ਸਵਰਨ ਸਲਾਰੀਆ ਭਾਜਪਾ ਛੱਡ ਕੇ ਆਪ ਚ ਹੋਏ ਸ਼ਾਮਿਲ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)— ਗੁਰਦਾਸਪੁਰ ਚ ਭਾਜਪਾ ਨੂੰ ਵੱਡਾ ਝਟਕਾ ਲਗਾ ਹੈ।ਜਿਸ ਨਾਲ ਲੋਕ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਗਈ ਹੈ। ਲੋਕ ਸਭਾ ਦੀਆਂ ਚੋਣਾ ਲੜ੍ਹ ਚੁੱਕੇ ਸਵਰਨ ਸਲਾਰੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਅੰਦਰ ਸ਼ਾਮਿਲ ਹੋ ਗਏ। ਦੱਸਣਯੋਗ ਹੈ ਕਿ ਸਵਰਨ ਸਲਾਰੀਆ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ […]

Continue Reading

ਸਿੱਖ ਕੌਮ ਨੂੰ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਸ਼ਰਧਾ ਭਾਵਨਾਵਾਂ ਨਾਲ ਯਾਦ ਕਰਨ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ)– ਅੱਜ ਵਿਸ਼ਵ ਮਦਰ ਡੇ ਤੇ ਸਿੱਖ ਕੌਮ ਨੂੰ ਮਾਤਾ ਗੁੱਜਰ ਕੌਰ ਜੀ ਦੀ ਮਹਾਨ ਇਤਿਹਾਸਕ ਕੁਰਬਾਨੀ ਨੂੰ ਸ਼ਰਧਾ ਭਾਵਨਾਵਾਂ ਨਾਲ ਯਾਦ ਕਰਨ ਦੀ ਲੋੜ ਹੈ। ਉਕਤ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਤਾ ਦਿਵਸ ਦੀ ਸਮੂਹ ਵਿਸ਼ਵ ਦੇ ਲੋਕਾਂ ਨੂੰ ਵਧਾਈ, […]

Continue Reading

ਬਾਬਾ ਬੰਦਾ ਸਿੰਘ ਬਹਾਦਰ ਫਤਿਹ ਦਿਵਸ ਦੀ ਰੰਘਰੇਟਾ ਜਥੇਬੰਦੀਆਂ ਵੱਲੋਂ ਵਿਸ਼ਵ ਦੇ ਸਿੱਖ ਭਾਈਚਾਰੇ ਨੂੰ ਦਿੱਤੀ ਵਧਾਈ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਸਿੱਖ ਧਰਮ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰਨ ਵਾਲੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਕੌਮ ਦੇ ਮਾਰਸ਼ਲ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੇ ਇਤਿਹਾਸਕ ਬਦਲਾ ਲਿਆ ਸੀ। ਇਸ ਦਿਹਾੜੇ ਨੂੰ ਸਿੱਖ ਕੌਮ ਵਿੱਚ […]

Continue Reading

ਕੇਜਰੀਵਾਲ ਨੂੰ ਛੁੱਟੀ ਦੇਣੀ ਚੰਗਾ ਗੱਲ ਤੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਵੀ ਛੁੱਟੀ ਦੇਵੇ ਉੱਚ ਅਦਾਲਤ ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਭਾਰਤ ਵਿੱਚ ਸੰਵਿਧਾਨ ਸਭਨਾਂ ਲਈ ਬਰਾਬਰ ਦੇ ਹੱਕ ਦੀ ਗੱਲ ਕਰਦਾ ਹੈ ਪਰ ਸਿੱਖਾਂ ਨੂੰ ਬਰਾਬਰੀ ਦਾ ਇਹ ਹੱਕ ਨਹੀਂ ਮਿਲਦਾ ? ਸਗੋਂ ਸਮੇਂ ਸਮੇਂ ਮੁਤਾਬਿਕ ਸਿੱਖਾਂ ਨੂੰ ਬੇਗਾਨਗੀ ਦਾ ਐਸਾਸ ਕਰਵਾਇਆ ਜਾਂਦਾ ਹੈ, ਜਿਸ ਦੀ ਤਾਜ਼ਾ ਮਿਸਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਉੱਚ ਅਦਾਲਤ ਵੱਲੋਂ ਚੋਣ ਪ੍ਰਚਾਰ […]

Continue Reading

ਨੈਸ਼ਨਲ ਲੋਕ ਅਦਾਲਤ ਵਿੱਚ 4210 ਕੇਸਾਂ ਦਾ ਨਿਪਟਾਰਾ ਕੀਤਾ-ਜਿਲ੍ਹਾ ਤੇ ਸੈਸ਼ਨ ਜਜ ਰਜਿੰਦਰ ਅਗਰਵਾਲ

ਗੁਰਦਾਸਪੁਰ ਵਿੱਚ ਵੱਖ-ਵੱਖ ਕੇਸਾਂ ਦੇ ਨਿਪਟਾਰੇ ਲਈ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ ਜੀ ਦੀਆਂ ਹਦਾਇਤਾਂ ਮੁਤਾਬਕ ਅਤੇ ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀਆਂ […]

Continue Reading

ਕਿਸਾਨੀ ਮੁੱਦਿਆਂ, ਬੰਦੀ ਸਿੰਘਾਂ ਦੀ ਰਿਹਾਈ ਤੇ ਧਾਰਮਿਕ ਮਾਮਲਿਆਂ ‘ਚ ਸਰਕਾਰੀ ਦਖ਼ਲਅੰਦਾਜੀ ਵਿਰੁੱਧ ਭਾਜਪਾ ਨਾਲ ਅਕਾਲੀ ਦਲ ਨੇ ਗਠਜੋੜ ਨਹੀਂ ਕੀਤਾ- ਡਾ. ਚੀਮਾ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਹਲਕਾ ਇੰਚਾਰਜ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਵਿਚ ਪਿੰਡ ਕਾਲਾ ਨੰਗਲ ਵਿਖੇ ਅਕਾਲੀ ਆਗੂ ਅਵਤਾਰ ਸਿੰਘ ਸਰਪੰਚ ਵਲੋਂ ਚੋਣ ਮੀਟਿੰਗ ਕਰਵਾਈ ਗਈ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ […]

Continue Reading

ਪੰਜਾਬ ਮੁੱਖ ਮੰਤਰੀ ਤਾਂ ਨਹੀਂ ਪਹੁੰਚੇ, ਪਰ ਲਾਗੇ ਖੇਤਾਂ ਵਿੱਚ ਲਾ ਦਿੱਤੀ ਅੱਗ, ਸਾਰੇ ਪੰਡਾਲ ਵਿੱਚ ਹੋਇਆ ਧੂਆਂ ਹੀ ਧੂਆਂ

ਕਲਾਨੌਰ, ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਜਿਲ੍ਹਾ ਗੁਰਦਾਸਪੁਰ  ਤੋ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਅਮਨਸ਼ੇਰ ਸਿੰਘ ਸੈਰੀ ਕਲਸੀ ਬਟਾਲਾ ਦੇ ਲਈ ਚੋਣ ਪ੍ਰਚਾਰ ਕਰਨ ਆ ਰਹੇ ਸਨ ਭਗਵੰਤ ਸਿੰਘ ਮਾਨ ਜੋ ਕਿ ਕਲਾਨੌਰ ਬਾਬਾ ਕਾਰ ਸਟੇਡੀਅਮ ਦੇ ਵਿੱਚ ਪਹੁੰਚ ਰਹੇ ਸਨ। ਕੋਈ ਐਮਰਜੰਸੀ ਹੋਣ ਕਾਰਨ ਨਹੀਂ ਪਹੁੰਚ ਸਕੇ। ਜਿਸ ਸਟੇਡੀਅਮ ਦੇ ਵਿੱਚ ਇਹ ਸਾਰਾ […]

Continue Reading

ਕਲਾਨੌਰ ਮੁੱਖ ਮੰਤਰੀ ਨੂੰ ਸਵਾਲਾਂ ਦੇ ਜਵਾਬ ਮੰਗਣ ਆਏ ਕਿਸਾਨਾਂ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਕਸਬਾ ਕਲਾਨੌਰ ਵਿੱਚ ਰੈਲੀ ਰੱਖੀ ਗਈ ਸੀ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹੁੰਚਣਾ ਸੀ ਜਿਨਾਂ ਨੂੰ ਸਵਾਲ ਪੁੱਛਣ ਲਈ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਨੇ ਪ੍ਰੋਗਰਾਮ ਰੱਖਿਆ ਸੀ। ਰੈਲੀ ਵਾਲੀ ਜਗ੍ਹਾ ਤੇ ਪਹੁੰਚਣ ਦੀ ਵਿਉਂਤਬੰਦੀ ਕਰਨ ਲਈ ਕਿਸਾਨ ਆਗੂ […]

Continue Reading

ਅਕਾਲੀ ਸਰਕਾਰਾਂ ਵਲੋਂ ਗਰੀਬਾਂ ਨੂੰ ਦਿੱਤੀਆਂ ਸਹੂਲਤਾਂ ਦੂਜੀਆਂ ਸਰਕਾਰਾਂ ਨੇ ਖੋਹੀਆਂ- ਡਾ. ਚੀਮਾ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਡਾ. ਚੀਮਾ ਦੇ ਹੱਕ ‘ਚ ਨਾਜੋਵਾਲ ‘ਚ ਭਰਵੀਂ ਵਰਕਰ ਮਿਲਣੀ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)— ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ‘ਚ ਪਿੰਡ ਨਾਜੋਵਾਲ ਵਿਖੇ ਅਕਾਲੀ ਆਗੂ ਬਲਵੀਰ ਸਿੰਘ ਚੀਮਾ ਦੇ ਘਰ ਭਰਵੀਂ ਚੋਣ ਮੀਟਿੰਗ ਹੋਈ। ਇਸ ਮੌਕੇ […]

Continue Reading

ਸੁਪਰੀਮ ਕੋਰਟ ਨੇ ਬਚਾਈ ਦੇਸ਼ ਦੇ ਲੋਕਤੰਤਰ ਦੀ ਹੋਂਦ-ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)-ਦੇਸ਼ ਦੀ ਸਰਵ ਉੱਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਅੰਤਿਮ ਜਮਾਨਤ ਦੇ ਸੰਬੰਧ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਜਿਥੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ ਉਸ ਦੇ […]

Continue Reading