ਆਪਣੇ ਮਾਸੂਮ ਬੱਚਿਆਂ ਨੂੰ ਕਤਲ ਕਰਨ ਵਾਲੇ ਪਿਓ ਦੀ ਨਹਿਰ ਵਿੱਚੋਂ ਮਿਲੀ ਲਾਸ਼

ਕਲਾਨੌਰ,ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਕਸਬਾ ਕਲਾਨੌਰ ਵਿਖੇ 4 ਤਰੀਕ ਨੂੰ ਇੱਕ ਪਿਓ ਵੱਲੋਂ ਆਪਣੇ ਦੋ ਮਾਸੂਮ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹਨਾਂ ਬੱਚਿਆਂ ਵਿੱਚ ਸਾਢੇ ਛੇ ਸਾਲ ਦੀ ਦੀ ਧੀ ਜਸਪ੍ਰੀਤ ਕੌਰ ਅਤੇ ਸਾਢੇ ਚਾਰ ਸਾਲ ਦਾ ਪੁੱਤ ਹਰਪ੍ਰੀਤ ਸਿੰਘ ਸ਼ਾਮਿਲ ਸੀ ਜਿਨਾਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰਨ […]

Continue Reading

ਖਨੌਰੀ ਬਾਰਡਰ ਤੇ ਜਾਨ ਗਵਾਉਣ ਵਾਲੇ ਬਲਦੇਵ ਸਿੰਘ ਕਾਥਲੀ ਦੇ ਪਰਿਵਾਰ ਦੀ ਮਾਲੀ ਸਹਾਇਤਾ ਕਰੇ ਸਰਕਾਰ-ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਸ਼ੰਗਰਸੀ਼ ਦੀ ਮੌਤ ਹੋ ਗਈ ਹੈ ਜੋ ਕ੍ਰਾਤੀਕਾਰੀ ਕਿਸਾਨ ਯੂਨੀਅਨ ਦਾ ਆਗੂ ਸੀ ਅਤੇ ਉਸ ਦੀ ਪਹਿਚਾਣ ਬਲਦੇਵ ਸਿੰਘ ਕਾਥਲਾ ਵਜੋਂ ਹੋਈ ਹੈ ਜਿਸ ਨੂੰ ਥੋੜੀ ਤਕਲੀਫ ਹੋਣ ਤੇ ਬਾਹਦ ਪਟਿਆਲਾਂ ਦੇ ਰਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆਂ ਗਿਆਂ, ਜਿਥੇ ਉਸ ਦੀ ਮੌਤ ਹੋ ਗਈ […]

Continue Reading

ਗੁਰਦਾਸਪੁਰ ਹਲਕੇ ‘ਚ ਪਿਛਲੇ ਦੋ ਸਾਲਾਂ ਵਿੱਚ 100 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵਿਕਾਸ ਕਾਰਜਾਂ ਉੱਪਰ ਖ਼ਰਚ ਹੋਈ – ਰਮਨ ਬਹਿਲ

ਮਾਨ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਗੁਰਦਾਸਪੁਰ ਵਿੱਚ ਵਿਕਾਸ ਕ੍ਰਾਂਤੀ ਸ਼ੁਰੂ ਹੋਈ ਗੁਰਦਾਸਪੁਰ, 12 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦੋ ਸਾਲ ਪੂਰੇ ਹੋਣ ‘ਤੇ ਸੂਬਾ ਵਾਸੀਆਂ ਨੂੰ ਵਧਾਈ ਦਿੱਤੀ ਹੈ। ਅੱਜ ਆਪਣੇ ਗ੍ਰਹਿ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ […]

Continue Reading

ਫੱਗਣ ਮਹਿਨੇ ਦੀ ਮੱਸਿਆਂ ਤੇ ਗੁਰਦੁਵਾਰਾ ਸੰਤਸਰ ਸਹਿਬ ਵਿਖੇ ਹਜਾਰਾ ਸਰਧਾਲੂਆਂ ਨੇ ਧਾਰਮਿਕ ਦੀਵਾਨ’ਚ ਹਾਜਰੀ ਲਵਾਈ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਜਨਵਰੀ (ਸਰਬਜੀਤ ਸਿੰਘ)– ਮਹਾਪੁਰਸਾ਼ ਦੇ ਤਪ ਅਸਥਾਨ ਗੁਰੂਦੁਵਾਰਾ ਸੰਤਸਰ ਸਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਫੱਗਣ ਮਹਿੰਨੇ ਦੀ ਸੰਗਰਾਂਦ ਤੇ ਇਲਾਕੇ ਦੀਆਂ ਹਜਾਰਾ ਸੰਗਤਾਂ ਨੇ ਧਾਰਮਿੱਕ ਦੀਵਾਨ’ਚ ਹਾਜਰੀਆਂ ਭਰ ਕੇ ਆਪਣਾ ਮਨੁੱਖੀ ਜੀਵਨ ਸਫਲ ਬਣਾਇਆਂ। ਪੰਜ ਲੜੀਵਾਰ ਅਖੰਡਪਾਠਾਂ ਦੇ ਭੋਗ ਪਾਏ ਗਏ ,ਧਾਰਮਿੱਕ ਦੀਵਾਨ ਸਜਾਏ ਗਏ,ਸੰਗਤਾਂ ਦੀਆਂ ਹਰ ਤਰਾਂ ਦੀਆਂ ਅਰਦਾਸਾ ਹੈਡ ਗਰੰਥੀ ਵੱਲੋਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਇਤਿਹਾਸਕ ਸ਼ਿਵ ਮੰਦਿਰ ‘ਚ ਨਤਮਸਤਕ ਹੋ ਕੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਲਾਨੌਰ ਵਿਖੇ ਭਗਵਾਨ ਸ਼ਿਵ ਜੀ ਦੇ ਇਤਿਹਾਸਿਕ ਮੰਦਿਰ ਵਿਖੇ ਨਤਮਸਤਕ ਹੋ ਕੇ ਭਗਵਾਨ ਸ਼ੰਕਰ ਦਾ ਆਸ਼ੀਰਵਾਦ ਲਿਆ। ਇਸ ਦੌਰਾਨ ਰਮਨ ਬਹਿਲ ਨੇ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ਿਵਰਾਤਰੀ ਦੇ ਸਬੰਧ ਵਿਚ ਪਿਛਲੇ ਕਈ ਦਿਨਾਂ ਤੋਂ […]

Continue Reading

ਤਾਲੇ ਤੋੜ ਚੋਰਾਂ ਨੇ ਗੁਆਂਡੀਆਂ ਦੇ ਗੇਟ ਤੇ ਅੜਾ ਦਿੱਤੀਆ ਕੁੰਡੀਆਂ ਤਾਂ ਜੋ ਆ ਨਾ ਸਕੇ ਕੋਈ ਬਾਹਰ

ਮੋਬਾਇਲ ਰਿਪੇਅਰ ਦੀ ਦੁਕਾਨ ਤੇ ਹੋਈ ਚੋਰੀ, ਸੀਸੀਟੀਵੀ ਆਈ ਸਾਹਮਣੇ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਗੁਰਦਾਸਪੁਰ ਦੇ ਸ਼ਹਿਰੀ ਇਲਾਕੇ ਵਿੱਚ ਬੇਸ਼ੱਕ ਮੋਟਰਸਾਈਕਲ ਚੋਰੀ ਅਤੇ ਲੁੱਟਾਂ ਖੋਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਪਰ ਅਰਸੇ ਤੋਂ ਸ਼ਹਿਰ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਿਆ ਪਿਆ ਸੀ । ਹੁਣ ਚੋਰਾਂ ਨੇ ਚੁੱਪੀ ਤੋੜ ਕੇ ਸ਼ਹਿਰ ਦੇ ਬਹਿਰਾਹਮਪੁਰ ਰੋਡ ਤੇ ਇੱਕ […]

Continue Reading

ਕੇਂਦਰ ਸਰਕਾਰ ਖਿਲਾਫ ਕਿਸਾਨਾਂ ਦਾ ਮੋਰਚਾ ਰੇਲਵੇ ਸਟੇਸ਼ਨ ‘ਤੇ ਪਹੁੰਚਿਆ, ਕਿਸਾਨ ਆਗੂ 4 ਵਜੇ ਤੱਕ ਪਟੜੀਆਂ ‘ਤੇ ਬੈਠੇ ਰਹੇ

ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ।ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੀ ਚੱਲ ਰਹੀ ਹੜਤਾਲ ਨੂੰ 25 ਦਿਨ ਹੋ ਗਏ ਹਨ।ਅੱਜ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ‘ਚ ਰੇਲ ਮਾਰਗ ਜਾਮ ਕਰ ਦਿੱਤਾ ਹੈ।ਕਿਸਾਨਾਂ ਵੱਲੋਂ ਰੇਲ ਰੋਕੋ ਸ਼ੁਰੂ ਕੀਤਾ ਗਿਆ ਹੈ। ਇਹ ਧਰਨਾ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਨੇ ਰੰਗ ਲਿਆਂਦਾ

ਪੰਜਾਬ ਸਰਕਾਰ ਵੱਲੋਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ, ਗੁਰਦਾਸਪੁਰ ਲਈ 20 ਅਸਾਮੀਆਂ ਨੂੰ ਮਨਜ਼ੂਰੀ ਚੇਅਰਮੈਨ ਰਮਨ ਬਹਿਲ ਨੇ ਇਸ ਲੋਕ ਪੱਖੀ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗੁਰਦਾਸਪੁਰ, 11 ਮਾਰਚ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਦੇ ਅਰਬਨ ਪ੍ਰਾਇਮਰੀ ਹੈਲਥ […]

Continue Reading

ਮੁਨਾਫ਼ਾਖੋਰ ਕਾਰਪੋਰੇਟ ਕੰਪਨੀਆਂ ਜ਼ਮੀਨ ਅਤੇ ਕਿਸਾਨਾਂ ਤੋਂ ਨਿਰਭਰਤਾ ਖ਼ਤਮ ਕਰਨ ਦੀ ਕੋਸ਼ਿਸ਼ ਵਿੱਚ-ਨੱਤ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਸੀਪੀਆਈ (ਐਮਐਲ) ਲਿਬਰੇਸ਼ਨ ਦੇ ਕੇਂਦਰ ਕਮੇਟੀ ਮੈਂਬਰ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਦੱਸਿਆ ਕਿ ਇੱਕ ਨਿੱਜੀ ਚੈਨਲ ਤੇ ਇੰਟਰਵਿਊ ਦਿੰਦੇ ਹੋਏ ਖੇਤੀਬਾੜੀ ਵਿਗਿਆਨੀ ਦਵਿੰਦਰ ਸ਼ਰਮਾ ਨੇ ਇਹ ਸਪੱਸਟ ਕੀਤਾ ਹੈ ਕਿ ਸੈਂਥੇਟਿਕ ਖੁਰਾਕ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅਗਰ ਉਹ ਵਪਾਰਕ ਪੱਧਰ ਉਤੇ ਮਾਰਕੀਟ ਵਿਚ ਆ ਗਈ, ਤਾਂ ਕਿਸਾਨ […]

Continue Reading

ਕਿਸਾਨ ਮੋਰਚਾ ਗੈਰ ਸਿਆਸੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਦਿੱਲੀ ਕੂਚ ਕਰਨ ਦੀ ਬਜਾਏ ਹਰਿਆਣਾ ਬਾਰਡਰਾਂ ਤੇ ਧਰਨਾ ਦੇਣ ਦਾ ਫੈਸਲਾ ਸਲਾਘਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਾਰਚ (ਸਰਬਜੀਤ ਸਿੰਘ)– ਕਿਸਾਨ ਸਯੁੱਕਤ ਗੈਰ ਸਿਆਸੀ ਮੋਰਚੇ ਦੇ ਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸਟ ਸਬਦਾ’ਚ ਐਲਾਨ ਕਰ ਦਿੱਤਾ ਹੈ ਕਿ ਜਿੰਨੀ ਦੇਰ ਤੱਕ ਕੇਂਦਰ ਅਤੇ ਹਰਿਆਣਾ ਸਰਕਾਰ ਉਹਨਾਂ ਲਈ ਬਾਰਡਰ ਪੂਰੀ ਤਰਾਂ ਨਾਲ ਖੋਲ ਕੇ ਦਿੱਲੀ ਜਾਣ ਲਈ ਹਰੀ ਝੰਡੀ ਨਹੀਂ ਦਿੰਦੇ ,ਉਹਨਾਂ ਦੇਰ ਤਕ ਮੋਰਚੇ ਨੂੰ ਉਹ ਦਿੱਲੀ ਜਾਣ ਲਈ […]

Continue Reading