ਦੇਸ਼ ਅਤੇ ਪੰਜਾਬ ਦੀ ਰਾਜਨੀਤਕ ਹਾਲਾਤ ਅਰਾਜਕਤਾ ਭਰੀ ਹੈ, ਜੋ ਹਾਕਮ ਪਾਰਟੀਆਂ ਦੇ ਕੰਟਰੋਲ ਤੋਂ ਬਾਹਰ-ਕਾਮਰੇਡ ਬੱਖਤਪੁਰਾ
ਗੁਰਦਾਸਪੁਰ, 27 ਅਗਸਤ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਵੱਲੋਂ ਅਜਨਾਲਾ ਦੀ ਦਾਣਾਂ ਮੰਡੀ ਵਿਖੇ ਚਰਨਜੀਤ ਸਿੰਘ ਅਜਨਾਲਾ, ਹਰਦੀਪ ਸਿੰਘ ਬਗੇ ਕਲਾਂ, ਲਖਬੀਰ ਸਿੰਘ ਤੇੜਾ, ਗੁਰਪਿੰਦਰ ਕੌਰ ਨਵਾਪਿੰਡ ਅਤੇ ਕੁਲਵਿੰਦਰ ਸਿੰਘ ਅਜਨਾਲਾ ਦੀ ਸਾਝੀ ਪ੍ਰਧਾਨਗੀ ਹੇਠ ਰਾਜਨੀਤਕ ਕਾਨਫਰੰਸ ਕੀਤੀ ਗਈ।ਇਸ ਸਮੇਂ ਬੋਲਦਿਆਂ ਪਾਰਟੀ ਆਗੂ ਮੰਗਲ ਸਿੰਘ ਧਰਮਕੋਟ, ਬਲਬੀਰ ਸਿੰਘ ਝਾਮਕਾ, ਬਲਬੀਰ ਸਿੰਘ ਮੂਧਲ, […]
Continue Reading

