ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)—ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਂਦੀਆਂ ਹਨ ਅਤੇ ਵੱਡੀ ਗਿਣਤੀ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਦੇ […]

Continue Reading

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਜੌੜਾ ਛੱਤਰਾਂ ਅਤੇ ਸ੍ਰੀ ਰਾਮਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਐੱਸ.ਡੀ.ਐੱਮ. ਗੁਰਦਾਸਪੁਰ ਅਤੇ ਦੀਨਾਨਗਰ ਨੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗੁਰਦਾਸਪੁਰ, 3 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਅੱਜ ਤਹਿਸੀਲ […]

Continue Reading

ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਇੱਕ ਧਾਰਮਿਕ ਲਹਿਰ ਚਲਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– ਮਨੁੱਖ ਸੰਸਾਰ ਉਤੇ ਆ ਕੇ ਅਗਰ ਨਾਮ ਸਿਮਰਨ ਦੀ ਕਮਾਈ ਕਰਦਾ ਹੈ ਤਾਂ ਇਹ ਆਪਣਾ ਮਨੁੱਖੀ ਜੀਵਨ ਸਫਲ ਬਣਾਉਣ ‘ਚ ਕਾਮਯਾਬ ਹੋ ਜਾਂਦਾ ਹੈ ਅਤੇ ਇਸੇ ਉਦੇਸ਼ ਦੀ ਪ੍ਰਾਪਤੀ ਲਈ ਅੱਜ ਭਾਦੋਂ ਮਹੀਨੇ ਦੀ ਮਸਿਆਂ ਮੌਕੇ ਗੁਰਦੁਆਰਾ ਸੰਤਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਹਜ਼ਾਰਾਂ ਸੰਗਤਾਂ ਨੇ ਨਤਮਸਤਕ ਹੋ ਕੇ ਧਾਰਮਿਕ […]

Continue Reading

ਸੀਨੀਅਰ ਸਿਟੀਜਨ ਵੈਲਫੇਅਰ ਫੋਰਮ ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣ- ਪ੍ਰਿੰਸੀਪਲ ਲਛਮਣ ਸਿੰਘਬਟਾਲਾ, ਗੁਰਦਾਸਪੁਰ 2 ਸਤੰਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ।‌ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ […]

Continue Reading

ਅੱਜ ਬਿਜਲੀ ਬੰਦ ਰਹੇਗੀ-ਐਸਡੀਓ ਬਾਜਵਾ

ਗੁਰਦਾਸਪੁਰ, 2 ਸਤੰਬਰ (ਸਰਬਜੀਤ ਸਿੰਘ)– 11 ਕੇ.ਵੀ ਮੰਡੀ ਫੀਡਰ ਦੀ ਜ਼ਰੂਰੀ ਮੁਰੰਮਤ ਕਾਰਨ 3 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।ਜਾਣਕਾਰੀ ਦਿੰਦਿਆਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਦਿਹਾਤੀ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਕਾਰਨ ਜੇਲ੍ਹ ਰੋਡ, ਡਾਲਾ ਇਨਕਲੇਵ, ਬਾਬੋਵਾਲ, ਸਕੀਮ ਨੰਬਰ 5 […]

Continue Reading

ਸੀ.ਪੀ.ਐਫ ਕਰਮਚਾਰੀ ਯੂਨੀਅਨ ਵੱਲੋਂ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ- ਪੁਨੀਤ ਸਾਗਰ

ਗੁਰਦਾਸਪੁਰ, 2 ਸਤੰਬਰ ( ਸਰਬਜੀਤ ਸਿੰਘ)– ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ 2 ਤੋਂ 6 ਸਿਤੰਬਰ 2024 ਤੱਕ ਪੰਜਾਬ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਸੰਬੰਧ ਵਿੱਚ ਦਫਤਰਾਂ ਵਿੱਚ ਰੋਸ ਵਜੋਂ ਕਾਲੇ ਬਿੱਲੇ ਲਗਾਕੇ ਪੰਜਾਬ ਸਰਕਾਰ ਵਿਰੁੱਧ ਜਿਲਾ ਪ੍ਰਧਾਨ, ਗੁਰਦਾਸਪੁਰ,ਪੁਨੀਤ ਸਾਗਰ ਦੀ ਅਗਵਾਈ ਵਿੱਚ ਰੋਸ਼ ਮਾਰਚ ਕਰਕੇ […]

Continue Reading

ਕਮਿਊਨਟੀ ਹੈਲਥ ਅਫ਼ਸਰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਅੱਗੇ ਭੁੱਖ ਹੜਤਾਲ ਤੇ ਬੈਠਣਗੇ ਅਤੇ ਧਰਨਾ ਲਾਉਣਗੇ – ਡਾ ਸੁਨੀਲ ਤਰਗੋਤਰਾ

ਗੁਰਦਾਸਪੁਰ, 1 ਸਤੰਬਰ ( ਸਰਬਜੀਤ ਸਿੰਘ)– ਪ੍ਰੈੱਸ ਨਾਲ਼ ਗੱਲ ਕਰਦਿਆਂ ਕਮਿਊਨਿਟੀ ਹੈਲਥ ਅਫ਼ਸਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਾ ਸੁਨੀਲ ਤਰਗੋਤਰਾ ਅਤੇ ਗੁਰਵਿੰਦਰ ਸਿੰਘ ਜੀ ਨੇ ਦੱਸਿਆ ਕਿ ਉਹ ਪਿੰਡਾਂ ਵਿੱਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਰਹੇ ਹਨ ਅਤੇ ਉਹਨਾਂ ਵੱਲੋਂ ਕਰੋਨਾ ਅਤੇ ਹੜ੍ਹਾਂ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ […]

Continue Reading

ਕਿਸਾਨਾਂ ਵੱਲੋਂ ਕਿਸਾਨ ਮੁੱਦਿਆਂ ਨੂੰ ਲੈ ਕੇ 2 ਸਤੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਸੰਵਿਧਾਨਿਕ ਹੱਕ- ਸੰਤ ਸੁਖਵਿੰਦਰ ਸਿੰਘ ਅਲੋਵਾਲ

ਗੁਰਦਾਸਪੁਰ, 1 ਸਤੰਬਰ ( ਸਰਬਜੀਤ ਸਿੰਘ)– ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਅਤੇ ਗੁਰਦੁਵਾਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁਖੀ ਸੰਤ ਬਾਬਾ ਸੁਖਵਿੰਦਰ ਸਿੰਘ ਅਲੋਵਾਲ ਨੇ ਕਿਸਾਨ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ ਕਲ 5 ਸਤੰਬਰ ਨੂੰ ਚੰਡੀਗੜ ਵਿਖੇ ਪੰਜਾਬ ਵਿਧਾਨ ਦੇ ਬਾਹਰ ਸਰਕਾਰ ਵਿਰੁੱਧ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਚੇਅਰਮੈਨ ਰਮਨ ਬਹਿਲ, ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਸ਼ਮਸ਼ੇਰ ਸਿੰਘ ਨੇ ਪਿੰਡ ਭੁੰਬਲੀ ਦੇ ਸੱਭਿਆਚਾਰਕ ਅਤੇ ਛਿੰਝ ਮੇਲੇ ਵਿੱਚ ਹਾਜ਼ਰੀ ਭਰੀ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭੁੰਬਲੀ ਦੇ ਵਿਕਾਸ ਲਈ 5 ਲੱਖ ਰੁਪਏ ਗ੍ਰਾਂਟ ਦੇਣ ਦਾ ਐਲਾਨ ਕੀਤਾ ਗੁਰਦਾਸਪੁਰ, 1 ਸਤੰਬਰ (ਸਰਬਜੀਤ ਸਿੰਘ)– ਧੰਨ-ਧੰਨ ਬਾਬਾ ਚੱਠਾ ਸਾਹਿਬ ਜੀ ਦੀ ਯਾਦ ਵਿੱਚ ਇਲਾਕਾ ਨਿਵਾਸੀਆਂ ਵੱਲੋਂ ਹਰ ਸਾਲ ਦੀ ਤਰ੍ਹਾਂ ਪਿੰਡ ਭੁੰਬਲੀ ਵਿਖੇ ਸੱਭਿਆਚਾਰਕ ਅਤੇ ਛਿੰਝ ਮੇਲਾ ਕਰਵਾਇਆ ਗਿਆ। ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ […]

Continue Reading

ਕੰਗਣਾ ਦੀ ਵਿਵਾਦਿਤ ਫਿਲਮ ਤੇ ਰੋਕ, ਸਿੱਖ ਕੌਮ ਅਤੇ ਕਿਸਾਨਾ ਨਾਲ ਮੱਥਾ ਲਾਉਣਾ ਪਿਆਂ ਮਹਿੰਗਾ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 31 ਅਗਸਤ (ਸਰਬਜੀਤ ਸਿੰਘ)– ਕਿਸਾਨੀ ਅੰਦੋਲਨ ਤੋਂ ਵੱਡੇ-ਵੱਡੇ ਕਿਸਾਨ ਵਿਰੋਧੀ ਬਿਆਨ ਦੇ ਕੇ ਵਿਵਾਦਾ ‘ਚ ਘਿਰਦੀ ਆ ਰਹੀ ਕੰਗਣਾ ਰਣਾਉਤ ਐਮਪੀ ਭਾਰਤ ਸਰਕਾਰ ਨੂੰ ਸਿੱਖ ਕੌਮ ਤੇ ਕਿਸਾਨਾਂ ਨਾਲ ਮੱਥਾ ਲਾਉਣਾ ਉਸ ਵਕਤ ਮਹਿਗਾ ਪੈ ਗਿਆਂ, ਜਦੋਂ ਕੰਗਣਾ ਰਣਾਉਤ ਦੀ ਇੰਦਰਾਂ ਗਾਧੀ ਦੇ ਅਧਾਰਿਤ ਬਣਾਈ ਵਿਵਾਦਿਤ ਫਿਲਮ ਐਮਰਜੈਂਸੀ ਤੇ ਦੇਸ਼ ਦੇ ਫਿਲਮੀ ਸੈਂਸਰ ਬੋਰਡ […]

Continue Reading