ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ
ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)— ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਹਾਜ਼ਰੀ ਵਿੱਚ ਕਾਊਂਟਿੰਗ ਪਾਰਟੀਆਂ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਧਿਕਾਰੀ ਵਿਸ਼ੇਸ਼ ਸਾਰੰਗਲ […]
Continue Reading

