਵਿਖੇ ਆਪਣੇ ਗ੍ਰਹਿ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ […]

Continue Reading