16 ਨਵੰਬਰ ਨੂੰ ਸਿੱਧੂਪੁਰ ਯੂਨੀਅਨ ਵੱਲੋਂ ਰਸਤਾ ਰੋਕੂ ਪ੍ਰੋਗਰਾਮ ਦਾ ਐਸ ਕੇ ਐਮ ਗੈਰ ਰਾਜਨੀਤਕ ਵਿੱਚ ਸ਼ਾਮਲ ਸਾਰੀਆਂ ਜਥੇਬੰਦੀਆਂ ਸਮਰਥਨ ਕਰਨਗੀਆਂ-ਸੁਖਦੇਵ ਸਿੰਘ ਭੋਜਰਾਜ
ਗੁਰਦਾਸਪੁਰ, 13 ਨਵੰਬਰ (ਸਰਬਜੀਤ ਸਿੰਘ )–ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਆਗੂਆਂ ਨੇ ਗੂਗਲ ਐਪ ਰਾਹੀਂ ਇਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਜਗਜੀਤ ਸਿੰਘ ਡੱਲੇਵਾਲ, ਗੁਰਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਕੋਟਬੁੱਢਾ, ਸੁਖਦੇਵ ਸਿੰਘ ਭੋਜਰਾਜ, ਬਲਦੇਵ ਸਿੰਘ ਸਿਰਸਾ, ਅਮਰਜੀਤ ਸਿੰਘ ਰੜਾ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਹਰਸੁਲਿੰਦਰ ਸਿੰਘ ਕਿਸ਼ਨਗਡ਼੍ਹ, ਸਤਨਾਮ ਸਿੰਘ ਬਾਗੜੀਆਂ, ਸੁਖਪਾਲ ਸਿੰਘ ਡੱਫਰ, ਬਲਬੀਰ ਸਿੰਘ […]
Continue Reading
