ਵਿਰਾਸਤੀ ਮੰਚ ਬਟਾਲਾ ਨੇ ਪਿੰਡ ਚੱਕ ਅਰਾਈਆਂ ਵਿਖੇ ਉਸਾਰੀ ਅਧੀਨ 66 ਕੇ.ਵੀ. ਸਬ-ਸਟੇਸ਼ਨ ਵਿੱਚ ਪੌਦੇ ਲਗਾਏ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਵਿਰਾਸਤੀ ਮੰਚ ਬਟਾਲਾ ਵੱਲੋਂ ਪਿੰਡ ਚੱਕ ਅਰਾਈਆਂ ਵਿਖੇ ਉਸਾਰੀ ਅਧੀਨ 66 ਕੇ.ਵੀ. ਸਬ-ਸਟੇਸ਼ਨ ਵਿੱਚ ਪੌਦੇ ਲਗਾ ਕੇ ਵਣ-ਮਹਾਂਉਤਸਵ ਮਨਾਇਆ ਗਿਆ। ਵਿਰਾਸਤੀ ਮੰਚ ਬਟਾਲਾ ਦੇ ਪ੍ਰਧਾਨ ਬਲਦੇਵ ਸਿੰਘ ਰੰਧਾਵਾ, ਡੀ.ਪੀ.ਆਰ.ਓ. ਇੰਦਰਜੀਤ ਸਿੰਘ ਹਰਪੁਰਾ, ਪ੍ਰੋ. ਜਸਬੀਰ ਸਿੰਘ,ਕੁਲਵਿੰਦਰ ਸਿੰਘ ਲਾਡੀ ਜੱਸਲ, ਵੈਬੀਜੋਤ ਸਿੰਘ ਕਾਹਲੋਂ ਅਤੇ ਸਰਪੰਚ ਹਰਪ੍ਰੀਤ ਸਿੰਘ ਚੱਕ ਅਰਾਈਆਂ ਨੇ ਸਬ-ਸਟੇਸ਼ਨ ਵਿੱਚ […]

Continue Reading

ਜ਼ਿਲ੍ਹਾ ਗਤਕਾ ਐਸੋਸ਼ੀਏਸ਼ਨ ਗੁਰਦਾਸਪੁਰ ਦੇ 4 ਖਿਡਾਰੀਆਂ ਨੇ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਹਾਸਿਲ ਕੀਤੇ ਗੋਲਡ ਮੈਡਲ

ਬਟਾਲਾ ਪੁੱਜਣ ਤੇ ਗਤਕਾ ਖਿਡਾਰੀਆਂ ਦਾ ਜੋਸ਼ ਭਰਪੂਰ ਸਵਾਗਤ ਤੇ ਸਨਮਾਨ ਬਟਾਲਾ, ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਗਤਕਾ ਫੈਡਰੇਸ਼ਨ ਆਫ ਇੰਡੀਆ ਰਜਿ: ਅਤੇ ਪੰਜਾਬ ਗਤਕਾ ਐਸੋਸੀਏਸ਼ਨ ਰਜਿ: ਵੱਲੋਂ ਕਰਵਾਈ ਗਈ 8ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਦੇ ਵਿੱਚ ਜਿਲ੍ਹਾ ਗਤਕਾ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਕਮ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਜਨਰਲ ਸਕੱਤਰ ਤੇ ਗਤਕੇ ਦੇ ਸੀਨੀਅਰ ਕੋਚ […]

Continue Reading

ਪੰਜਾਬ ਅੰਦਰ ਅਮਨ ਕਾਨੂੰਨ ਦੀ ਹਾਲਤ ਲਗਾਤਾਰ ਬਦਤਰ ਹੋ ਰਹੀ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 28 ਅਗਸਤ ( ਸਰਬਜੀਤ ਸਿੰਘ)– ਫ਼ੈਜ਼ ਪੁਰਾ ਰੋਡ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਰਾਜਨੀਤਕ ਕਾਨਫਰੰਸ ਕੀਤੀ ਗਈ ਜਿਸ ਦੀ ਪ੍ਰਧਾਨਗੀ ਦਲਬੀਰ ਭੋਲਾ ਮਲਕਵਾਲ, ਰਮਨਦੀਪ ਪਿੰਡੀ ਅਤੇ ਬਚਨ ਸਿੰਘ ਮਛਾਣੀਆ ਨੇ ਸਾਂਝੇ ਤੌਰ ਤੇ ਕੀਤੀ।ਇਸ ਸਮੇਂ ਬੋਲਦਿਆਂ ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਿਬਰੇਸ਼ਨ ਦੇ […]

Continue Reading

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ- ਇੰਜੀ.ਸੰਦੀਪ ਕੁਮਾਰ

ਬਟਾਲਾ, 27 ਅਗਸਤ (ਸਰਬਜੀਤ ਸਿੰਘ) – ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਵਿਸ਼ੇਸ਼ ਤੌਰ ’ਤੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਅੰਦਰ ਦਿਨੋਂ ਦਿਨ ਵੱਧ ਰਹੇ ਨਸ਼ਿਆਂ ਦੇ ਪ੍ਰਕੋਪ ਅਤੇ ਮੌਤ ਦੇ ਮੂੰਹ ਜਾ ਰਹੀਆਂ ਨੌਜਵਾਨ ਜਿੰਦਗੀਆਂ ਨੂੰ ਬਚਾਉਣ ਲਈ ਸਾਰੀਆਂ ਸਮਾਜਿਕ, ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ, ਪੰਚਾਇਤਾਂ, ਯੂਥ ਕਲੱਬਾਂ ਨੂੰ ਰਲ […]

Continue Reading

ਮਰੀਜਾਂ ਲਈ ਵਰਦਾਨ ਬਣੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਦੂਰਬੀਨ ਰਾਹੀ ਲਿਗਾਮੈਂਟ ਦੇ ਆਪਰੇਸ਼ਨ ਸ਼ੁਰੂ ਹੋਏ – ਰਮਨ ਬਹਿਲ ਗੁਰਦਾਸਪੁਰ, 28 ਅਗਸਤ ( ਸਰਬਜੀਤ ਸਿੰਘ) – ਰਾਸ਼ਿਦ ਮਸੀਹ ਹੁਣ ਫਿਰ ਤੁਰਨ-ਫਿਰਨ ਲੱਗ ਪਿਆ ਹੈ। ਇੱਕ ਐਕਸੀਡੈਂਟ ਨੇ ਉਸਨੂੰ ਅਪਾਹਜ ਕਰ ਦਿੱਤਾ ਸੀ। ਜਦੋਂ ਉਸਦਾ ਐਕਸੀਡੈਂਟ ਹੋਇਆ ਤਾਂ ਉਹ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਗਿਆ। ਨਿੱਜੀ ਹਸਪਤਾਲ ਦੇ ਮਹਿੰਗੇ ਇਲਾਜ […]

Continue Reading

ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਦੀ ਸਾਂਭ-ਸੰਭਾਲ ਹੁਣ ਨਗਰ ਸੁਧਾਰ ਟਰੱਸਟ ਕਰੇਗੀ

ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ ਨੂੰ ਨਵੀਂ ਤੇ ਖ਼ੂਬਸੂਰਤ ਦਿੱਖ ਦਿੱਤੀ ਜਾਵੇਗੀ – ਚੇਅਰਮੈਨ ਰਮਨ ਬਹਿਲ ਸ਼ਹੀਦ ਦੇ ਨਾਮ ਉੱਪਰ ਬਣੀ ਇਹ ਪਾਰਕ ਗੁਰਦਾਸਪੁਰ ਦੀ ਪਹਿਚਾਣ ਬਣੇਗੀ – ਚੇਅਰਮੈਨ ਰਾਜੀਵ ਸ਼ਰਮਾਂ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ ) – ਗੁਰਦਾਸਪੁਰ ਸ਼ਹਿਰ ਵਿੱਚ ਸਥਿਤ ਸ਼ਹੀਦ ਮੇਜਰ ਬਲਵਿੰਦਰ ਸਿੰਘ ਪਾਰਕ (ਫਿਸ਼ ਪਾਰਕ) ਦੀ ਦੇਖ-ਰੇਖ ਅਤੇ ਸਾਂਭ-ਸੰਭਾਲ ਹੁਣ ਨਗਰ […]

Continue Reading

2 ਤੋਂ 10 ਸਤੰਬਰ ਤੱਕ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ

ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ […]

Continue Reading

ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-2 ਦਾ ਵਾਧੂ ਚਾਰਜ ਸੰਭਾਲਿਆਂ

ਬਟਾਲਾ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਲਖਵਿੰਦਰ ਸਿੰਘ ਸੇਖੋਂ ਵੱਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ-2 ਦਾ ਵਾਧੂ ਚਾਰਜ ਸੰਭਾਲ ਲਿਆ।ਇਸ ਮੌਕੇ ਬੀ.ਪੀ.ਈ ਓ ਲਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।ਉਨ੍ਹਾਂ ਕਿਹਾ […]

Continue Reading

ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ

465 ਲੜਕੀਆਂ ਨੇ ਰੁਜ਼ਗਾਰ ਮੇਲੇ ਵਿੱਚ ਹਿੱਸਾ ਲਿਆ, 356 ਲੜਕੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਚੋਣ ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਵਿਸ਼ੇਸ਼ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਲਗਾਇਆ ਗਿਆ। […]

Continue Reading