ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂ ਧੰਨ ਦੀ ਭਲਾਈ ਲਈ ਰਾਹਤ ਕਾਰਜ ਜਾਰੀ
235 ਪਿੰਡਾਂ ‘ਚ 70486 ਜਾਨਵਰ ਹੜ੍ਹਾਂ ਤੋਂ ਪ੍ਰਭਾਵਿਤ ਹੋਏਗੁਰਦਾਸਪੁਰ, 18 ਸਤੰਬਰ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਕਾਰਜ ਲਗਾਤਾਰ ਜਾਰੀ ਹਨ। ਸੂਬਾ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਦੀਆਂ ਟੀਮਾਂ ਜਿੱਥੇ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ ਓਥੇ ਪਸ਼ੂ ਪਾਲਣ ਵਿਭਾਗ […]
Continue Reading

