ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖਰਚਾ ਨਿਗਰਾਨ ਟੀਮਾਂ ਦੀ ਹੋਈ ਟ੍ਰੇਨਿੰਗ
ਪੰਚਾਇਤ ਭਵਨ ਵਿਖੇ ਐੱਸ.ਐੱਸ.ਟੀ ਅਤੇ ਐਫ.ਐੱਸ.ਟੀ ਟੀਮਾਂ ਨੂੰ ਦਿੱਤੀ ਟ੍ਰੇਨਿੰਗ ਗੁਰਦਾਸਪੁਰ, 15 ਮਾਰਚ (ਸਰਬਜੀਤ ਸਿੰਘ)– ਅਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਚੋਣ ਖਰਚਾ ਨਿਗਰਾਨ ਟੀਮਾਂ ਦੀ ਵਿਸ਼ੇਸ਼ ਟਰੇਨਿੰਗ ਕਰਵਾਈ ਗਈ। ਐੱਸ.ਡੀ.ਐੱਮ ਬਟਾਲਾ ਸ਼ਾਇਰੀ ਮਲਹੋਤਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੀਲੈਂਸ ਟੀਮਾਂ (ਐੱਸ.ਐੱਸ.ਟੀ) ਅਤੇ ਫਲਾਇੰਗ ਸਕੂਐਡ […]
Continue Reading

