ਸਵਰਗੀ ਮਾਤਾ ਕੁਲਵੰਤ ਕੌਰ ਜਫਰਵਾਲ ਦੀ ਅੰਤਿਮ ਅਰਦਾਸ ‘ਚ ਅਕਾਲੀ ਆਗੂ ਲੰਗਾਹ ਸਮੇਤ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ- ਭਾਈ ਖਾਲਸਾ
ਗੁਰਦਾਸਪੁਰ, 6 ਜੁਲਾਈ (ਸਰਬਜੀਤ ਸਿੰਘ)– ਸਵਰਗੀ ਮਾਤਾ ਕੁਲਵੰਤ ਕੌਰ ਜਫਰਵਾਲ ਦੀ ਅੰਤਿਮ ਅਰਦਾਸ’ਚ ਹਜ਼ਾਰਾਂ ਸੰਗਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਤਿਮ ਅਰਦਾਸ’ਚ ਸ਼ਾਮਲ ਹੋਣ ਤੋਂ ਉਪਰੰਤ ਇਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ […]
Continue Reading

