ਚੋਣਾਂ ਵਾਲੇ ਦਿਨ ਪ੍ਰਕਾਸ਼ਿਤ ਇਸ਼ਤਿਹਾਰਾਂ ਲਈ ਪਹਿਲਾਂ ਤੋਂ ਇਜਾਜ਼ਤ ਲੈਣੀ ਪਵੇਗੀ-

ਸਮੂਹ ਸਿਆਸੀ ਪਾਰਟੀਆਂ ਅਤੇ ਮੀਡੀਆ ਅਦਾਰਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਅਤੇ ਉਸ ਤੋਂ ਇੱਕ ਦਿਨ ਪਹਿਲਾਂ ਵਾਲੇ ਦਿਨ ਦੇ ਅਖ਼ਬਾਰਾਂ ਵਿੱਚ ਬਿਨਾਂ ਪੂਰਵ ਪ੍ਰਵਾਨਗੀ ਤੋਂ […]

Continue Reading

30 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਪਤੀ-ਪਤਨੀ ਗ੍ਰਿਫਤਾਰ-ਐਸਐਸਪੀ ਅਸ਼ਵਨੀ ਗੋਟਿਆਲ

ਬਟਾਲਾ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)– ਬਟਾਲਾ ਪੁਲਿਸ ਨੇ ਜਾਅਲੀ ਭਾਰਤੀ ਕਰੰਸੀ ਨੋਟਾਂ (ਐਫਆਈਸੀਐਨ) ਨੂੰ ਛਾਪਣ ਅਤੇ ਪ੍ਰਸਾਰਿਤ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਦੇ ਇੱਕ ਜੋੜੇ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਲੱਖ ਰੁਪਏ ਮੁੱਲ ਦੀਆਂ 500 ਰੁਪਏ ਦੀਆਂ ਜਾਅਲੀ ਕਰੰਸੀਆਂ ਬਰਾਮਦ ਕੀਤੀਆਂ ਹਨ। ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਬੀਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਹੋਏ ਮਜ਼ਦੂਰ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ

ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਬੀਤੇ ਦਿਨ ਗੁਰਦਾਸਪੁਰ ਦੇ ਪਿੰਡ ਚਾਵਾ ‘ਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ‘ਚ ਸਾਹ ਲੈਣ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਇਕ ਮਜ਼ਦੂਰ ਕਨ੍ਹਈਆ ਕੁਮਾਰ ਦੀ ਮੌਤ ਹੋ ਗਈ ਅਤੇ ਦੋ […]

Continue Reading

ਸੰਵਿਧਾਨ ਬਚਾਓ, ਲੋਕਤੰਤਰ ਬਚਾਓ, ਦੇਸ਼ ਬਚਾਓ ਦੇ ਨਾਹਰੇ ਹੇਠ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਬਟਾਲਾ ਦਫ਼ਤਰ ਵਿੱਚ
ਕੰਨਵੈਨਸ਼ਨ

ਦੇਸ਼ ਦੇ ਬੀਤੇ 75‌‌ ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਮੋਦੀ ਸਰਕਾਰ ਤੋਂ ਸਭ ਤੋਂ ਵੱਡਾ ਖਤਰਾ-ਕਾਮਰੇਡ ਬੱਖਤਪੁਰਾ ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਫੈਜਪੁਰਾ ਲਿਬਰੇਸ਼ਨ ਦਫ਼ਤਰ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਮੋਦੀ ਦੇ ਫਾਸ਼ੀਵਾਦ ਨੂੰ ਭਾਂਜ ਦੇਣ ਲਈ ਸੰਵਿਧਾਨ ਬਚਾਓ, ਲੋਕਤੰਤਰ ਬਚਾਓ ਅਤੇ ਦੇਸ ਬਚਾਓ ਐਪ […]

Continue Reading

ਐੱਸ.ਐੱਸ.ਪੀ ਹਰੀਸ਼ ਦਾਯਮਾ ਨੇ ਪੁਲਿਸ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਵੱਲੋਂ ਜ਼ਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਦਿੱਤੀਆਂ

ਅਸਲਾ ਲਾਇਸੈਂਸ ਧਾਰਕਾਂ ਦੇ ਹਥਿਆਰ ਜਮ੍ਹਾਂ ਕਰਵਾਏ ਜਾਣ ਗੁਰਦਾਸਪੁਰ,5 ਅਪ੍ਰੈਲ (ਸਰਬਜੀਤ ਸਿੰਘ)– ਦਾਯਮਾ ਹਰੀਸ਼ ਕੁਮਾਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਗੁਰਦਾਸਪੁਰ ਨੇ ਅੱਜ ਜ਼ਿਲ੍ਹਾ ਪੁਲਿਸ ਦਫ਼ਤਰ, ਗੁਰਦਾਸਪੁਰ ਵਿਖੇ ਸਮੂਹ ਜੀ.ਓਜ਼, ਸਮੂਹ ਮੁੱਖ ਅਫਸਰ ਥਾਣਾ ਅਤੇ ਸਮੂਹ ਇੰਚਾਰਜ ਯੂਨਿਟਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਹੈ ਕਿ ਮਾਣਯੋਗ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ […]

Continue Reading

ਇਸ ਵਾਰ ਸੱਤਰ ਪਾਰ ਦੇ ਟੀਚੇ ਨੂੰ ਪੂਰਾ ਕਰਨ ਲਈ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ‘ਚ ਵਿਸ਼ੇਸ਼ ਪ੍ਰੋਗਰਾਮ ਉਲੀਕੇ

ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਵੋਟ ਪਾਉਣ ਲਈ ਕੀਤਾ ਜਾ ਰਿਹਾ ਜਾਗਰੂਕ – ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਲੋਕ ਸਭਾ ਚੋਣਾਂ-2024 ਦੌਰਾਨ ਵੋਟਿੰਗ ‘ਇਸ ਵਾਰ ਸੱਤਰ ਪਾਰ’ ਦਾ ਟੀਚਾ ਪੂਰਾ ਕਰਨ ਲਈ ਮਿਸ਼ਨ ਸਵੀਪ ਤਹਿਤ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਜਿਨ੍ਹਾਂ ਪੋਲਿੰਗ […]

Continue Reading

ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਨਾਲ ਇੱਕ ਪ੍ਰਵਾਸੀ ਮਜਦੂਰ ਦੀ ਮੌਤ, ਦੋ ਬੇਹੋਸ਼

ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਗੈਸ ਚੜ੍ਹਨ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਸ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ […]

Continue Reading

ਕਲਾਨੌਰ ਦੇ ਪਿੰਡ ਸ਼ੇਖ ਕਬੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖਕਬੀਰ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਕਾਰਨ ਵਿਧਵਾ ਮਾਂ ’ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਚਚੇਰੇ ਭਰਾ ਤੇਜਵੀਰ ਸਿੰਘ ਨੇ ਦੱਸਿਆ ਕਿ ਉਸ […]

Continue Reading

ਲਿਬਰੇਸ਼ਨ/ਮੁਕਤੀ ਮੋਰਚਾ ਵੱਲੋਂ ਭਰਵੀਂ ਰੋਸ਼ ਰੈਲੀ

ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਕੀਤੀ ਜਾ ਰਹੀ ਜ਼ਿਆਦਤੀਆਂ ਵਿਰੁੱਧ ਆਵਾਜ ਬੁਲੰਦ ਕਰਨ ਦੀ ਲੋੜ -ਕਾਮਰੇਡ ਬੱਖਤਪੁਰਾ ਫਤਿਹਗੜ ਚੂੜੀਆਂ, ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਇੱਥੇ ਸੁਕਾ ਤਲਾ ਫਤਿਹਗੜ ਚੂੜੀਆਂ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਵਲੋਂ ਮਾਈਕਰੋ ਫਾਈਨਾਂਸ ਕੰਪਨੀਆਂ ਵਲੋਂ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਵਿਰੁੱਧ ਰੈਲੀ ਕੀਤੀ ਗਈ।ਇਸ ਸਮੇਂ ਬੋਲਦਿਆਂ ਮੋਰਚੇ […]

Continue Reading

10ਵੀਂ ਅਤੇ 12ਵੀਂ ਪਾਸ ਵਿਦਿਆਰਥੀਆਂ ਲਈ ਸੀ.ਬੀ.ਏ ਇੰਨਫੋਟੈਕ ਵਿਦਿਆਰਥੀਆਂ ਲਈ ਲੈ ਕੇ ਆਈ ਸੁਨਹਿਰੀ ਮੌਕਾ

ਕੰਪਿਊਟਰ ਅਤੇ ਆਈ.ਟੀ ਦੇ ਕੋਰਸ ਕਰਕੇ ਵਿਦਿਆਰਥੀ ਬਣਾ ਸਕਦੇ ਹਨ ਆਪਣਾ ਭਵਿੱਖ- ਸੰਦੀਪ ਕੁਮਾਰ ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ)– ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਪਿਛਲੇ ਕਈ ਸਾਲਾਂ ਤੋਂ ਵਿਦਿਆਰਥੀਆਂ ਨੂੰ ਆਈ.ਟੀ ਅਤੇ ਕੰਪਿਊਟਰ ਨਾਲ ਸਬੰਧਿਤ ਕੋਰਸਾਂ ਦੀ ਉਚ ਪੱਧਰੀ ਕੋਚਿੰਗ ਦੇ ਰਹੀ ਹੈ। ਜਿਸਦੇ ਚੱਲਦਿਆਂ ਵਿਦਿਆਰਥੀਆਂ ਦਾ ਸੀ.ਬੀ.ਏ ਇੰਨਫੋਟੈਕ ਪ੍ਰਤੀ ਭਰੋਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਦੱਸਣਯੋਗ […]

Continue Reading