ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ
ਗੁਰਦਾਸਪੁਰ, 30 ਅਗਸਤ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ […]
Continue Reading

