ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਸ਼ਾਹਪੁਰ ਜਾਜਨ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ )— ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਸ਼ਾਹਪੁਰ ਜਾਜਨ ਵਿਖੇ ਨੇੜਲੇ ਪਿੰਡਾਂ ਤੋਂ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਤਿਹਾਸਕ ਅਤੇ ਧਾਰਮਿਕ ਹਲਕੇ ਡੇਰਾ ਬਾਬਾ ਨਾਨਕ ਵਿਖੇ ਸਰਬਪੱਖੀ ਵਿਕਾਸ ਕੰਮ ਤੇਜ਼ੀ ਨਾਲ […]

Continue Reading

ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵਲੋਂ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ

ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਰਾਕੇਸ਼ ਕੁਮਾਰ, ਅੰਡਰ ਸੈਕਟਰੀ, ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਬਣੇ ਜ਼ਿਲ੍ਹਾ ਪੱਧਰੀ ਈ.ਵੀ.ਐਮ ਵੇਅਰਹਾਊਸ ਦਾ ਨਿਰੀਖਣ ਕੀਤਾ ਗਿਆ। ਮਾਣਯੋਗ ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਰਾਕੇਸ਼ ਕੁਮਾਰ ਵੱਲੋਂ ਵੇਅਰਹਾਊਸ ਦੇ ਸੁਰੱਖਿਆ ਪ੍ਰਬੰਧਾਂ, ਸਟਾਕ ਰਜਿਸਟਰ, ਲੋਗਬੁੱਕ, ਅੱਗ ਬੁਝਾਊ ਯੰਤਰਾਂ ਅਤੇ ਸਾਫ਼-ਸਫ਼ਾਈ ਦਾ ਬਾਰੀਕੀ ਨਾਲ ਜਾਇਜ਼ਾ ਲਿਆ […]

Continue Reading

ਬੀਬੀ ਖਾਲੜਾ ਵੱਲੋਂ ਅਕਾਲ ਤਖ਼ਤ ਸਾਹਿਬ ਤੋਂ 84 ਦੀਆ ਲਾਵਾਰਸ ਲਾਸ਼ਾਂ ਤੇ ਪੁਲਸ ਵੱਲੋਂ ਝੂਠੇ ਪੁਲਸ ਮੁਕਾਬਲਿਆਂ ‘ਚ ਮਾਰੇਂ ਲੋਕਾਂ ਦਾ ਸਾਰਾ ਡਾਟਾ ਤਿਆਰ ਕਰਨ ਦੇ ਨਾਲ ਨਾਲ ਯਾਦਗਾਰ ਬਣਾਉਣ ਦੀ ਕੀਤੀ ਮੰਗ ਬਿਲਕੁਲ ਜਾਇਜ਼ – ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 13 ਜੁਲਾਈ (ਸਰਬਜੀਤ ਸਿੰਘ)– ਅੱਜ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਧਰਮਪਤਨੀ ਬੀਬੀ ਖਾਲੜਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਮੰਗ ਕੀਤੀ ਕਿ 84 ਮੌਕੇ ਲਾਵਾਰਸ ਕਰਕੇ ਸਸਕਾਰ ਕੀਤੀਆਂ ਸਾਰੀਆਂ ਲਾਸ਼ਾਂ ਅਤੇ ਝੂਠੇ ਪੁਲਸ ਮੁਕਾਬਲਿਆਂ ਵਿੱਚ ਸ਼ਹੀਦ ਕੀਤੇ ਸਾਰੇ ਸਿੰਘਾਂ ਦਾ ਡਾਟਾ ਤਿਆਰ ਕਰਨ ਦੇ ਨਾਲ ਨਾਲ ਉਹਨਾਂ […]

Continue Reading

ਦੂਜੇ ਦਿਨ ਵੀ ਪੋਲਿੰਗ ਬੂਥਾਂ ‘ਤੇ ਐਸ.ਆਈ.ਆਰ. ਵਿਸ਼ੇਸ਼ ਕੈਂਪਾਂ ਵਿੱਚ ਵੋਟਰਾਂ ਦਾ ਮਿਲਿਆ ਭਰਵਾਂ ਹੁੰਗਾਰਾ

ਗੁਰਦਾਸਪੁਰ, 12 ਜੁਲਾਈ (ਸਰਬਜੀਤ ਸਿੰਘ)ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ 1553 ਪੋਲਿੰਗ ਬੂਥਾਂ ‘ਤੇ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਅਧੀਨ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਵਿੱਚ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।ਇਹ ਵਿਸ਼ੇਸ਼ ਕੈਂਪ ਐਸ.ਆਈ.ਆਰ. ਤਹਿਤ ਗਿਣਨਾ ਫਾਰਮ ਇਕੱਤਰ ਕਰਨ ਅਤੇ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਲਗਾਏ […]

Continue Reading

ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਗੁਰਦਾਸਪੁਰ ਜ਼ਿਲ੍ਹੇ ਦੇ 1553 ਪੋਲਿੰਗ ਬੂਥਾਂ ’ਤੇ ਲੱਗੇ ਐਸ.ਆਈ.ਆਰ. ਵਿਸ਼ੇਸ਼ ਕੈਂਪ

ਵੋਟਰਾਂ ਦੀ ਸਹਾਇਤਾ ਲਈ ਬੀਐਲਓ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਰਹੇ ਮੌਜੂਦ ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ 1553 ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ। ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ […]

Continue Reading

ਭਾਈ ਜਸਵੰਤ ਸਿੰਘ ਖਾਲੜਾ ਦੀ ਲੋਕਪ੍ਰਿਯਤਾ ਵੱਧਣ ਦਾ ਸਿਆਸੀ ਲਾਭ ਪ੍ਰਾਪਤ ਕਰਨ ਲਈ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ 14 ਜੁਲਾਈ ਨੂੰ ਹਰੀਕੇ ਪੱਤਣ ਸਤਲੁਜ ਕੰਢੇ ਕੀਤੀ ਜਾ ਰਹੀ ਅਰਦਾਸ ( ਨਾਲੇ ਚੋਰ,ਨਾਲੇ ਚਤ੍ਰ ) ਦਾ ਪ੍ਰਗਟਾਵਾ ਕਰਦੀ ਹੈ – ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ ਸਾਹਿਬ, ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)– ਧਰਮ ਅਤੇ ਪੰਥ ਪ੍ਰਸਤੀ ਦੇ ਵਿਖਾਵੇ ਨਾਲ ਆਪਣੀ ਕੁਰਸੀ ਕਾਇਮ ਰੱਖਣੀ ਧਰਮ ਅਤੇ ਸਿੱਖ ਪੰਥ ਵਿਰੋਧੀ ਬਾਦਲਕਿਆਂ ਦੀ ਮਜ਼ਬੂਰੀ ਬਣ ਚੁੱਕੀ ਹੈ ਅਤੇ ਹੁਣ ਇਹ ਬਾਦਲਕਿਆਂ ਦੀ ਸਿਖਪੰਥ ਵਿਰੋਧੀ ਚਾਲ ਨੂੰ ਸਮਝ ਚੁੱਕੇ ਹਨ ਅਤੇ ਤਾਂ ਹੀ ਪੰਜਾਬ ਦੇ ਲੋਕਾਂ ਨੇ ਬਾਦਲਕਿਆਂ ਦੀ ਅਸਮਾਨੇ ਚੜ੍ਹੀ ਸਿੱਖ ਸਿਆਸਤ ਧਰਤੀ […]

Continue Reading

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 11 ਅਤੇ 12 ਜੁਲਾਈ ਨੂੰ ਲਗਾਇਆ ਜਾਵੇਗਾ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ

ਗੁਰਦਾਸਪੁਰ, 10 ਜੁਲਾਈ ( ਸਰਬਜੀਤ ਸਿੰਘ)– ਐਸ.ਆਈ.ਆਰ. ਤਹਿਤ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਅਤੇ ਉਨ੍ਹਾਂ ਦੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਮਕਸਦ ਨਾਲ 11 ਅਤੇ 12 ਜੁਲਾਈ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ […]

Continue Reading

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਗੁਰਦਾਸਪੁਰ ਨੂੰ ਅਕਾਦਮਿਕ ਸੈਸ਼ਨ 2026–27 ਤੋਂ ਡੀ.ਫਾਰਮ, ਬੀ.ਫਾਰਮ ਅਤੇ ਐਮ.ਫਾਰਮ ਪ੍ਰੋਗਰਾਮ ਸ਼ੁਰੂ ਕਰਨ ਲਈ ਪੀ.ਸੀ.ਆਈ. ਦੀ ਮਨਜ਼ੂਰੀ ਪ੍ਰਾਪਤ

ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.), ਗੁਰਦਾਸਪੁਰ ਨੇ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕਰਦਿਆਂ ਫਾਰਮੇਸੀ ਕੌਂਸਲ ਆਫ ਇੰਡੀਆ (ਪੀ.ਸੀ.ਆਈ.) ਤੋਂ ਅਕਾਦਮਿਕ ਸੈਸ਼ਨ 2026–27 ਤੋਂ ਡਿਪਲੋਮਾ ਇਨ ਫਾਰਮੇਸੀ (ਡੀ.ਫਾਰਮ), ਬੈਚਲਰ ਆਫ ਫਾਰਮੇਸੀ (ਬੀ.ਫਾਰਮ) ਅਤੇ ਮਾਸਟਰ ਆਫ ਫਾਰਮੇਸੀ (ਐਮ.ਫਾਰਮ) (ਫਾਰਮਾਸਿਊਟੀਕਲ ਟੈਕਨੋਲੋਜੀ) ਪ੍ਰੋਗਰਾਮ ਸ਼ੁਰੂ ਕਰਨ ਦੀ ਮਨਜ਼ੂਰੀ ਪ੍ਰਾਪਤ ਕੀਤੀ ਹੈ। ਪੀ.ਸੀ.ਆਈ. ਭਾਰਤ ਵਿੱਚ […]

Continue Reading

ਖਾਲੜਾ ਥਾਣੇ ਦੇ ਸਬ ਇੰਸਪੈਕਟਰ ਕੋਲੋਂ 300 ਗ੍ਰਾਮ ਹੈਰੋਇਨ ਤੇ ਮਹਿਲਾ ਸਾਥੀ ਕੋਲੋਂ 1 ਲੱਖ 32 ਹਜ਼ਾਰ ਰੁਪਏ ਡਰੱਗ ਮਨੀ ਵਾਲ਼ੀ ਵਾਰਦਾਤ ਨੇ ਖ਼ਾਕੀ ਨੂੰ ਕੀਤਾ ਦਾਗਦਾਰ – ਭਾਈ ਵਿਰਸਾ ਸਿੰਘ ਖਾਲਸਾ

ਤਰਨਤਾਰਨ, ਗੁਰਦਾਸਪੁਰ, 10 ਜੁਲਾਈ (ਸਰਬਜੀਤ ਸਿੰਘ)– ਪੰਜਾਬ ਹਰਿਆਣਾ ਹਾਈਕੋਰਟ ਸਮੇਂ ਸਮੇਂ ਦੱਸਦਾ ਰਿਹਾ ਹੈ ਕਿ ਪੁਲਸ ਦੀ ਢਿੱਲਮੱਠ ਤੇ ਮਿਲੀਭੁਗਤ ਤੋਂ ਬਗੈਰ ਨਸ਼ਿਆਂ ਦਾ ਕਾਰੋਬਾਰ ਇੰਨਾ ਵਧ ਫੁੱਲ ਨਹੀਂ ਸਕਦਾ, ਜਿਨ੍ਹਾਂ ਪੰਜਾਬ’ਚ ਵਧ ਚੁੱਕਾ ਹੈ ,ਇਹ ਗੱਲ ਬਿਲਕੁਲ ਸਹੀ ਸਾਬਤ ਹੋ ਰਹੀ ਹੈ, ਕਿਉਂਕਿ ਅੱਜ ਤੋਂ ਪਹਿਲਾਂ ਵੀ ਕਈ ਪੁਲਸ ਅਧਿਕਾਰੀ ਚਿੱੱਟੇ ਦੇ ਵਪਾਰ ਵਿੱਚ […]

Continue Reading

ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਮੂਰਤੀ ਅਤੇ ਪਰਸ਼ੂਰਾਮ ਚੌਂਕ ਲੋਕ ਅਰਪਣ

ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਕੀਤਾ ਉਦਘਾਟਨ, ਸ਼ਹਿਰ ਵਾਸੀਆਂ ਨੂੰ ਦਿੱਤੀ ਵਧਾਈ ਗੁਰਦਾਸਪੁਰ, 9 ਜੁਲਾਈ (ਸਰਬਜੀਤ ਸਿੰਘ)– ਮਾਨਯੋਗ ਮੁੱਖ ਮੰਤਰੀ ਪੰਜਾਬ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਨਗਰ ਸੁਧਾਰ ਟਰੱਸਟ, ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਦੇ ਵਿਸ਼ੇਸ਼ ਯਤਨਾਂ ਸਦਕਾ ਅੱਜ ਨਗਰ ਸੁਧਾਰ ਟਰੱਸਟ ਵੱਲੋਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਦੀ ਸੁੰਦਰ […]

Continue Reading