ਸਾਵਣ ਮਹੀਨੇ ਦੀ ਸੰਗ੍ਰਾਂਦ ਮੌਕੇ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ‘ਚ ਮਹਾਨ ਕੀਰਤਨ ਸਮਾਗਮ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ-ਜਥੇਦਾਰ ਮਾਨ ਸਿੰਘ ਮਹੰਤ

ਅੰਮ੍ਰਿਤਸਰ, ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਾਵਣ ਮਹੀਨੇ ਦੇ ਆਗਮਨ ਸੰਗ੍ਰਾਂਦ ਦੀ ਖੁਸੀ ‘ਚ ਨੌਵੀਂ ਪਾਤਸ਼ਾਹੀ ਗੁਰਦੁਆਰਾ ਇਮਾਨਤਸਰ ਸਾਹਿਬ ਬਿਆਸ ਅੰਮ੍ਰਿਤਸਰ ਵਿਖੇ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਇੱਕ ਮਹਾਨ ਕੀਰਤਨ ਸਮਾਗਮ 16 ਜੁਲਾਈ […]

Continue Reading

ਮਨੁੱਖ 84 ਦੇ ਘੇੜ ਤੋਂ ਬਚਣ ਤੇ ਆਪਣੇ ਸੰਸਾਰਕ ਜੀਵਨ ਨੂੰ ਸਫ਼ਲ ਬਣਾਉਣ ਲਈ ਵਾਹਿਗੁਰੂ ਦੀ ਬੰਦਗੀ ਕਰਨ ਦੀ ਲੋੜ ਤੇ ਜ਼ੋਰ ਦੇਵੇ – ਸੰਤ ਗੁਰਦੀਪ ਸਿੰਘ ਜੀ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਮਹੀਨੇ ਦੀ ਪੂਰਨਮਾਸ਼ੀ ਤੇ ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੰਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੱਖੇ ਅਖੰਡ ਪਾਠਾਂ ਦੇ ਸੰਪੂਰਨ ਭੋਗ ਅਰਦਾਸ ਤੋਂ ਉਪਰੰਤ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ […]

Continue Reading

ਸਿੱਖ ਪੰਥ ਦੇ ਜਰਨੈਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਦਾ ਸਲਾਨਾ ਜੋੜ ਮੇਲਾ 16 ਜੁਲਾਈ ਨੂੰ ਅੰਮ੍ਰਿਤਸਰ ਵਿਖੇ ਮਨਾਇਆ ਜਾਵੇਗਾ : ਜਥੇਦਾਰ ਸਤਨਾਮ ਸਿੰਘ ਖਾਪੜਖੇੜੀ

ਅੰਮ੍ਰਿਤਸਰ, ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਸਿੱਖ ਪੰਥ ਦੇ ਮਾਰਸ਼ਲ ਜਰਨੈਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਦੀ ਯਾਦ ‘ਚ ਸਲਾਨਾ ਜੋੜ ਮੇਲਾ 16 ਜੁਲਾਈ ਦਿਨ ਬੁੱਧਵਾਰ ਨੂੰ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦਲਪੰਥ ਦੇ ਹੈੱਡ ਕੁਆਰਟਰ ਪਿੰਡ ਬਾਸਰਕੇ ਭੈਣੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ ਅਖੰਡ ਪਾਠ ਸਾਹਿਬ ਜੀ ਦੇ […]

Continue Reading

ਦੇਸ਼ ਦੇ ਪ੍ਰਧਾਨ ਮੰਤਰੀ ਸਾਰੇ ਦੇਸ਼ ਵਾਸੀਆਂ ਤੇ ਦੇਸ਼ ਲਈ ਕੰਮ ਕਰ ਰਹੇ ਹਨ, ਭਗਵੰਤ ਮਾਨ ਵੱਲੋਂ ਪੁੱਛਣਾ ਉਹ ਫਲਾਣੇ ਦੇਸ਼ ਕਿਉਂ ਗਏ ਗੈਰ ਜ਼ੁਮੇਵਾਰਾਨਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਹ ਪੁੱਛਣਾ ਜਾ ਕਹਿਣਾ ਕਿ ਫਲਾਣੇ ਦੇਸ਼ ਵਿਚ ਉਹ ਕਿਉਂ ਗਏ ? ਬਹੁਤ ਹੀ ਨਿੰਦਣਯੋਗ ਨੀਤੀ ਕਹੀ ਜਾ ਸਕਦੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ […]

Continue Reading

ਐਸ.ਐਸ.ਪੀ. ਗੁਰਦਾਸਪੁਰ ਵੱਲੋਂ ਸਕੂਲ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕਰਕੇ ਨਸ਼ਿਆ ਤੋਂ ਬੱਚਣ, ਟ੍ਰੈਫਿਕ ਦੇ ਨਿਯਮਾ ਤੇ ਸ਼ੋਸਲ ਮੀਡੀਆ ਦੀ ਸਹੀ ਵਰਤੋਂ ਬਾਰੇ ਦਿੱਤੇ ਗਏ ਨਿਰਦੇਸ਼

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਗੁਰਦਾਸਪੁਰ ਪੁਲਸ ਨੇ ਸੀਨੀਅਰ ਸੁਪਰਡੈਂਟ ਆਫ ਪੁਲਸ (ਐਸਐਸਪੀ) ਆਦਿੱਤਯ, ਆਈਪੀਐਸ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਗਭਗ 150 ਵਿਦਿਆਰਥੀਆਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਮੁਹਿੰਮ ਚਲਾਈ। ਇਹ ਮੁਹਿੰਮ 11 ਜੁਲਾਈ 2025 ਨੂੰ ਜ਼ਿਲ੍ਹਾ ਪੁਲਸ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ।ਇਸ […]

Continue Reading

ਅਬੋਹਰ ਦੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਾਤਲ ਹਰ ਹਾਲਤ ਵਿਚ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਜਾ ਦੇ ਭਾਗੀ ਬਨਾਉਣਾ ਚਾਹੀਦਾ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਨਾਲ ਜੋੜ ਕੇ 7 ਜੁਲਾਈ ਨੂੰ ਅਬੋਹਰ ਵਿਚ ਪੁਲਸ ਮੁਕਾਬਲੇ ਦੋਰਾਨ ਮਾਰੇ ਗਏ ਦੋ ਨੌਜਵਾਨਾਂ ਸਬੰਧੀ ਕਿਹਾ ਹੈ ਕਿ ਇਹ ਪੁਲਸ ਮੁਕਾਬਲਾ ਪੁਲੀਸ ਦੀ ਰੀਪੋਰਟ ਤੋਂ ਪਹਿਲੀ ਨਜਰੇ ਹੀ ਸ਼ੱਕੀ ਅਤੇ ਝੂਠਾ ਲਗਦਾ ਹੈ। ਇਸ ਸਬੰਧੀ ਪ੍ਰੈਸ […]

Continue Reading

ਪੀੜਤ ਪਰਿਵਾਰ ਨੂੰ ਇਨਸਾਫ ਦੇਣ ਲਈ ਲਗਾਈ ਪੁਲਸ ਪ੍ਰਸ਼ਾਸ਼ਨ ਤੋਂ ਗੁਹਾਰ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਮਜਦੂਰ ਮੁਕਤੀ ਮੋਰਚਾ ਦੀ ਇਕ ਜਾਂਚ ਟੀਮ ਨੇ ਥਾਣਾ ਘੁੰਮਣ ਕਲਾ ਅਧੀਨ ਪੈਂਦੇ ਪਿੰਡ ਛੀਨਾ ਰੇਲ ਵਾਲਾ ਦੇ ਇਕ ਹੈਕੜਬਾਜ ਕਿਸਾਨ ਪਰਿਵਾਰ ਵੱਲੋ ਪਿੰਡ ਦੇ ਇੱਕ ਮਜ਼ਦੂਰ ਪਰਿਵਾਰ ਦੇ ਚਾਰ ਪਰਿਵਾਰਕ ਮੈਬਰਾ ਨੂੰ ਜਖਮੀ ਕਰਨ ਦੇ ਪੱਖ ਨੂੰ ਸਾਹਮਣੇ ਲਿਆਂਦਾ ਹੈ। ਮੋਰਚੇ ਦੇ ਆਗੂ ਵਿਜੇ ਕੁਮਾਰ ਸੋਹਲ, ਦਲਬੀਰ ਭੋਲਾ, ਪਰੇਮ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ) – ਪ੍ਰੇਗਾਬਾਲੀਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ। ਇਸ ਦਵਾਈ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣਾ ਜ਼ਰੂਰੀ ਹੈ। ਵਧੀਕ ਜ਼ਿਲ੍ਹਾ […]

Continue Reading

ਸਕੂਲ ਸੁਰੱਖਿਆ ਅਤੇ ਆਫ਼ਤ ਪ੍ਰਬੰਧਨ ਯੋਜਨਾ ਵਿਸ਼ੇ ‘ਤੇ ਤਿੰਨ ਰੋਜ਼ਾ ਕੈਂਪ ਲਗਾਇਆ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 30 ਪ੍ਰਿੰਸੀਪਲਾਂ ਨੇ ਹਿੱਸਾ ਲਿਆ ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ) – ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਪੰਜਾਬ ਸਰਕਾਰ ਵੱਲੋਂ ਤੇ ਪਰਸਨਲ ਅਤੇ ਟਰੇਨਿੰਗ ਵਿਭਾਗ (ਡੀ.ਓ.ਪੀ.ਟੀ.) ਭਾਰਤ ਸਰਕਾਰ ਵੱਲੋਂ ‘ਸਕੂਲ ਸੁਰੱਖਿਆ ਅਤੇ ਆਫ਼ਤ ਪ੍ਰਬੰਧਨ ਯੋਜਨਾ’ ਵਿਸ਼ੇ ‘ਤੇ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ। ਸ. ਪਿਰਥੀ […]

Continue Reading

ਝੋਨੇ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਵਧੇਰੇ ਲਾਭਦਾਇਕ  : ਮੁੱਖ ਖ਼ੇਤੀਬਾੜੀ ਅਫ਼ਸਰ

ਫਾਲ ਆਰਮੀ ਵਰਮ ਦੀ ਰੋਕਥਾਮ ਲਈ ਨਿਰੰਤਰ ਨਿਰੀਖਣ ਦੀ ਜ਼ਰੂਰਤ : ਡਾ. ਰਜਿੰਦਰ ਸਿੰਘ ਬੱਲਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਚਲਾਏ ਜਾ ਰਹੇ ਜਲ ਸ਼ਕਤੀ ਅਭਿਆਨ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਲਈ ਕਿਸਾਨਾਂ ਨੁੰ ਪ੍ਰੇਰਿਤ ਕੀਤਾ ਜਾ ਰਿਹਾ […]

Continue Reading