ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਵੱਲੋਂ ਐੱਮ.ਸੀ.ਐੱਮ.ਸੀ. ਸੈੱਲ ਦਾ ਦੌਰਾ
ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਅਤੇ ਝੂਠੀਆਂ ਖ਼ਬਰਾਂ ‘ਤੇ ਤਿੱਖੀ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ, ਬਲਕ ਐੱਸ.ਐੱਮ.ਐੱਸ, ਈ-ਪੇਪਰ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਐੱਮ.ਸੀ.ਐੱਮ.ਸੀ. ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਨਾ ਲਗਾਇਆ ਜਾਵੇ ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਮੀਡੀਆ ਸਰਟੀਫ਼ਿਕੇਸ਼ਨ ਤੇ ਮੋਨੀਟਰਿੰਗ ਕਮੇਟੀ (ਐੱਮ.ਸੀ.ਐੱਮ.ਸੀ) ਸੈੱਲ ਦਾ […]
Continue Reading

