ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਵਿਰੁੱਧ ਐਨ ਐਸ ਏ ਲਾਉਣਾ ਤਾਨਾਸ਼ਾਹ ਕਾਰਵਾਈ- ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 22 ਜੂਨ ( ਸਰਬਜੀਤ ਸਿੰਘ)– ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਭਗਵੰਤ ਮਾਨ ਸਰਕਾਰ ਵੱਲੋਂ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵਿਰੁੱਧ ਨਜ਼ਰਬੰਦੀ ਕਾਨੂੰਨ ਐਨ ਐਸ ਏ ਵਿੱਚ ਕੀਤੇ ਵਾਧੇ ਨੂੰ ਬੇਲੋੜਾ ਅਤੇ ਤਾਨਾਸ਼ਾਹੀ ‌ਕਦਮ ਕਿਹਾ ਹੈ।ਇਸ ਬਾਬਤ ਪ੍ਰੈਸ ਨਾਲ ਗੱਲਬਾਤ ਕਰਦਿਆਂ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਕਿ ਇਸ […]

Continue Reading

ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਸਮੇਤ ਜੱਜ ਸਾਹਿਬਾਨ ਨੇ ਵੀ ਕੀਤੇ ਯੋਗਾ ਦੇ ਆਸਣ ਗੁਰਦਾਸਪੁਰ, 21 ਜੂਨ, (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ […]

Continue Reading

ਸੀਐੱਮ ਦੀ ਯੋਗਸ਼ਾਲਾ‌‌ ਦੇ ਅੰਤਰਗਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਵੱਖ-ਵੱਖ ਥਾਵਾਂ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਸੀਐਮ ਦੀ ਯੋਗਸ਼ਾਲਾ ਦੇ ਅੰਤਰਗਤ ਵੱਖ-ਵੱਖ ਯੋਗ ਕੈਂਪ ਲਗਾਏ ਗਏ। ਸਰਕਾਰੀ ਕਾਲਜ ਗੁਰਦਾਸਪੁਰ ਦੇ ਹਾਕੀ ਗਰਾਊਂਡ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਗਏ ਵਿਸ਼ੇਸ਼ ਯੋਗਾ ਅਭਿਆਸ ਦੌਰਾਨ ਗੁਰਦਾਸਪੁਰ ਸ਼ਹਿਰ ਵਾਸੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਡਾ. […]

Continue Reading

ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਡਾਇਰੈਕਟਰ ਆਯੂਰਵੇਦਾ ਪੰਜਾਬ ,ਡਾ. ਰਵੀ ਡੂਮਰਾ ਅਤੇ ਜ਼ਿਲਾ ਆਯੂਰਵੇਦਾ ਅਤੇ ਯੂਨਾਨੀ ਅਫਸਰ, ਗੁਰਦਾਸਪੁਰ, ਡਾ. ਪ੍ਰਦੀਪ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਮੰਜੂ, ਆਯੁਰਵੈਦਿਕ ਮੈਡੀਕਲ ਅਫਸਰ, ਜੀ.ਏ .ਡੀ, ਘੁੰਮਣ ਕਲਾਂ , ਵੱਲੋਂ ਕੋਰਟ ਕੰਪਲੈਕਸ ਬਟਾਲਾ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਹਰਜਿੰਦਰ ਸਿੰਘ ਜੀ ‘ਨਿਆਇਕ ਮੈਜਿਸਟਰੇਟ ਦਰਜਾ-ਇੱਕ’ […]

Continue Reading

ਸੀ.ਬੀ.ਏ ਇੰਫੌਟੈਕ ਗੁਰਦਾਸਪੁਰ ਵੱਲੋਂ ਕੱਢਿਆ ਗਿਆ ਨਸ਼ਾ ਵਿਰੋਧੀ ਮਾਰਚ

ਚੇਅਰਮੈਨ ਰਮਨ ਬਹਿਲ ਤੇ ਐਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਨੇ ਕੀਤੀ ਸ਼ਿਰਕਤਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਚੋਂ ਨਸ਼ੇ ਨੂੰ ਖਤਮ ਕਰਨ ਦੇ ਲਈ ਜਿੱਥੇ ਪੁਲਿਸ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਹੀ ਅੱਜ ਗੁਰਦਾਸਪੁਰ ਦੇ ਨਾਮਵਰ ਸਿੱਖਿਅਕ ਅਦਾਰੇ ਸੀਬੀਏ ਇਨਫੋਟੈਕ ਵੱਲੋਂ ਵੱਡਾ ਉਪਰਾਲਾ ਕਰਦੇ ਹੋਏ ਅੱਜ ਆਪਣੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫ਼ਦ ਕੈਬਨਿਟ ਮੰਤਰੀ ਧਾਲੀਵਾਲ ਨੂੰ ਮਿਲਿਆ

ਮਸਲਾ ਹੜ੍ਹ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਅਤੇ ਸਾਰੇ ਦਰਿਆਵਾਂ ਵਿੱਚੋਂ ਰੇਤਾ ਕਢਵਾਉਣ ਦਾ ਡੇਰਾ ਬਾਬਾ ਨਾਨਕ , ਗੁਰਦਾਸਪੁਰ 21 ਜੂਨ (ਸਰਬਜੀਤ ਸਿੰਘ)– ਘੋਨੇਵਾਲਾ ਨੇੜੇ ਰਾਵੀ ਦਰਿਆ ਉੱਤੇ ਨਵੇਂ ਬਣਾਏ ਜਾ ਰਹੇ ਪੁੱਲ ਦੇ ਕੰਮ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ […]

Continue Reading

ਸਾਨੂੰ ਸਾਰਿਆਂ ਨੂੰ ਯੋਗਾ ਨੂੰ ਆਪਣੇ ਰੋਜ਼ਾਨਾ ਰੂਟੀਨ ਵਿੱਚ ਸ਼ਾਮਿਲ ਕਰਨਾ ਚਾਹੀਦਾ-ਡਾ. ਤਰਗੋਤਰਾ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸਿਵਿਲ ਸਰਜ਼ਨ ਗੁਰਦਾਸਪੁਰ ,ਡਾ. ਵਿਮੀ ਮਹਾਜਨ ਅਤੇ ਡਾ ਅਰਵਿੰਦ ਮਹਾਜਨ ਐੱਸਐੱਮਓ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ.ਸੁਨੀਲ ਤਰਗੋਤਰਾ, ਕਮਿਊਨਟੀ ਹੈਲਥ ਅਫਸਰ, ਐੱਚ.ਡਬਲਯੂ.ਸੀ ਮਲਕਪੁਰ ਵੱਲੋਂ ਪਿੰਡ ਮਲਕਪੁਰ ਵਿਖੇ ਦਸਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਬਾਬਾ ਸੁਖਵਿੰਦਰ ਸਿੰਘ, ਬਾਬਾ ਸਰਵਣ ਸਿੰਘ ਜੀ,ਪਿੰਡ ਦੇ ਸਰਪੰਚ ਸਰਬਜੀਤ ਕੌਰ ਜੀ,ਮਨਜੀਤ ਸਿੰਘ ਜੀ […]

Continue Reading

ਪੰਜਾਬ ਪੁਲਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਸਾਹਿਬ ਦੇ ਨਾਮ ਤੇ ਸੰਗਤਾਂ ਨੂੰ ਲੁੱਟਣ ਵਾਲ਼ੀ ਨਕਲੀ ਵੈਬਸਾਈਟ ਦੇ ਠੱਗਾਂ ਨੂੰ ਜਲਦੀ ਗ੍ਰਿਫਤਾਰ ਕਰੇ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 21 ਜੂਨ ( ਸਰਬਜੀਤ ਸਿੰਘ)– ਲੰਮੇ ਸਮੇਂ ਤੋਂ ਸ਼੍ਰੀ ਦਰਬਾਰ ਸਾਹਿਬ ਦੇ ਪਾਸ ਬਣਾਏ ਏਸੀ ਯਾਤਰੂ ਨਿਵਾਸ ਸਾਰਗੜ ਦੇ ਕਮਰਿਆਂ ਦੀ ਔਨ ਲਾਈਨ ਬੁਕਿੰਗ ਕਰਨ ਵਾਲੇ ਠੱਗਾਂ ਦੀ ਦਰਬਾਰ ਸਾਹਿਬ ਦੇ ਨਾਮ ਤੇ ਬਣਾਈਂ ਜਾਅਲੀ ਵੈਬਸਾਈਟ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਖਰ ਪਤਾ ਲਾ ਹੀ ਲਿਆ ਹੈ ਅਤੇ ਇਸ ਸਬੰਧੀ ਪੁਲਸ ਨੂੰ […]

Continue Reading

ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਵਫਦ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ

ਗੁਰਦਾਸਪੁਰ, 21 ਜੂਨ (ਸਰਬਜੀਤ ਸਿੰਘ)– ਸੂਬਾਈ,ਬਾਰਡਰ ਏਰੀਏ ਅਤੇ ਕੁਝ ਜਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਮਸਲਿਆਂ ਦੇ ਹੱਲ ਕਰਨ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਲੋਕ ਸਭਾ ਮੈਂਬਰ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ।ਇਸ ਮੌਕੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ,ਸੂਬਾ […]

Continue Reading

ਭਗਵੰਤ ਮਾਨ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਪ੍ਰਚੰਡ ਕਰਨ ਹਿੱਤ ਪੰਜਾਬ ਪੁਲਸ ਦੇ ਛੋਟੇ ਵੱਡੇ ਦੱਸ ਹਜ਼ਾਰ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕਰਨਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 20 ਜੂਨ ( ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੀ ਪਾਰਟੀ ਦੀ ਚੌਣਾਂ ਵਿੱਚ ਹੋਈ ਵੱਡੀ ਹਾਰ ਤੋਂ ਬਾਅਦ ਲੋਕਾਂ ਦੀ ਮੰਗ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਹਿੱਤ ਪੰਜਾਬ ਪੁਲਸ ਦੇ ਛੋਟੇ ਵੱਡੇ ਦਸ ਹਜ਼ਾਰ ਅਧਿਕਾਰੀਆਂ ਦੀ ਬਦਲੀ ਕਰਕੇ ਸਮੇਂ ਦੀ ਲੋੜ ਵਾਲਾਂ ਵਧੀਆ ਤੇ ਸ਼ਲਾਘਾਯੋਗ […]

Continue Reading