ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਲੋਕ ਪੱਖੀ ਅਤੇ ਵਿਕਾਸ ਮੁਖੀ ਬਜਟ ਦੀ ਭਰਪੂਰ ਸ਼ਲਾਘਾ ਕੀਤੀ
ਗੁਰਦਾਸਪੁਰ, 6 ਮਾਰਚ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਮੁਖੀ ਦੱਸਦਿਆਂ ਇਸ ਬਜਟ ਦੀ ਭਰਪੂਰ ਸ਼ਲਾਘਾ ਕੀਤੀ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ‘ਜ਼ੀਰੋ ਟੈਕਸ’ ਵਾਲੇ ਇਸ ਬਜਟ ਵਿੱਚ ਸਾਰੇ ਮੁੱਖ […]
Continue Reading

