ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਗਸਤ ਨੂੰ ਸ਼ੁਰੂ

ਗੁਰਦਾਸਪੁਰ, 23 ਅਗਸਤ (ਸਰਬਜੀਤ ਸਿੰਘ)– ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27/08/2024 ਤੋਂ 25/09/2024 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ […]

Continue Reading

ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਤੇ ਪਾਬੰਦੀ ਲੱਗਣੀ ਸਮੇਂ ਅਤੇ ਲੋਕਾ ਦੀ ਮੰਗ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 22 ਅਗਸਤ ( ਸਰਬਜੀਤ ਸਿੰਘ)– ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਤੇ ਟੋਟਲ ਪਾਬੰਦੀ ਲਗਣੀ ਚਾਹੀਦੀ ਹੈ ਕਿਉਕਿ ਕੰਗਣਾ ਰਣੌਤ ਮੈਬਰ ਪਾਰਲੀਮੈਟ ਦੀ ਇਹ ਵਿਵਾਦ ਫਿਲਮ ਐਮਰਜੰਸੀ ਸੁਰੂ ਹੋਣ ਤੋ ਪਹਿਲਾ ਹੀ ਵੱਡੇ ਵਿਵਾਦਾਂ ਵਿਚ ਫਸ ਗਈ ਹੈ ਕਿਉਕਿ ਇਸ ਫਿਲਮ ਵਿਚ 20 ਵੀ ਸਦੀ ਦੇ ਮਹਾਨ ਧਰਮੀ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਤੇ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬਿਰਦ ਆਸ਼ਰਮ ਅਤੇ ਚਿਲਡਰਨ ਹੋਮ ਦਾ ਦੌਰਾ

ਬਜ਼ੁਰਗਾਂ ਨੂੰ ਨਾਲਸਾ ਦੀਆਂ ਸਕੀਮਾਂ ਅਤੇ ਸੀਨੀਅਰ ਸਿਟੀਜ਼ਨ ਐਕਟ-2007 ਬਾਰੇ ਜਾਣੂ ਕਰਵਾਇਆ ਗੁਰਦਾਸਪੁਰ, 22 ਅਗਸਤ ( ) – ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਰਮਨੀਤ ਕੌਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ, ਰਜੇਸ਼ ਆਹਲੂਵਾਲੀਆ, ਸਿਵਲ ਜੱਜ (ਸੀਨੀਅਰ ਡਵੀਜ਼ਨ), ਗੁਰਦਾਸਪੁਰ ਅਤੇ ਰਾਜੀਵ ਪਾਲ ਸਿੰਘ ਚੀਮਾ, ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਗੁਰਦਾਸਪੁਰ ਦੁਆਰਾ ‘ਵਰਲਡ […]

Continue Reading

27 ਅਗਸਤ ਨੂੰ ਡੇਰਾ ਬਾਬਾ ਨਾਨਕ ਵਿਖੇ ਲਗਾਇਆ ਜਾਵੇਗਾ ਲੜਕੀਆਂ ਲਈ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ

ਰੋਜ਼ਗਾਰ ਮੇਲੇ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਏ.ਡੀ.ਸੀ. ਸੁਰਿੰਦਰ ਸਿੰਘ ਵੱਲੋਂ ਲੜਕੀਆਂ ਨੂੰ ਇਸ ਰੋਜ਼ਗਾਰ ਤੇ ਸਵੈ-ਰੋਜ਼ਗਾਰ ਮੇਲਾ ਦਾ ਲਾਭ ਉਠਾਉਣ ਦੀ ਅਪੀਲ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਗੁਰਦਾਸਪੁਰ ਪਹੁੰਚੀ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਕੀਤਾ ਭਰਵਾਂ ਸਵਾਗਤ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ ) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਰੀਵਿਊ ਵੀ ਕੀਤਾ ਗੁਰਦਾਸਪੁਰ, 22 ਅਗਸਤ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ […]

Continue Reading

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੜਕ ਸੁਰੱਖਿਆ ਫੋਰਸ’ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ – ਚੇਅਰਮੈਨ ਰਮਨ ਬਹਿਲ

ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ ) – ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ […]

Continue Reading

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ)– ਐਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖ਼ਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਭਲਕੇ ਜ਼ਿਲ੍ਹਾ ਗੁਰਦਾਸਪੁਰ ਪਹੁੰਚੇਗੀ

ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵੱਲੋਂ ਕੀਤਾ ਜਾਵੇਗਾ ਭਰਵਾਂ ਸਵਾਗਤ ਗੁਰਦਾਸਪੁਰ, 21 ਅਗਸਤ (ਸਰਬਜੀਤ ਸਿੰਘ ) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਲੋਕ ਅਦਾਲਤ  ਰਾਹੀਂ ਕੇਸਾਂ ਦਾ ਫ਼ੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬੱਚਤ ਗੁਰਦਾਸਪੁਰ, 21 ਅਗਸਤ ( ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ 14 ਸਤੰਬਰ 2024 ਨੂੰ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading