ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ – ਜਗਰੂਪ ਸੇਖਵਾਂ
ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਲੋਕ ਘਰ ਬੈਠੇ ਲੈ ਰਹੇ ਹਨ ਸੇਵਾਵਾਂ ਦਾ ਲਾਭਗੁਰਦਾਸਪੁਰ, 6 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਫ਼ੈਸਲਾ ਬੇਹੱਦ ਸ਼ਲਾਘਾਯੋਗ ਹੈ ਅਤੇ ਇਸ ਦਾ ਆਮ ਜਨਤਾ ਨੂੰ ਭਰਪੂਰ ਫ਼ਾਇਦਾ ਹੋ ਰਿਹਾ ਹੈ। […]
Continue Reading

