ਦੇਸ਼ ਦੀ ਪਾਰਲੀਮੈਂਟ ਵਿੱਚ ਸੰਬੋਧਨ ਕਰਨ ਵਾਲੀ ਡੇਰਾ ਬਾਬਾ ਨਾਨਕ ਦੀ ਧੀ ਯੋਗਿਤਾ ਨੂੰ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਵਧਾਈ ਦਿੱਤੀ
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਗਣਤੰਤਰ ਦਿਵਸ ਮੌਕੇ ਯੋਗਿਤਾ ਨੂੰ ਕੀਤਾ ਜਾਵੇਗਾ ਵਿਸ਼ੇਸ਼ ਤੌਰ ’ਤੇ ਸਨਮਾਨਿਤ-ਡੀ.ਸੀ ਗੁਰਦਾਸਪੁਰ, 6 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬੇ ਡੇਰਾ ਬਾਬਾ ਨਾਨਕ ਦੀ ਧੀ ਯੋਗਿਤਾ ਨੇ ਦੇਸ਼ ਦੀ ਪਾਰਲੀਮੈਂਟ ’ਚ ਹੋਏ ਨੈਸ਼ਨਲ ਯੂਥ ਪਾਰਲੀਮੈਂਟ ਸਮਾਗਮ ਵਿੱਚ ਸੰਬੋਧਨ ਕਰਕੇ ਆਪਣੇ ਮਾਪਿਆਂ, ਸ਼ਹਿਰ, ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ […]
Continue Reading
